ਪੜਚੋਲ ਕਰੋ

2 ਤੋਂ 3 ਲੱਖ ਨਾਲ ਸ਼ੁਰੂ ਕਰੋ ਇਹ 5 ਕਾਰੋਬਾਰ, 80 ਫੀਸਦੀ ਸਬਸਿਡੀ

ਨਵੀਂ ਦਿੱਲੀ: ਜੇਕਰ ਤੁਸੀਂ 2 ਤੋਂ 3 ਲੱਖ ਰੁਪਏ ਤੱਕ ਦੇ ਨਿਵੇਸ਼ ਵਾਲੇ ਕਾਰੋਬਾਰ ਦੀ ਸ਼ੁਰੂਆਤ ਕਰਦੇ ਹੋ ਤਾਂ ਭਾਰਤ ਸਰਕਾਰ ਮੁਦਰਾ ਯੋਜਨਾ ਤਹਿਤ ਅਜਿਹੇ ਛੋਟੇ ਕਾਰੋਬਾਰੀਆਂ ਨੂੰ ਕਰਜ਼ ਮੁਹੱਈਆ ਕਰਾਉਂਦੀ ਹੈ। ਕਾਰੋਬਾਰ ਸ਼ੁਰੂ ਕਰਨ ਦੀ ਇੱਛਾ ਰੱਖਣ ਵਾਲੇ ਲੋਕ ਮੁਦਰਾ ਸਕੀਮ ਤਹਿਤ ਕਰਜ਼ ਅਪਲਾਈ ਕਰ ਸਕਦੇ ਹਨ। ਇਹ ਕਰਜ਼ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਬੈਂਕ ਤੋਂ ਮਿਲ ਸਕਦਾ ਹੈ। ਮੁਦਰਾ ਸਕੀਮ ਤਹਿਤ ਕਰਜ਼ ਆਮ ਕਰਜ਼ ਨਾਲੋਂ 1-2 ਫੀਸਦੀ ਸਸਤਾ ਮਿਲਦਾ ਹੈ। ਇਸ ਯੋਜਨਾ ਤਹਿਤ ਕਈ ਕਾਰੋਬਾਰ ਸ਼ੁਰੂ ਕੀਤੇ ਜਾ ਸਕਦੇ ਹਨ ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ। ਪਾਪੜ ਮੈਨੂਫੈਕਚਰਿੰਗ ਯੂਨਿਟ ਮੁਦਰਾ ਸਕੀਮ ਤਹਿਤ ਤੁਸੀਂ ਪਾਪੜ ਬਣਾਉਣ ਦਾ ਕੰਮ ਸ਼ੁਰੂ ਕਰ ਸਕਦੇ ਹੋ। ਇਸ ਲਈ 2.05 ਲੱਖ ਰੁਪਏ ਸ਼ੁਰੂਆਤੀ ਨਿਵੇਸ਼ ਲੋੜੀਂਦਾ ਹੈ। ਪਾਪੜ ਯੂਨਿਟ ਲਈ 8.18 ਲੱਖ ਰੁਪਏ ਤੱਕ ਦਾ ਕਰਜ਼ ਮਿਲ ਸਕਦਾ ਹੈ। ਇਸ ਤੋਂ ਇਲਾਵਾ ਇਸ ਕੰਮ ਲਈ ਸਰਕਾਰ ਦੀ ਇੰਟਰਪ੍ਰਿਨਿਓਰ ਸਪੋਰਟ ਸਕੀਮ ਤਹਿਤ 1.92 ਲੱਖ ਰੁਪਏ ਸਬਸਿਡੀ ਵੀ ਮਿਲੇਗੀ। ਲਾਈਟ ਇੰਜਨੀਅਰਿੰਗ ਯੂਨਿਟ ਦਾ ਕੰਮ ਮੁਦਰਾ ਸਕੀਮ ਤਹਿਤ ਤੁਸੀਂ ਲਾਈਟ ਇੰਜਨੀਅਰਿੰਗ ਜਿਵੇਂ ਨਟ ਬੋਲਟ, ਵਾਸ਼ਰ ਜਾਂ ਕਿੱਲ ਆਦਿ ਦੀ ਮੈਨੂਫੈਕਚਰਿੰਗ ਸ਼ੁਰੂ ਕਰ ਸਕਦੇ ਹੋ। ਇਸ ਯੂਨਿਟ ਲਈ 1.88 ਲੱਖ ਰੁਪਏ ਦੀ ਲੋੜ ਹੋਵੇਗੀ। ਮੁਦਰਾ ਸਕੀਮ ਤਹਿਤ 2.21 ਲੱਖ ਰੁਪਏ ਟਰਮ ਲੋਨ ਤੇ 2.30 ਲੱਖ ਰੁਪਏ ਵਰਕਿੰਗ ਕੈਪੀਟਲ ਦੇ ਰੂਪ ਵਿੱਚ ਲੋਨ ਮਿਲੇਗਾ। ਇੱਕ ਮਹੀਨੇ ਵਿੱਚ ਕਰੀਬ 2500 ਕਿਲੋਗ੍ਰਾਮ ਨਟ ਬੋਲਟ ਬਣਾ ਕੇ ਸਾਲ ਭਰ ਵਿੱਚ ਖਰਚ ਕੱਢ ਕੇ 2 ਲੱਖ ਰੁਪਏ ਮੁਨਾਫਾ ਕਮਾ ਸਕਦੇ ਹੋ। ਕੜੀ ਤੇ ਚੌਲ ਦੇ ਪਾਊਡਰ ਦਾ ਬਿਜ਼ਨੈੱਸ ਇਸ ਬਿਜ਼ਨਸ ਲਈ ਸ਼ੁਰੂਆਤੀ ਨਿਵੇਸ਼ 1.66 ਲੱਖ ਰੁਪਏ ਚਾਹੀਦੇ ਹਨ। ਮੁਦਰਾ ਯੋਜਨਾ ਤਹਿਤ ਬੈਂਕ ਤੋਂ 3.32 ਲੱਖ ਰੁਪਏ ਦਾ ਟਰਮ ਲੋਨ ਤੇ 1.68 ਲੱਖ ਰੁਪਏ ਵਰਕਿੰਗ ਕੈਪਿਟਲ ਲੋਨ ਮਿਲੇਗਾ। ਇਸ ਕਾਰੋਬਾਰ ਦਾ ਨੁਸਖਾ ਮੁਦਰਾ ਬੈਂਕ ਦੀ ਵੈੱਬਸਾਈਟ ਤੋਂ ਪ੍ਰੋਜੈਕਟ ਪ੍ਰੋਫਾਇਲ ਵਿੱਚ ਦੱਸਿਆ ਗਿਆ ਹੈ। ਵੁਡਨ ਫਰਨੀਚਰ ਦਾ ਬਿਜ਼ਨੈੱਸ ਇਸ ਕਾਰੋਬਾਰ ਨੂੰ ਸ਼ੁਰੂ ਕਰਨ ਲਈ ਕਰੀਬ 1.85 ਲੱਖ ਰੁਪਏ ਦੀ ਲੋੜ ਹੈ। ਮੁਦਰਾ ਸਕੀਮ ਤਹਿਤ ਇਸ ਕਾਰੋਬਾਰ ਲਈ 7.48 ਲੱਖ ਰੁਪਏ ਕੰਪੋਜ਼ਿਟ ਲੋਨ ਮਿਲ ਸਕਦਾ ਹੈ। ਇਸ ਤੋਂ ਇਲਾਵਾ ਫਿਕਸਡ ਕੈਪੀਟਲ ਦੇ ਤੌਰ 'ਤੇ 3.65 ਲੱਖ ਰੁਪਏ ਤੇ ਤਿੰਨ ਮਹੀਨੇ ਦੇ ਵਰਕਿੰਗ ਕੈਪੀਟਲ ਲਈ 5.70 ਲੱਖ ਰੁਪਏ ਦੀ ਲੋੜ ਪਵੇਗੀ। ਕੰਪਿਊਟਰ ਅਸੈਂਬਲਿੰਗ ਬਿਜ਼ਨਸ ਇਸ ਕਾਰੋਬਾਰ ਲਈ 2.70 ਲੱਖ ਰੁਪਏ ਸ਼ੁਰੂਆਤੀ ਨਿਵੇਸ਼ ਦੀ ਲੋੜ ਪਵੇਗੀ। ਮੁਦਰਾ ਸਕੀਮ ਤਹਿਤ 6.29 ਲੱਖ ਰੁਪਏ ਦਾ ਲੋਨ ਮਿਲ ਸਕਦਾ ਹੈ।

ਟਾਪ ਹੈਡਲਾਈਨ

Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget