ਪੜਚੋਲ ਕਰੋ

Spicejet ਨੂੰ ਝਟਕਾ! DGCA ਨੇ 29 ਅਕਤੂਬਰ ਤੱਕ ਵਧਾਈ ਰੋਕ, ਸਿਰਫ 50 ਫੀਸਦੀ ਉਡਾਣਾਂ ਹੀ ਚੱਲਣਗੀਆਂ

ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਸਪਾਈਸਜੈੱਟ 'ਤੇ ਲਗਾਈ ਪਾਬੰਦੀ ਨੂੰ 29 ਅਕਤੂਬਰ ਤੱਕ ਵਧਾ ਦਿੱਤਾ ਹੈ। ਏਅਰਲਾਈਨਜ਼ ਹੁਣ 29 ਅਕਤੂਬਰ, 2022 ਤੱਕ 50 ਫੀਸਦੀ ਉਡਾਣਾਂ ਨਾਲ ਸੰਚਾਲਨ ਕਰੇਗੀ।

DGCA Ban on Spicejet: ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਸਪਾਈਸਜੈੱਟ 'ਤੇ ਲਗਾਈ ਪਾਬੰਦੀ ਨੂੰ 29 ਅਕਤੂਬਰ ਤੱਕ ਵਧਾ ਦਿੱਤਾ ਹੈ। ਏਅਰਲਾਈਨਜ਼ ਹੁਣ 29 ਅਕਤੂਬਰ, 2022 ਤੱਕ 50 ਫੀਸਦੀ ਉਡਾਣਾਂ ਨਾਲ ਸੰਚਾਲਨ ਕਰੇਗੀ। ਇਸ ਦੇ ਨਾਲ ਹੀ, ਡੀਜੀਸੀਏ ਨੇ ਨੋਟ ਕੀਤਾ ਕਿ ਸੁਰੱਖਿਆ ਘਟਨਾਵਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਕਮੀ ਆਈ ਹੈ।

27 ਜੁਲਾਈ ਨੂੰ, ਡੀਜੀਸੀਏ ਨੇ ਸਪਾਈਸਜੈੱਟ ਦੇ ਜਹਾਜ਼ਾਂ ਦੀਆਂ ਲਗਾਤਾਰ ਤਕਨੀਕੀ ਖਰਾਬੀਆਂ ਕਾਰਨ ਕਾਰਵਾਈ ਕਰਦੇ ਹੋਏ 8 ਹਫਤਿਆਂ ਲਈ 50 ਫੀਸਦੀ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਸੀ। ਡੀਜੀਸੀਏ ਨੇ ਕਿਹਾ ਸੀ ਕਿ ਏਅਰਲਾਈਨਜ਼ ਨੂੰ ਇਨ੍ਹਾਂ 8 ਹਫ਼ਤਿਆਂ ਲਈ ਵਾਧੂ ਨਿਗਰਾਨੀ ਹੇਠ ਰੱਖਿਆ ਜਾਵੇਗਾ।

ਕੰਪਨੀ ਸਿਰਫ 50 ਜਹਾਜ਼ਾਂ ਨਾਲ ਕੰਮ ਕਰ ਰਹੀ ਹੈ
ਹੁਕਮ ਜਾਰੀ ਕਰਦੇ ਹੋਏ ਡੀਜੀਸੀਏ ਨੇ ਕਿਹਾ ਸੀ ਕਿ ਜੇਕਰ ਸਪਾਈਸਜੈੱਟ ਏਅਰਲਾਈਨ ਭਵਿੱਖ ਵਿੱਚ 50 ਫੀਸਦੀ ਤੋਂ ਵੱਧ ਉਡਾਣਾਂ ਚਾਹੁੰਦੀ ਹੈ ਤਾਂ ਉਸ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਉਸ ਕੋਲ ਇਸ ਵਾਧੂ ਭਾਰ ਨੂੰ ਚੁੱਕਣ ਦੀ ਸਮਰੱਥਾ ਹੈ। ਸਪਾਈਸਜੈੱਟ ਕੰਪਨੀ ਕੋਲ ਕੁੱਲ 90 ਜਹਾਜ਼ ਹਨ। ਹਾਲਾਂਕਿ, ਡੀਜੀਸੀਏ ਦੇ ਆਦੇਸ਼ ਤੋਂ ਬਾਅਦ, ਕੰਪਨੀ ਸਿਰਫ 50 ਜਹਾਜ਼ਾਂ ਦਾ ਸੰਚਾਲਨ ਕਰਨ ਦੇ ਯੋਗ ਹੈ।

80 ਫਾਇਲਟਾਂ ਨੂੰ ਛੁੱਟੀ 'ਤੇ ਭੇਜਿਆ ਗਿਆ
ਇਸ ਫੈਸਲੇ ਨਾਲ ਏਅਰਲਾਈਨ ਕੰਪਨੀ ਸਪਾਈਸ ਜੈੱਟ ਦੀ ਵਿੱਤੀ ਹਾਲਤ ਵੀ ਪ੍ਰਭਾਵਿਤ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਨੇ ਆਪਣੇ 80 ਪਾਇਲਟਾਂ ਨੂੰ ਬਿਨਾਂ ਤਨਖਾਹ ਤੋਂ ਛੁੱਟੀ 'ਤੇ ਭੇਜ ਦਿੱਤਾ ਹੈ। ਹਾਲ ਹੀ 'ਚ ਸਪਾਈਗੇਟ 'ਤੇ ਡੀਜੀਸੀਏ ਦੀ ਸਖਤੀ ਤੋਂ ਬਾਅਦ ਇਸ ਦੀ ਵਿੱਤੀ ਸਥਿਤੀ ਖਰਾਬ ਹੋ ਗਈ ਹੈ। ਸਪਾਈਸਜੈੱਟ ਨੇ 80 ਪਾਇਲਟਾਂ ਨੂੰ ਤਿੰਨ ਮਹੀਨਿਆਂ ਦੀ ਤਨਖਾਹ ਤੋਂ ਬਿਨਾਂ ਛੁੱਟੀ 'ਤੇ ਭੇਜਣ ਦਾ ਫੈਸਲਾ ਕੀਤਾ ਹੈ। ਸੂਤਰਾਂ ਦਾ ਹਵਾਲਾ ਦਿੰਦੇ ਹੋਏ, ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬਿਨਾਂ ਤਨਖਾਹ ਦੇ ਛੁੱਟੀ 'ਤੇ ਗਏ ਪਾਇਲਟਾਂ ਵਿਚੋਂ 40 ਪਾਇਲਟ ਜਹਾਜ਼ ਨੰਬਰ B737 ਦੇ ਅਤੇ 40 ਪਾਇਲਟ Q400 ਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget