ਪੜਚੋਲ ਕਰੋ

ਖੇਡ ਰਾਜ ਮੰਤਰੀ ਨੂੰ ਸੋਸ਼ਲ ਮੀਡੀਆ 'ਤੇ ਦਿੱਤੀ ਸੀ ਧਮਕੀ, ਦੋਸ਼ੀ ਸਾਬਕਾ ਮੰਤਰੀ ਦਾ ਬੇਟਾ ਗ੍ਰਿਫਤਾਰ

8 ਜੁਲਾਈ ਨੂੰ ਪੁਲਿਸ ਨੂੰ ਸੋਸ਼ਲ ਮੀਡੀਆ 'ਤੇ ਖੇਡ ਰਾਜ ਮੰਤਰੀ ਸੰਦੀਪ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸ਼ਿਕਾਇਤ ਮਿਲੀ ਸੀ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਦੀ ਮਦਦ ਲਈ ਹੈ।

ਹਰਿਆਣਾ : ਹਰਿਆਣਾ ਦੇ ਖੇਡ ਰਾਜ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਸਾਬਕਾ ਮੰਤਰੀ ਨੂੰ ਪੁਲਿਸ ਨੇ ਦੇਰ ਰਾਤ ਕੁਰੂਕਸ਼ੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਰਕੀਰਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਖੇਡ ਰਾਜ ਮੰਤਰੀ ਸੰਦੀਪ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਸਬੰਧੀ ਮਿਲੀ ਸ਼ਿਕਾਇਤ ’ਤੇ ਪਿਹੋਵਾ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਹਰਕੀਰਤ ਸਿੰਘ ਵਾਸੀ ਗੁਮਥਲਾ ਗੱਡੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦੇ ਰਿਮਾਂਡ ’ਤੇ ਲਿਆ ਹੈ।

ਜਾਣਕਾਰੀ ਮੁਤਾਬਕ 8 ਜੁਲਾਈ ਨੂੰ ਪੁਲਿਸ ਨੂੰ ਸੋਸ਼ਲ ਮੀਡੀਆ 'ਤੇ ਖੇਡ ਰਾਜ ਮੰਤਰੀ ਸੰਦੀਪ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸ਼ਿਕਾਇਤ ਮਿਲੀ ਸੀ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਦੀ ਮਦਦ ਲਈ ਹੈ।

ਸਾਈਬਰ ਸੈੱਲ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਹਰਕੀਰਤ ਸੰਧੂ ਵੱਲੋਂ ਖੇਡ ਰਾਜ ਮੰਤਰੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦਿੱਤੀਆਂ ਗਈਆਂ ਸਨ। ਜਾਂਚ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਹਰਕੀਰਤ ਸਿੰਘ ਖਿਲਾਫ ਅਗਲੇ ਹੀ ਦਿਨ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਮੇਤ ਆਈਟੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

 ਮੁਲਜ਼ਮ ਰਿਮਾਂਡ 'ਤੇ
ਪਿਹੋਵਾ ਦੇ ਉਪ ਪੁਲਿਸ ਕਪਤਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਧਾਰਾ 506 ਅਤੇ 67 ਏ ਆਈਟੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਹਰਕੀਰਤ ਸਿੰਘ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਦੇ ਹੁਕਮਾਂ ’ਤੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ABP Premium

ਵੀਡੀਓਜ਼

Patiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲArmaan Malik slapped Vishal Pandey | ਭਾਭੀ ਨੂੰ ਛੇੜਿਆ , ਪਿਆ ਥੱਪੜ  Bigg Boss 'ਚ ਕਲੇਸ਼ | Payal Kritikaਭ੍ਰਿਸ਼ਟਾਚਾਰ ਦੇ ਆਰੋਪ ਮੁੱਖ ਮੰਤਰੀ ਦੇ ਚੁੱਲ੍ਹੇ ਤੱਕ ਪਹੁੰਚੇ-ਸੁਨੀਲ ਜਾਖੜKullad Pizza Couple Case ਕੁੱਲੜ ਪੀਜ਼ਾ ਜੋੜੇ ਤੇ ਹਮਲਾ  ਪੱਥਰਾਂ ਨਾਲ ਭੰਨੀ ਗੱਡੀ | Jalandhar |Sehaj Arora

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

AIDS Treatment: HIV ਹੁਣ ਨਹੀਂ ਰਹੇਗੀ ਲਾਇਲਾਜ ਬਿਮਾਰੀ, ਇਹ ਟੀਕਾ 'ਮੌਤ ਦੀ ਬਿਮਾਰੀ' ਨੂੰ ਕਰੇਗਾ ਠੀਕ

Char Dham yatra: ਭਾਰੀ ਮੀਂਹ ਬਣ ਗਿਆ ਆਫ਼ਤ, ਸੜਕਾਂ 'ਤੇ ਡਿੱਗੇ ਪਹਾੜ, ਚਾਰ ਧਾਮ ਯਾਤਰਾ ਬੰਦ, ਫਸ ਗਏ ਹਜ਼ਾਰਾਂ ਸ਼ਰਧਾਲੂ

Embed widget