ਪੜਚੋਲ ਕਰੋ

ਸਪਾਈਸਜੈਟ ਨੇ ਸ਼ੁਰੂ ਕੀਤੀ ਚਾਰ ਦਿਨਾਂ ਦੀ ਹਵਾਈ ਸੇਲ, 899 ਰੁਪਏ ‘ਚ ਹਵਾਈ ਸਫਰ

ਨਵੀਂ ਦਿੱਲੀ: ਦੇਸ਼ ਦੀ ਏਅਰਲਾਈਨਸ ਕੰਪਨੀ ਸਪਾਈਸਜੇਟ ਨੇ ਯਾਤਰੀਆਂ ਦੇ ਲਈ ਸੇਲ ਸ਼ੁਰੂ ਕੀਤੀ ਹੈ, ਜਿਸ ‘ਚ ਘਰੇਲੂ ਹਵਾਈ ਸਫਰ ਦਾ ਕਿਰਾਇਆ 1.75 ਰੁਪਏ ਪ੍ਰਤੀਕਿਲੋਮੀਟਰ ਅਤੇ ਅੰਤਰਾਸ਼ਟਰੀ ਸਫਰ ਦਾ ਕਿਰਾਇਆ 2.5 ਰੁਪਏ ਪ੍ਰਤੀਕਿਲੋਮੀਟਰ ਰੱਖਿਆ ਗਿਆ ਹੈ। ਕੰਪਨੀ ਨੇ ਇਸ ਆਫਰ ਦੀ ਮਿਆਦ ਚਾਰ ਦਿਨਾਂ ਦੀ ਹੀ ਰੱਕੀ ਹੈ। ਏਅਰਲਾਈਨ ਵੱਲੋਂ ਐਸਬੀਆਈ ਦੇ ਕ੍ਰੈਡੀਟ ਕਾਰਡ ਰਾਹੀਂ ਟਿਕਟ ਬੁਕ ਕਰਨ ‘ਤੇ 10 ਫੀਸਦ ਹੋਰ ਛੁੱਟ ਅਤੇ ਫਰੀ ਪ੍ਰਾਯੋਰਟੀ ਚੈਕ-ਇੰਨ ਆਫਰ ਵੀ ਦਿੱਤਾ ਜਾ ਰਿਹਾ ਹੈ। ਇਸ ਦਾ ਲਾਭ ਲੈਣ ਲਈ SBISALE ਪ੍ਰੋਮੋ ਕੋਰਡ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਯਾਤਰੀ ਪ੍ਰੋਮੋ ਕੋਡ ADDON25 ਦਾ ਇਸਤੇਮਲਾ ਕਰ ਪ੍ਰੈਫਰਡ ਸੀਟ, ਮੀਲ ਅਤੇ ਸਪਾਈਸ ਮੈਕਸ ‘ਤੇ ਵੀ 25% ਦੀ ਛੁੱਟ ਹਾਸਲ ਕਰ ਸਕਦੇ ਹਨ। ਜੇਕਰ ਯਾਤਰੀ ਸਪਾਈਸਜੈਟ ਦੇ ਮੋਾਬਈਲ ਐਪ ਰਾਹਂ ਟਿਕਟ ਬੁਕ ਕਰਦੇ ਹਾ ਤਾਂ ਉਨ੍ਹਾਂ ਨੂੰ 5% ਹੋਰ ਛੁੱਟ ਮਿਲੇਗੀ। ਜਿਸ ਦੇ ਲਈ ਪ੍ਰੋਮੋ ਕੋਡ ADDON30 ਦਾ ਇਸਤੇਮਾਲ ਕਰਬਾ ਪਵੇਗਾ। ਇਹ ਆਫਰ ਪੰਜ ਫਰਵਰੀ ਤੋਂ 9 ਫਰਵਰੀ ਤਕ ਹੈ ਅਤੇ ਟਿਕਟਾਂ ‘ਤੇ 25 ਸਤੰਬਰ ਤਕ ਦਾ ਸਫਰ ਕੀਤਾ ਜਾ ਸਕਦਾ ਹੈ। ਇੱਥੇ ਪਹਿਲਾਂ ਆਓ ਪਹਿਲਾਂ ਪਾਓ ਵਾਲੀ ਗੱਲ ਵੀ ਲਾਗੂ ਹੁੰਦੀ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget