ਪੜਚੋਲ ਕਰੋ

ਲੌਕਡਾਊਨ 'ਚ ਪੈਸਿਆਂ ਦੀ ਅਚਾਨਕ ਲੋੜ, ਘਰ ਬੈਠੇ ਲਵੋ SBI ਤੋਂ ਐਮਰਜੈਂਸੀ ਲੋਨ

ਐਮਰਜੈਂਸੀ ਲੋਨ ਲੈਣ ਵਾਲਿਆਂ ਨੂੰ ਛੇ ਮਹੀਨੇ ਤਕ ਇੱਕ ਵੀ ਕਿਸ਼ਤ ਨਹੀਂ ਦੇਣੀ ਹੋਵੇਗੀ। ਇਸ ਤੋਂ ਬਾਅਦ ਅਗਲੇ ਛੇ ਮਹੀਨਿਆਂ ਤੋਂ 7.25 ਫ਼ੀਸਦ ਦੀ ਰਿਆਇਤੀ ਦਰ ਨਾਲ ਕਰਜ਼ਾ ਵਾਪਸ ਕਰਨਾ ਹੋਵੇਗਾ।

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਵਿੱਚ ਲੌਕਡਾਊਨ ਹੈ। ਇਸ ਨਾਲ ਦੇਸ਼ ਦੇ ਅਰਥਚਾਰੇ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਹਾਲਾਤ ਵਿੱਚ ਲੋਕਾਂ ਕੋਲ ਪੈਸਿਆਂ ਦੀ ਕਿੱਲਤ ਨਾ ਹੋਵੇ ਤਾਂ ਭਾਰਤੀ ਸਟੇਟ ਬੈਂਕ ਤੁਹਾਨੂੰ ਵਿਸ਼ੇਸ਼ ਸੁਵਿਧਾ ਦੇ ਰਿਹਾ ਹੈ। ਐਸਬੀਆਈ ਨੇ ਛੋਟੇ ਕਾਰੋਬਾਰੀਆਂ ਲਈ ਐਮਰਜੈਂਸੀ ਲੋਨ ਦੀ ਪੇਸ਼ਕਸ਼ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਐਮਰਜੈਂਸੀ ਲੋਨ ਲੈਣ ਵਾਲਿਆਂ ਨੂੰ ਛੇ ਮਹੀਨੇ ਤਕ ਇੱਕ ਵੀ ਕਿਸ਼ਤ ਨਹੀਂ ਦੇਣੀ ਹੋਵੇਗੀ। ਇਸ ਤੋਂ ਬਾਅਦ ਅਗਲੇ ਛੇ ਮਹੀਨਿਆਂ ਤੋਂ 7.25 ਫ਼ੀਸਦ ਦੀ ਰਿਆਇਤੀ ਦਰ ਨਾਲ ਕਰਜ਼ਾ ਵਾਪਸ ਕਰਨਾ ਹੋਵੇਗਾ। ਬੈਂਕ ਦੀ Yono App ਰਾਹੀਂ ਇਸ ਕਰਜ਼ੇ ਲਈ ਬਿਨੈ ਕੀਤਾ ਜਾ ਸਕਦਾ ਹੈ। ਹਾਲਾਂਕਿ, ਇਹ ਤੁਸੀਂ ਇਹ ਕਰਜ਼ ਲੈ ਸਕਦੇ ਹੋ ਕਿ ਨਾ ਇਸ ਲਈ ਪਹਿਲਾਂ ਤੁਹਾਨੂੰ ਆਪਣੀ ਯੋਗਤਾ ਚੈੱਕ ਕਰਨੀ ਹੋਵੇਗੀ। ਇਸ ਲਈ ਤੁਹਾਨੂੰ "PAPL<ਆਪਣੇ ਬੈਂਕ ਖਾਤੇ ਦੇ ਆਖਰੀ 4ਅੰਕ>" ਲਿਖ ਕੇ 567676 ਨੰਬਰ 'ਤੇ ਭੇਜਣਾ ਹੋਵੇਗਾ। ਇਸ ਉਪਰੰਤ ਬੈਂਕ ਦਾ ਜਵਾਬੀ ਮੈਸੇਜ ਤੁਹਾਡੀ ਯੋਗਤਾ ਦੱਸੇਗਾ। ਇਸ ਉਪਰੰਤ ਚਾਰ ਪੜਾਅ ਹਨ, ਜਿਨ੍ਹਾਂ ਨੂੰ ਪੂਰਾ ਕਰ ਕੇ ਤੁਸੀਂ ਇਸ ਕਰਜ਼ ਦਾ ਲਾਭ ਲੈ ਸਕਦੇ ਹੋ। ਇਨ੍ਹਾਂ ਵਿੱਚ ਕਰਜ਼ ਦੀ ਰਕਮ ਤੇ ਇਸ ਦੀ ਮਿਆਦ ਆਦਿ ਬਾਰੇ ਸਵਾਲ ਹੋਣਗੇ। ਇਸ ਤੋਂ ਬਾਅਦ ਰਜਿਸਟਰਡ ਮੋਬਾਈਲ 'ਤੇ ਆਏ ਓਟੀਪੀ ਭਰਨ ਮਗਰੋਂ ਕਰਜ਼ੇ ਦੀ ਰਕਮ ਬੈਂਕ ਖਾਤੇ ਵਿੱਚ ਆ ਜਾਵੇਗੀ। ਇਸ ਕਰਜ਼ ਬਾਰੇ ਵਿਸਥਾਰਤ ਜਾਣਕਾਰੀ ਬੈਂਕ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget