ਪੜਚੋਲ ਕਰੋ

ਐਸਬੀਆਈ ਦਾ ਵੱਡਾ ਐਲਾਨ, ਵਿਆਜ਼ ਦਰਾਂ ‘ਚ ਕਟੌਤੀ

ਦੇਸ਼ ਦੇ ਸਭ ਤੋਂ ਵੱਡੇ ਬੈਂਕ ਐਸਬੀਆਈ ਨੇ ਸਾਰੇ ਅੰਤਰਾਲ ਦੇ ਲੋਨ ‘ਤੇ ਐਮਸੀਐਲਆਰ ‘ਚ 0.10 ਫੀਸਦ ਦੀ ਕਮੀ ਦਾ ਐਲਾਨ ਕੀਤਾ ਹੈ। ਈਐਮਆਈ ਦੀਆਂ ਨਵੀਆਂ ਦਰਾਂ 10 ਅਕਤੂਬਰ ਤੋਂ ਲਾਗੂ ਹੋਣਗੀਆਂ। ਆਰਬੀਆਈ ਵੱਲੋਂ ਰੈਪੋ ਰੇਟ ‘ਚ 0.25 ਫੀਸਦ ਦੀ ਕਮੀ ਕੀਤੀ ਹੈ।

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਵੱਡੇ ਬੈਂਕ ਐਸਬੀਆਈ ਨੇ ਸਾਰੇ ਅੰਤਰਾਲ ਦੇ ਲੋਨ ‘ਤੇ ਐਮਸੀਐਲਆਰ ‘ਚ 0.10 ਫੀਸਦ ਦੀ ਕਮੀ ਦਾ ਐਲਾਨ ਕੀਤਾ ਹੈ। ਈਐਮਆਈ ਦੀਆਂ ਨਵੀਆਂ ਦਰਾਂ 10 ਅਕਤੂਬਰ ਤੋਂ ਲਾਗੂ ਹੋਣਗੀਆਂ। ਆਰਬੀਆਈ ਵੱਲੋਂ ਰੈਪੋ ਰੇਟ ‘ਚ 0.25 ਫੀਸਦ ਦੀ ਕਮੀ ਕੀਤੀ ਹੈ। ਇਸ ਫੈਸਲੇ ਦਾ ਫਾਇਦਾ ਗਾਹਕਾਂ ਨੂੰ ਦੇਣ ਲਈ ਐਸਬੀਆਈ ਬੈਂਕ ਨੇ ਇਹ ਕਦਮ ਚੁੱਕਿਆ ਹੈ। ਬੈਂਕ ਦਾ ਕਹਿਣਾ ਹੈ ਕਿ ਤਿਓਹਾਰਾਂ ਦੇ ਮੌਸਮ ਨੂੰ ਵੇਖਦੇ ਹੋਏ ਉਨ੍ਹਾਂ ਇਹ ਕਦਮ ਚੁੱਕਿਆ ਹੈ। ਬੈਂਕ ਦੇ ਇਸ ਫੈਸਲੇ ਤੋਂ ਵੱਡੀ ਗਿਣਤੀ ‘ਚ ਲੋਕਾਂ ਨੂੰ ਫਾਇਦਾ ਪਹੁੰਚੇਗਾ ਕਿਉਂਕਿ ਐਸਬੀਆਈ ਦੇਸ਼ ਦਾ ਸਭ ਤੋਂ ਵੱਡਾ ਬੈਂਕ ਹੈ। ਹੁਣ ਇਸ ਗੱਲ ਦੀ ਉਮੀਦ ਕੀਤੀ ਜਾ ਰਹੀ ਹੈ ਕਿ ਹੋਰ ਬੈਂਕ ਵੀ ਜਲਦੀ ਹੀ ਇਸ ਤਰ੍ਹਾਂ ਦਾ ਐਲਾਨ ਕਰ ਸਕਦੇ ਹਨ। ਐਸਬੀਆਈ ਵੱਲੋਂ ਐਮਸੀਐਲਆਰ ਬੇਸਡ ਲੋਨ ਦੇ ਇੰਟਰਸਟ ਰੇਟ ‘ਚ ਕੀਤੀ ਗਈ ਕਮੀ ਤੋਂ ਬਾਅਦ ਬੈਂਕ ਦਾ ਇੱਕ ਸਾਲ ਦਾ ਐਮਸੀਐਲਆਰ ਘੱਟਕੇ 8.05 ਫੀਸਦ ਦੀ ਸਾਲਾਨਾ ਦਰ ‘ਤੇ ਰਹਿ ਗਿਆ ਹੈ। ਇਸ ਅੰਤਰਾਲ ਦੇ ਲਈ ਬੈਂਕ ਐਮਸੀਐਲਆਰ ਦਰ ਪਹਿਲਾਂ 8.15 ਫੀਸਦ ‘ਤੇ ਸੀ। ਵਿੱਤ ਸਾਲ 2019-20 ‘ਚ ਐਸਬੀਆਈ ਨੇ ਐਮਸੀਐਲਆਰ ‘ਚ ਛੇਵੀਂ ਵਾਰ ਕਮੀ ਕੀਤੀ ਹੈ। ਮਾਰਜ਼ੀਨਲ ਕਾਸਟ ਆਫ਼ ਲੈਂਡਿੰਗ ਰੇਟ ਨੂੰ ਹੀ ਐਮਸੀਐਲਆਰ ਕਹਿੰਦੇ ਹਾਂ। ਇਸ ਬਾਰੇ ਜਾਣਨਾ ਜ਼ਰੂਰੀ ਹੈ ਕਿ ਇਹ ਬੈਂਕ ਦੀ ਆਪਣੀ ਲਾਗਤ ‘ਤੇ ਆਧਾਰਤ ਰੇਟ ਹੁੰਦਾ ਹੈ। ਐਮਸੀਐਲਆਰ ‘ਚ ਕਿਸੇ ਤਰ੍ਹਾਂ ਦੀ ਕਮੀ ਦਾ ਫਾਇਦਾ ਤੁਰੰਤ ਨਹੀਂ ਮਿਲਦਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Advertisement
ABP Premium

ਵੀਡੀਓਜ਼

ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ

Embed widget