ਪੜਚੋਲ ਕਰੋ

SSC Scam: ਪਾਰਥ ਚੈਟਰਜੀ ਦੀ ਗ੍ਰਿਫਤਾਰੀ ਮਗਰੋਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਦੋ ਦਿਨ ਦੇ ED ਰਿਮਾਂਡ 'ਤੇ ਭੇਜਿਆ

ਪਾਰਥ ਚੈਟਰਜੀ ਦੇ ਵਕੀਲ ਸੋਮਨਾਥ ਮੁਖਰਜੀ ਨੇ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਦੀ ਸਿਹਤ ਠੀਕ ਨਹੀਂ ਹੈ। ਉਸ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੈ। ਅਸੀਂ ਮੰਗ ਕੀਤੀ ਕਿ ਜੇਕਰ ਈਡੀ ਦੀ ਹਿਰਾਸਤ ਦਿੱਤੀ ਜਾਵੇ ।

Teacher Recruitment Scam Update: ਪੱਛਮੀ ਬੰਗਾਲ ਦੇ ਕੈਬਨਿਟ ਮੰਤਰੀ ਅਤੇ ਰਾਜ ਦੇ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਨੂੰ ਕਥਿਤ ਅਧਿਆਪਕ ਭਰਤੀ ਘੁਟਾਲੇ ਦੇ ਸਬੰਧ ਵਿੱਚ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫਤਾਰ ਕੀਤਾ ਹੈ। ਈਡੀ ਨੇ ਅਦਾਲਤ ਤੋਂ ਪਾਰਥਾ ਚੈਟਰਜੀ ਦੇ ਦੋ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ 'ਚ ਪੇਸ਼ ਕਰਕੇ ਉਸ ਨੂੰ ਦੋ ਦਿਨਾਂ ਲਈ ਈਡੀ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਹਾਲਾਂਕਿ ਪਾਰਥ ਚੈਟਰਜੀ ਦੇ ਵਕੀਲ ਸੋਮਨਾਥ ਮੁਖਰਜੀ ਨੇ ਇਸ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਦੀ ਸਿਹਤ ਠੀਕ ਨਹੀਂ ਹੈ। ਉਸ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੈ। ਅਸੀਂ ਮੰਗ ਕੀਤੀ ਕਿ ਜੇਕਰ ਈਡੀ ਦੀ ਹਿਰਾਸਤ ਦਿੱਤੀ ਜਾਵੇ ਤਾਂ ਉਨ੍ਹਾਂ ਨੂੰ ਉਚਿਤ ਮੈਡੀਕਲ ਸਹੂਲਤਾਂ ਦਿੱਤੀਆਂ ਜਾਣ। ਪਾਰਥ ਚੈਟਰਜੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਈਡੀ ਦੀ ਹਿਰਾਸਤ ਵਿੱਚ ਕੋਲਕਾਤਾ ਦੇ ਐਸਐਸਕੇਐਮ ਹਸਪਤਾਲ ਲਿਜਾਇਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਅੱਜ ਕੋਲਕਾਤਾ ਦੀ ਬੈਂਕਸ਼ਾਲ ਕੋਰਟ ਵਿੱਚ ਮੈਜਿਸਟਰੇਟ ਨੀਲਮ ਸ਼ਸ਼ੀ ਕੁਜੂਰ ਨੇ ਪੱਛਮੀ ਬੰਗਾਲ ਦੇ ਕੈਬਨਿਟ ਮੰਤਰੀ ਅਤੇ ਸਾਬਕਾ ਸਿੱਖਿਆ ਮੰਤਰੀ ਪਾਰਥ ਚੈਟਰਜੀ ਦੇ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ। ਹਾਲਾਂਕਿ ਉਸ ਨੂੰ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਹੀਂ ਕੀਤਾ ਗਿਆ।
ਮੰਤਰੀ ਪਾਰਥ ਚੈਟਰਜੀ ਦੇ ਵਕੀਲ ਨੇ ਇਹ ਦਲੀਲ ਦਿੱਤੀ

ਪਾਰਥ ਚੈਟਰਜੀ ਦੇ ਵਕੀਲ ਨੇ ਆਪਣੇ ਪੱਖ 'ਚ ਦਲੀਲ ਦਿੱਤੀ ਕਿ ਮੇਰੇ ਮੁਵੱਕਿਲ ਦੀ ਰਿਹਾਇਸ਼ ਤੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਅਤੇ ਜਨਤਕ ਸੇਵਕ ਹੋਣ ਕਾਰਨ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਈ ਵਿਸ਼ੇਸ਼ ਇਜਾਜ਼ਤ ਨਹੀਂ ਲਈ ਗਈ। ਪਾਰਥ ਚੈਟਰਜੀ ਦੇ ਵਕੀਲ ਨੇ ਅੱਗੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਮੁਵੱਕਿਲ ਨੂੰ ਮੁਢਲੇ ਅਪਰਾਧਾਂ 'ਚ ਬੁਲਾਇਆ ਗਿਆ ਤਾਂ ਉਹ ਹਮੇਸ਼ਾ ਪੇਸ਼ ਹੋਇਆ ਹੈ ਪਰ ਇਸ ਵਾਰ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget