ਪੜਚੋਲ ਕਰੋ

Himachal Disaster: ਹਿਮਾਚਲ 'ਚ ਹੋਈ ਤਬਾਹੀ ਨੂੰ ਸੂਬਾ ਆਫ਼ਤ ਐਲਾਨਿਆ, ਛੇਤੀ ਹੀ ਜਾਰੀ ਹੋਵੇਗਾ ਨੋਟੀਫਿਕੇਸ਼ਨ

Himachal Rains: ਹਿਮਾਚਲ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹੁਣ ਹਿਮਾਚਲ ਸਰਕਾਰ ਨੇ ਇਸ ਤਬਾਹੀ ਨੂੰ ਸਟੇਟ ਆਫ਼ਤ ਕਰਾਰ ਦਿੱਤਾ ਹੈ। ਇਸ ਦਾ ਨੋਟੀਫਿਕੇਸ਼ਨ ਵੀ ਜਲਦੀ ਹੀ ਕੀਤਾ ਜਾਵੇਗਾ।

Himachal News: ਹਿਮਾਚਲ ਪ੍ਰਦੇਸ਼ ਵਿੱਚ ਜੁਲਾਈ-ਅਗਸਤ ਮਹੀਨੇ ਵਿੱਚ ਪਏ ਮੀਂਹ ਨੇ ਤਬਾਹੀ ਮਚਾਈ। ਇਸ ਕਾਰਨ ਆਮ ਲੋਕਾਂ ਦਾ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਕੇਂਦਰ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੀ ਹੈ ਕਿ ਇਸ ਤਬਾਹੀ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ ਪਰ ਅੱਜ ਤੱਕ ਅਜਿਹਾ ਨਹੀਂ ਹੋਇਆ। ਇਸ ਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੱਸਿਆ ਕਿ ਸਰਕਾਰ ਨੇ ਇਸ ਤਬਾਹੀ ਨੂੰ ਸਟੇਟ ਆਫ਼ਤ ਕਰਾਰ ਦਿੱਤਾ ਹੈ। ਇਸ ਦਾ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।

' ਕੇਂਦਰੀ ਮੰਤਰੀਆਂ ਨੂੰ ਮਿਲਣਗੇ ਮੁੱਖ ਮੰਤਰੀ'

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਦਿਨੀਂ ਪਏ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ ਹੈ। ਆਰਥਿਕ ਦੁਰਦਸ਼ਾ ਦੇ ਬਾਵਜੂਦ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਹਿਮਾਚਲ ਪ੍ਰਦੇਸ਼ ਨੂੰ ਪਿਛਲੇ ਦਿਨੀਂ ਪਏ ਮੀਂਹ ਕਾਰਨ ਹੁਣ ਤੱਕ 10,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਹ ਦਿੱਲੀ ਜਾ ਰਹੇ ਹਨ ਅਤੇ ਇੱਥੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨੇ ਪਿਛਲੇ 50 ਸਾਲਾਂ ਵਿੱਚ ਅਜਿਹੀ ਤਬਾਹੀ ਕਦੇ ਨਹੀਂ ਦੇਖੀ ਹੈ।

ਹੁਣ ਤੱਕ 7659.93 ਕਰੋੜ ਰੁਪਏ ਦਾ ਨੁਕਸਾਨ

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਨੂੰ 24 ਜੂਨ ਤੋਂ ਹੁਣ ਤੱਕ 7659.93 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਨੁਸਾਰ ਇਹ ਨੁਕਸਾਨ 10,000 ਕਰੋੜ ਰੁਪਏ ਨੂੰ ਪਾਰ ਕਰਨ ਦਾ ਅਨੁਮਾਨ ਹੈ। ਸੂਬੇ 'ਚ 1 ਹਜ਼ਾਰ 957 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਦਕਿ 9 ਹਜ਼ਾਰ 344 ਘਰ ਅੰਸ਼ਿਕ ਤੌਰ 'ਤੇ ਨੁਕਸਾਨੇ ਗਏ ਹਨ। ਇਸ ਤੋਂ ਇਲਾਵਾ 293 ਦੁਕਾਨਾਂ ਅਤੇ 4 072 ਪਸ਼ੂ ਘਰ ਵੀ ਤਬਾਹ ਹੋ ਗਏ ਹਨ। ਡੇਢ ਮਹੀਨੇ ਦੇ ਥੋੜ੍ਹੇ ਸਮੇਂ ਵਿੱਚ ਹੀ ਸੂਬੇ ਭਰ ਵਿੱਚ 113 ਜ਼ਮੀਨ ਖਿਸਕਣ ਅਤੇ 58 ਹੜ੍ਹ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਹੁਣ ਤੱਕ 330 ਲੋਕਾਂ ਦੀ ਜਾਨ ਜਾ ਚੁੱਕੀ ਹੈ, ਜਦਕਿ ਵੱਖ-ਵੱਖ ਹਾਦਸਿਆਂ 'ਚ 38 ਲੋਕ ਲਾਪਤਾ ਹਨ। ਸੂਬੇ ਭਰ ਵਿੱਚ ਜ਼ਖਮੀਆਂ ਦੀ ਗਿਣਤੀ ਵੀ 322 ਤੱਕ ਪਹੁੰਚ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget