ਪੜਚੋਲ ਕਰੋ

SpiceJet Flights: 4 ਦਸੰਬਰ ਤੋਂ ਸਪਾਈਸਜੈੱਟ ਲੰਡਨ ਲਈ ਭਰੇਗੀ ਉਡਾਣ, ਜਾਣੋ ਕੀ ਹੋਏਗਾ ਇਸ ਨੌਨ-ਸਟੋਪ ਫਲਾਈਟ ਦਾ ਕਿਰਾਇਆ

ਸੋਮਵਾਰ ਨੂੰ ਸਪਾਈਸ ਜੈੱਟ ਨੇ ਐਲਾਨ ਕੀਤਾ ਕਿ ਉਹ ਮੁੰਬਈ ਅਤੇ ਦਿੱਲੀ ਤੋਂ ਲੰਦਨ ਦੇ ਹੀਥਰੋ ਏਅਰਪੋਰਟ ਲਈ 4 ਦਸੰਬਰ ਤੱਕ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਸ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਨਵੀਂ ਦਿੱਲੀ: ਨਿੱਜੀ ਸੈਕਟਰ ਦੀ ਏਅਰ ਲਾਈਨ ਸਪਾਈਸ ਜੈੱਟ 4 ਦਸੰਬਰ ਤੋਂ ਲੰਡਨ ਲਈ ਮੁੰਬਈ ਅਤੇ ਦਿੱਲੀ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰੇਗੀ। ਕੰਪਨੀ ਨੇ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ। ਕੰਪਨੀ ਨੇ ਇੱਕ ਪ੍ਰੈਸ ਬਿਆਨ ਵਿਚ ਦਾਅਵਾ ਕੀਤਾ ਕਿ ਲੰਡਨ ਲਈ ਸਿੱਧੀ ਉਡਾਣ ਸੇਵਾ ਸ਼ੁਰੂ ਕਰਨ ਵਾਲੀ ਇਹ ਪਹਿਲੀ ਭਾਰਤੀ ਬਜਟ ਏਅਰਲਾਇੰਸ ਹੋਵੇਗੀ। ਦੱਸ ਦਈਏ ਕਿ ਲੰਡਨ ਸਪਾਈਸਜੈੱਟ ਦੀ ਇਹ ਉਡਾਣ ਸੇਵਾ ਸ਼ੁਰੂ ਹੁੰਦੇ ਹੀ ਇਹ ਇਸਦੀ 10ਵੀਂ ਅੰਤਰਰਾਸ਼ਟਰੀ ਡੈਸਟਿਨੇਸ਼ਨ ਹੋਵੇਗੀ ਕੋਰੋਨਾ ਯੁੱਗ ਵਿਚ ਸਪਾਈਸਜੈੱਟ ਦੀਆਂ ਉਡਾਣਾਂ ਦੋਵਾਂ ਦੇਸ਼ਾਂ ਵਿਚਾਲੇ ਇੱਕ ਏਅਰ ਬਬਲ ਸਮਝੌਤੇ ਦੇ ਅਧੀਨ ਕੰਮ ਕਰਨਗੀਆਂ ਏਅਰ ਲਾਈਨਸ ਕੰਪਨੀ ਸਪਾਈਸ ਜੈੱਟ ਦਸੰਬਰ ਤੋਂ ਹਫਤੇ ਵਿਚ ਤਿੰਨ ਦਿਨ ਭਾਰਤ ਤੋਂ ਲੰਡਨ ਦੇ ਹੀਰਥੋ ਹਵਾਈ ਅੱਡੇ ਲਈ ਉਡਾਣ ਭਰੇਗੀ। ਸਪਾਈਸਜੈੱਟ ਜਹਾਜ਼ ਹਫਤੇ 'ਚ ਦੋ ਦਿਨ ਦਿੱਲੀ ਤੋਂ ਅਤੇ ਇਕ ਦਿਨ ਮੁੰਬਈ ਤੋਂ ਲੰਡਨ ਲਈ ਉਡਾਣ ਭਰਨਗੇ। ਸਪਾਈਸ ਜੈੱਟ ਨੇ 4 ਦਸੰਬਰ ਤੋਂ ਸ਼ੁਰੂ ਹੋਣ ਵਾਲੀ ਇਸ ਅੰਤਰ-ਰਾਸ਼ਟਰੀ ਉਡਾਣ ਸੇਵਾ ਲਈ ਏਅਰਬੱਸ ਏ330-900 ਨੀਓ ਏਅਰ ਕ੍ਰਾਫਟ ਦੀ ਸੇਵਾਵਾਂ ਲੈਣ ਦਾ ਫੈਸਲਾ ਕੀਤਾ ਹੈ। ਲੰਡਨ-ਦਿੱਲੀ-ਮੁੰਬਈ ਦਾ ਕਿਰਾਇਆ: ਸਪਾਈਸਜੈੱਟ ਨੇ ਸ਼ੁਰੂਆਤੀ ਪ੍ਰੋਮੋਸ਼ਨਲ ਰਿਟਰਨਿੰਗ ਫਲਾਈਟ ਦੀ ਕੀਮਤ ਦਿੱਲੀ-ਲੰਡਨ ਅਤੇ ਮੁੰਬਈ-ਲੰਡਨ ਦੋਵਾਂ ਲਈ 53,555 ਰੁਪਏ ਰੱਖੀ ਹੈ। ਇਸ ਵਿਚ ਹਰ ਕਿਸਮ ਦੇ ਟੈਕਸ ਸ਼ਾਮਲ ਹਨ। ਸਪਾਈਸਜੈੱਟ ਤੋਂ ਦਿੱਲੀ-ਲੰਡਨ ਮਾਰਗ 'ਤੇ ਇੱਕ ਤਰਫਾ ਕਿਰਾਇਆ 25,555 ਰੁਪਏ ਹੋਵੇਗਾ ਅਤੇ ਮੁੰਬਈ-ਲੰਡਨ ਰੂਟ ਦਾ ਕਿਰਾਇਆ 28,698 ਰੁਪਏ ਹੋਵੇਗਾ। Gold Price Today: ਮੰਗਲਵਾਰ ਨੂੰ ਧੜੰਮ ਕਰ ਡਿੱਗਿਆ ਸੋਨਾ, ਜਾਣੋ ਚਾਂਦੀ ਦਾ ਕੀ ਰਿਹਾ ਹਾਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮਡੀਜੀਪੀ ਗੋਰਵ ਯਾਦਵ ਨੇ ਐਨ.ਐਨ.ਟੀ.ਐਫ. ਸਰਵਿਸ ਦੀ ਕੀਤੀ ਸ਼ੁਰੂਆਤPunjab Police ਨੇ ਫੜੇ ਨਸ਼ੇ ਦੇ ਤਸਕਰ, ਵੱਡੀ ਮਾਤਰਾ 'ਚ ਨਸ਼ਾ ਬਰਾਮਦGolden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ Live

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget