Rocket launcher booster: ਸ਼੍ਰੀ ਗੰਗਾ ਨਗਰ-ਅਨੂਪਗੜ੍ਹ ਦੇ ਪਿੰਡ ਤੋਂ ਲਾਂਚਰ ਬੂਸਟਰ ਮਿਲਣ ਦਾ ਸਮਾਚਾਰ ਮਿਲਿਆ ਹੈ। ਖੇਤ 'ਚੋਂ ਰਾਕੇਟ ਲਾਂਚਰ ਬੂਸਟਰ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਅਤੇ ਬੀ.ਐਸ.ਐਫ. ਵਾਲਿਆਂ ਨੂੰ ਇਸ ਦੀ ਸੂਚਨਾ ਦਿੱਤੀ। 



ਹੋਰ ਪੜ੍ਹੋ : ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀਐੱਮ ਮਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ 'ਚ ਕੀਤਾ ਡਰਾਮਾ, ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰਨ ਦੀ ਕੀਤੀ ਨਿਖੇਧੀ


ਅਧਿਕਾਰੀਆਂ ਵੱਲੋਂ ਰਾਕੇਟ ਲਾਂਚਰ ਬੂਸਟਰ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੂਰ 
ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ਨੇ ਰਾਕੇਟ ਲਾਂਚਰ ਬੂਸਟਰ ਨੂੰ ਆਪਣੇ ਕਬਜ਼ੇ ਦੇ ਵਿੱਚ ਲੈ ਲਿਆ। BSF ਅਧਿਕਾਰੀ ਰਾਕੇਟ ਲਾਂਚਰ ਬੂਸਟਰ ਦੀ ਜਾਂਚ ਕਰ ਰਹੇ ਹਨ।




ਪਿੰਡ ਵਾਸੀਆਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ


BSF ਅਧਿਕਾਰੀਆਂ ਵੱਲੋਂ ਰਾਕੇਟ ਲਾਂਚਰ ਬੂਸਟਰ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਕਰਕੇ ਸੁਰੱਖਿਆ ਕਾਰਨਾਂ ਕਰਕੇ ਪਿੰਡ ਵਾਸੀਆਂ ਨੂੰ ਘਟਨਾ ਸਥਾਨ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਅਨੂਪਗੜ੍ਹ ਦੇ 91 ਜੀਬੀ ਦੇ ਖੇਤ ਵਿੱਚ ਰਾਕੇਟ ਲਾਂਚਰ ਬੂਸਟਰ ਮਿਲਿਆ ਹੈ।


ਹੋਰ ਪੜ੍ਹੋ : ਕੈਬਨਿਟ ਮੰਤਰੀ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ, ਕਿਹਾ - ਮਾਨ ਸਰਕਾਰ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ....



 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ