ਪੜਚੋਲ ਕਰੋ

ਕੋਰੋਨਾ ਵੈਕਸੀਨ ਲਈ ਰਾਜ ਸਰਕਾਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ, ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਵੈਕਸੀਨ

ਦੇਸ਼ ਦੇ ਡਰੱਗ ਰੈਗੂਲੇਟਰ ਨੇ ਸੀਰਮ ਇੰਸਟੀਚਿਊਟ ਦੀ ਕੋਵੀਸ਼ੀਲਡ ਤੇ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ। ਲੋਕਾਂ ਨੂੰ ਦੋਵੇਂ ਹੀ ਵੈਕਸੀਨ ਦੀਆਂ ਦੋ ਖ਼ੁਰਾਕਾਂ ਦਿੱਤੀਆਂ ਜਾਣਗੀਆਂ ਤੇ ਇਹ 28 ਦਿਨਾਂ ਦੇ ਵਕਫ਼ੇ ਨਾਲ ਲਾਈਆਂ ਜਾਣਗੀਆਂ।

ਨਵੀਂ ਦਿੱਲੀ: ਭਲਕੇ ਸਨਿੱਚਰਵਾਰ ਤੋਂ ਦੇਸ਼ ਵਿੱਚ ਕੋਰੋਨਾ ਟੀਕਾਕਰਨ (Corona Vaccination) ਸ਼ੁਰੂ ਹੋ ਜਾਵੇਗਾ। ਕੇਂਦਰ ਨੇ ਇਸ ਲਈ ਰਾਜਾਂ (State Governments) ਨੂੰ ਟੀਕਾਕਰਨ ਲਈ ਕੁਝ ਦਿਸ਼ਾ-ਨਿਰਦੇਸ਼ (Guidelines Issued) ਜਾਰੀ ਕੀਤੇ ਹਨ। ਭਲਕੇ ਦੇਸ਼ ਭਰ ਦੇ 3,006 ਕੇਂਦਰਾਂ ਉੱਤੇ 3 ਲੱਖ ਸਿਹਤ ਕਰਮਚਾਰੀਆਂ ਨੂੰ ਸ਼ਾਮਲ ਕਰਨ ਦੀ ਆਸ ਹੈ। ਕੇਂਦਰ ਮੁਤਾਬਕ ਟੀਕਾਕਰਨ ਦੀ ਪ੍ਰਵਾਨਗੀ ਸਿਰਫ਼ 18 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਨੂੰ ਦਿੱਤੀ ਜਾਂਦੀ ਹੈ। ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਟੀਕਾ ਨਹੀਂ ਲਵਾਉਣਾ ਚਾਹੀਦਾ। ਵੈਕਸੀਨ ਦੀ ਦੂਜੀ ਖ਼ੁਰਾਕ ਵੀ ਉਸੇ ਟੀਕੇ ਦੀ ਹੋਣੀ ਚਾਹੀਦੀ ਹੈ, ਜਿਸ ਨੂੰ ਪਹਿਲੀ ਖ਼ੁਰਾਕ ਦੇ ਤੌਰ ’ਤੇ ਦਿੱਤਾ ਗਿਆ ਸੀ। ਦੇਸ਼ ਦੇ ਡਰੱਗ ਰੈਗੂਲੇਟਰ ਨੇ ਸੀਰਮ ਇੰਸਟੀਚਿਊਟ ਦੀ ਕੋਵੀਸ਼ੀਲਡ (covishield) ਤੇ ਭਾਰਤ ਬਾਇਓਟੈੱਕ ਦੀ ਕੋਵੈਕਸੀਨ (Covaxin) ਨੂੰ ਮਨਜ਼ੂਰੀ ਦਿੱਤੀ ਹੈ। ਲੋਕਾਂ ਨੂੰ ਦੋਵੇਂ ਹੀ ਵੈਕਸੀਨ ਦੀਆਂ ਦੋ ਖ਼ੁਰਾਕਾਂ ਦਿੱਤੀਆਂ ਜਾਣਗੀਆਂ ਤੇ ਇਹ 28 ਦਿਨਾਂ ਦੇ ਵਕਫ਼ੇ ਨਾਲ ਲਾਈਆਂ ਜਾਣਗੀਆਂ। ਕੋਵਿਡ ਲੱਛਣਾਂ ਵਾਲੇ ਜਿਹੜੇ ਰੋਗੀਆਂ ਨੂੰ ਪਲਾਜ਼ਮਾ ਥੈਰਾਪੀ ਦਿੱਤੀ ਗਈ ਹੈ ਤੇ ਜਿਹੜੇ ਕਿਸੇ ਹੋਰ ਕਾਰਨਾਂ ਕਰਕੇ ਹਸਪਤਾਲ ’ਚ ਦਾਖ਼ਲ ਹਨ, ਉਨ੍ਹਾਂ ਦੇ ਠੀਕ ਹੋਣ ਤੋਂ ਬਾਅਦ ਚਾਰ ਤੋਂ ਅੱਠ ਹਫ਼ਤਿਆਂ ਤੱਕ ਟੀਕਾਕਰਨ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰਾਲੇ ਵੱਲੋਂ ਟੀਕਾਕਰਣ ਲਈ ਵਿਕਸਤ ਕੀਤੀ ਇੱਕ ਆਨਲਾਈਨ ਡਿਜੀਟਲ ਪਲੇਟਫ਼ਾਰਮ ਕੋਵਿਡ ਦੀ ਵਰਤੋਂ ਕੀਤੀ ਜਾਵੇਗੀ; ਜੋ ਵੈਕਸੀਨ ਸਟਾਕ ਦੀ ਤਾਜ਼ਾ ਜਾਣਕਾਰੀ, ਸਟੋਰੇਜ ਤਾਪਮਾਨ ਤੇ ਟੀਕਾ ਲਵਾਉਣ ਵਾਲਿਆਂ ਦੀ ਟ੍ਰੈਕਿੰਗ ਦੀ ਸੁਵਿਧਾ ਪ੍ਰਦਾਨ ਕਰੇਗਾ। ਵੈਕਸੀਨ ਨਾਲ ਸਬੰਧਤ ਪ੍ਰਸ਼ਨਾਂ ਦੇ ਜਵਾਬ ਲਈ 24 x 7 ਹਾਟਲਾਈਨ- 1075 ਵੀ ਸਥਾਪਤ ਕੀਤੀ ਗਈ ਹੈ। ਜਿਉਂ–ਜਿਉਂ ਟੀਕਾਕਰਣ ਦਾ ਪ੍ਰੋਗਰਾਮ ਅੱਗੇ ਵਧੇਗਾ, ਤਿਉਂ-ਤਿਉਂ ਟੀਕੇ ਲੱਗਣ ਦੀਆਂ ਥਾਵਾਂ ਦੀ ਗਿਣਤੀ 5,000 ਤੇ ਫਿਰ ਉਸ ਤੋਂ ਵੀ ਜ਼ਿਆਦਾ ਹੁੰਦੀ ਜਾਵੇਗੀ। ਇਹ ਵੀ ਪੜ੍ਹੋFarmer Meeting: ਅੱਜ ਫਿਰ ਆਹਮੋ-ਸਾਹਮਣੇ ਹੋਣਗੇ ਕਿਸਾਨ ਲੀਡਰ ਤੇ ਕੇਂਦਰੀ ਮੰਤਰੀ, ਹੋਏਗਾ ਹੱਲ ਜਾਂ ਮਿਲੇਗੀ ਅਗਲੀ ਤਾਰੀਖ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget