ਪੜਚੋਲ ਕਰੋ

SpiceJet Emergency Landing: ਕੋਚੀ ਹਵਾਈ ਅੱਡੇ 'ਤੇ ਸਪਾਈਸ ਜੈੱਟ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ, 197 ਯਾਤਰੀ ਸਨ ਸਵਾਰ

Kochi Airport: ਸਾਊਦੀ ਅਰਬ ਦੇ ਜੇਦਾਹ ਤੋਂ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਦੀ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ।

Kochi Airport: ਸਾਊਦੀ ਅਰਬ ਦੇ ਜੇਦਾਹ ਤੋਂ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਦੀ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਇਸ ਜਹਾਜ਼ ਵਿੱਚ 197 ਯਾਤਰੀ ਸਵਾਰ ਸਨ। ਇਹ ਘਟਨਾ ਸ਼ੁੱਕਰਵਾਰ 2 ਦਸੰਬਰ 2022 ਦੀ ਸ਼ਾਮ ਦੀ ਦੱਸੀ ਜਾ ਰਹੀ ਹੈ। ਇਸ ਮਾਮਲੇ 'ਤੇ ਡੀਜੀਸੀਏ ਨੇ ਕਿਹਾ ਹੈ ਕਿ ਜੇਦਾਹ ਤੋਂ ਕੋਜ਼ੀਕੋਡ ਜਾਣ ਵਾਲੀ ਸਪਾਈਸਜੈੱਟ ਦੀ ਉਡਾਣ ਨੂੰ ਹਾਈਡ੍ਰੌਲਿਕ ਸਿਸਟਮ ਫੇਲ ਹੋਣ ਕਾਰਨ ਕੋਚੀ ਵੱਲ ਮੋੜ ਦਿੱਤਾ ਗਿਆ ਸੀ। ਜਹਾਜ਼ 'ਚ ਸਵਾਰ ਸਾਰੇ ਯਾਤਰੀਆਂ ਦੇ ਨਾਲ ਕੋਚੀ 'ਚ ਸੁਰੱਖਿਅਤ ਉਤਰ ਗਿਆ ਹੈ।

ਇਸ ਦੇ ਨਾਲ ਹੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਹੈ ਕਿ ਇਸ ਫਲਾਈਟ ਵਿੱਚ 6 ਕਰੂ ਮੈਂਬਰਾਂ ਸਮੇਤ 197 ਯਾਤਰੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਕੋਝੀਕੋਡ ਹਵਾਈ ਅੱਡੇ 'ਤੇ ਸਪਾਈਸ ਜੈੱਟ-ਐਸਜੀ 036 ਦੀ ਲੈਂਡਿੰਗ ਤੋਂ ਬਾਅਦ ਕੋਚੀ ਵੱਲ ਮੋੜ ਦਿੱਤਾ ਗਿਆ, ਸ਼ਾਮ 6.29 ਵਜੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਚੀ ਹਵਾਈ ਅੱਡੇ 'ਤੇ ਸ਼ਾਮ 6.29 ਵਜੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਐਮਰਜੈਂਸੀ ਲੈਂਡਿੰਗ ਤੋਂ ਬਾਅਦ ਸਵੇਰੇ 7.19 ਵਜੇ ਫਲਾਈਟ ਰਨਵੇਅ 'ਤੇ ਸੁਰੱਖਿਅਤ ਉਤਰ ਗਈ।

ਪਿਛਲੇ ਕੁਝ ਸਮੇਂ ਤੋਂ ਹਵਾਈ ਯਾਤਰਾ ਦੌਰਾਨ ਕਈ ਵਾਰ ਗੜਬੜੀ ਦੀਆਂ ਖਬਰਾਂ ਆ ਚੁੱਕੀਆਂ ਹਨ। ਸਪਾਈਸਜੈੱਟ, ਵਿਸਤਾਰਾ, ਇੰਡੀਗੋ ਅਤੇ ਗੋ ਏਅਰ ਅਜਿਹੀਆਂ ਉਡਾਣਾਂ ਹਨ, ਜਿਨ੍ਹਾਂ ਵਿੱਚ ਲੋਕ ਅਕਸਰ ਸਫ਼ਰ ਕਰਦੇ ਹਨ। ਇਨ੍ਹਾਂ ਉਡਾਣਾਂ ਤੋਂ ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਇਨ੍ਹਾਂ ਗਲਤੀਆਂ ਕਾਰਨ ਜਾਂ ਤਾਂ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕੀਤੀ ਜਾਂਦੀ ਹੈ ਜਾਂ ਫਲਾਈਟ ਨੂੰ ਰੋਕ ਦਿੱਤਾ ਜਾਂਦਾ ਹੈ। ਇਹ ਬਹੁਤ ਜ਼ਰੂਰੀ ਹੈ ਕਿ ਅਜਿਹੇ ਮਾਮਲਿਆਂ ਦੀ ਸਮੇਂ ਸਿਰ ਡੂੰਘਾਈ ਨਾਲ ਜਾਂਚ ਕੀਤੀ ਜਾਵੇ।

ਸਪਾਈਸਜੈੱਟ ਦੀਆਂ ਉਡਾਣਾਂ 'ਚ ਖਰਾਬੀ ਦੀਆਂ ਜ਼ਿਆਦਾਤਰ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕੰਪਨੀ ਦੇ ਅੱਠ ਜਹਾਜ਼ਾਂ ਵਿੱਚ ਖਰਾਬੀ ਦੱਸੀ ਗਈ ਹੈ। ਹਾਲਾਂਕਿ ਡੀਜੀਸੀਏ ਨੇ ਇਸ ਸਬੰਧੀ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਡੀਜੀਸੀਏ ਨੇ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਏਅਰਲਾਈਨਜ਼ ਦੇ ਜਹਾਜ਼ ਨੂੰ ਬੇਸ ਜਾਂ ਏਅਰਪੋਰਟ ਤੋਂ ਉਦੋਂ ਹੀ ਉਡਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਦੋਂ ਲਾਇਸੰਸਸ਼ੁਦਾ ਸਟਾਫ ਨੇ ਆਪਣੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਹੋਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget