ਪੜਚੋਲ ਕਰੋ

SpiceJet ਬੰਦ ਨਹੀਂ ਕਰੇਗੀ ਆਪਣੀਆਂ ਉਡਾਣਾਂ, ਦਿੱਲੀ ਹਾਈਕੋਰਟ ਨੇ Flight Operations 'ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

ਵਕੀਲ ਨੇ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਸਪਾਈਸਜੈੱਟ ਏਅਰਲਾਈਨ ਦੀਆਂ ਉਡਾਣਾਂ ਵਿੱਚ ਫੇਲ੍ਹ ਹੋਣ ਦੀਆਂ ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਕੰਪਨੀ ਨੂੰ ਜਹਾਜ਼ ਉਡਾਉਣ ਤੋਂ ਰੋਕਣ ਦੀ ਮੰਗ ਕੀਤੀ।

ਨਵੀਂ ਦਿੱਲੀ : ਦਿੱਲੀ ਹਾਈ ਕੋਰਟ (Delhi High Court) ਨੇ ਸਪਾਈਸਜੈੱਟ ਏਅਰਲਾਈਨਜ਼ (SpiceJet Airlines )ਦੇ ਉਡਾਣਾਂ 'ਤੇ ਪਾਬੰਦੀ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ ਹਾਲ ਹੀ ਦੇ ਦਿਨਾਂ 'ਚ ਸਪਾਈਸ ਜੈੱਟ (SpiceJet) ਦੇ ਜਹਾਜ਼ਾਂ 'ਚ ਲਗਾਤਾਰ ਖਰਾਬੀ ਨੂੰ ਲੈ ਕੇ ਹਾਈਕੋਰਟ  (High Court) 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਇਸ ਦੀਆਂ ਉਡਾਣਾਂ ਨੂੰ ਰੋਕਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਅਦਾਲਤ ਨੇ ਇਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦਿੱਲੀ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਸਰਕਾਰ ਦਾ ਹੈ, ਹਾਈ ਕੋਰਟ ਇਸ ਵਿੱਚ ਦਖ਼ਲ ਨਹੀਂ ਦੇ ਸਕਦੀ।

ਦਰਅਸਲ ਰਾਹੁਲ ਭਾਰਦਵਾਜ ਨਾਮ ਦੇ ਇੱਕ ਵਕੀਲ ਨੇ ਦਿੱਲੀ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਸਪਾਈਸਜੈੱਟ ਏਅਰਲਾਈਨ (SpiceJet Airlines ) ਦੀਆਂ ਉਡਾਣਾਂ ਵਿੱਚ ਫੇਲ੍ਹ ਹੋਣ ਦੀਆਂ ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਇਸ ਕੰਪਨੀ ਨੂੰ ਜਹਾਜ਼ ਉਡਾਉਣ ਤੋਂ ਰੋਕਣ ਦੀ ਮੰਗ ਕੀਤੀ ਗਈ ਸੀ।

ਰਾਹੁਲ ਭਾਰਦਵਾਜ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਇਨ੍ਹਾਂ ਘਟਨਾਵਾਂ ਦੀ ਜਾਂਚ ਲਈ ਇੱਕ ਕਮਿਸ਼ਨ ਗਠਿਤ ਕਰਨ ਦੀ ਮੰਗ ਕੀਤੀ ਗਈ ਸੀ, ਜੋ ਇਹ ਪਤਾ ਲਾਉਣ ਲਈ ਕਿ ਕੀ ਸਪਾਈਸ ਜੈੱਟ ਦੇ ਸੰਚਾਲਨ ਦਾ ਪ੍ਰਬੰਧਨ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ ਜਾਂ ਨਹੀਂ। ਇਸ ਨਾਲ ਹੀ ਜਨਹਿੱਤ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸਪਾਈਸ ਜੈੱਟ ਦੇ ਚੇਅਰਮੈਨ ਖਿਲਾਫ ਵੀ ਅਪਰਾਧਿਕ ਜਾਂਚ ਚੱਲ ਰਹੀ ਹੈ। ਅਜਿਹੇ 'ਚ ਇਸ ਏਅਰਲਾਈਨ ਦੀ ਫਲਾਈਟ ਸੇਵਾਵਾਂ ਨੂੰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ। ਹਾਲਾਂਕਿ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਸਾਰੀਆਂ ਦਲੀਲਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਬੀਤੇ ਇੱਕ ਮਹੀਨੇ ਦੌਰਾਨ ਸਪਾਈਸਜੈੱਟ ਦੇ ਜਹਾਜ਼ਾਂ ਵਿੱਚ ਤਕਨੀਕੀ ਖਰਾਬੀ ਦੀਆਂ 9 ਘਟਨਾਵਾਂ ਸਾਹਮਣੇ ਆਈਆਂ ਹਨ। ਡੀਜੀਸੀਏ ਨੇ ਇਸ ਸਬੰਧੀ ਏਅਰਲਾਈਨ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ। ਡੀਜੀਸੀਏ ਨੇ ਕਿਹਾ ਸੀ ਕਿ ਸਸਤੀ ਸੇਵਾ ਪ੍ਰਦਾਤਾ ਸੁਰੱਖਿਅਤ, ਪ੍ਰਭਾਵੀ ਅਤੇ ਭਰੋਸੇਮੰਦ ਹਵਾਈ ਸੇਵਾ ਪ੍ਰਦਾਨ ਕਰਨ ਵਿੱਚ "ਅਸਫ਼ਲ" ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ

ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ

Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਪਿੱਠ ਦਰਦ ਤੋਂ ਪਰੇਸ਼ਾਨ ਹੋ ਤਾਂ ਇਦਾਂ ਪਾਓ ਛੁਟਕਾਰਾ, ਬਹੁਤ ਸੌਖਾ ਤਰੀਕਾ, ਜਾਣ ਕੇ ਰਹਿ ਜਾਓਗੇ ਹੈਰਾਨ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
ਬੀਪੀ ਘਟਾਉਣ ਲਈ ਤੁਸੀਂ ਵੀ ਖਾ ਰਹੇ ਦਵਾਈ, ਤਾਂ ਹੋ ਜਾਓ ਸਾਵਧਾਨ, ਇਸ ਗੰਭੀਰ ਬਿਮਾਰੀ ਨੂੰ ਤਾਂ ਨਹੀਂ ਦੇ ਰਹੇ ਸੱਦਾ
Punjab Weather Update: ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਪੰਜਾਬ 'ਚ ਠੰਡ ਕਾਰਨ ਕੰਬੇ ਲੋਕ, 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਆਬੋ-ਹਵਾ ਖ਼ਰਾਬ, ਜਾਣੋ 5 ਦਿਨਾਂ ਦੇ ਮੌਸਮ ਦਾ ਹਾਲ...
ਰੋਜ਼ ਕਰ ਲਓ ਆਹ 6 ਕੰਮ, ਹਮੇਸ਼ਾ ਕੰਟਰੋਲ 'ਚ ਰਹੇਗਾ ਬਲੱਡ ਪ੍ਰੈਸ਼ਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

Embed widget