ਪੜਚੋਲ ਕਰੋ

ਕੇਂਦਰ ਦਾ ਦੋ-ਟੁੱਕ ਜਵਾਬ: ਕਸ਼ਮੀਰ 'ਚੋਂ ਨਹੀਂ ਹਟੇਗੀ ਸਖ਼ਤੀ

ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਬੇਅਸਰ ਕਰਨ ਤੋਂ ਬਾਅਦ ਕੇਂਦਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਹੈ, ਜਿਸ ਤੋਂ ਬਾਅਦ ਉੱਥੇ ਹਾਲਾਤ ਤਣਾਅਪੂਰਨ ਹਨ।

ਹੈਦਰਾਬਾਦ: ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਵਿੱਚ ਜਾਰੀ ਤਣਾਅ ਦੇ ਮੱਦੇਨਜ਼ਰ, ਉੱਥੇ ਸੁਰੱਖਿਆ ਬਲਾਂ ਨੂੰ ਹਟਾਉਣ ਬਾਰੇ ਕੇਂਦਰ ਸਰਕਾਰ ਦੀ ਫਿਲਹਾਲ ਕੋਈ ਯੋਜਨਾ ਨਹੀਂ। ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਬੇਅਸਰ ਕਰਨ ਤੋਂ ਬਾਅਦ ਕੇਂਦਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਹੈ, ਜਿਸ ਤੋਂ ਬਾਅਦ ਉੱਥੇ ਹਾਲਾਤ ਤਣਾਅਪੂਰਨ ਹਨ। ਰੈੱਡੀ ਨੇ ਮੀਡੀਆ ਨੂੰ ਦੱਸਿਆ ਕਿ ਜਦ ਪਾਕਿਸਤਾਨ ਕਸ਼ਮੀਰ ਦੇ ਲੋਕਾਂ ਨੂੰ ਉਕਸਾਉਣ ਵਿੱਚ ਜੁਟਿਆ ਹੋਇਆ ਹੈ ਤਾਂ ਅਸੀਂ ਉੱਥੋਂ ਫ਼ੌਜ ਨੂੰ ਤੁਰੰਤ ਕਿਵੇਂ ਹਟਾ ਸਕਦੇ ਹਾਂ। ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸ਼ਾਂਤੀ ਭੰਗ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਤਾਂ ਕਿ ਉਹ ਕੌਮਾਂਤਰੀ ਭਾਈਚਾਰੇ ਕੋਲ (ਸ਼ਿਕਾਇਤ ਕਰਨ) ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੁਰੱਖਿਆ ਬਲਾਂ ਨੂੰ ਹਟਾਇਆ ਜਾਵੇਗਾ ਜਾਂ ਨਾ, ਇਹ ਫੈਸਲਾ ਸਥਾਨਕ ਪ੍ਰਸ਼ਾਸਨ ਵੱਲੋਂ ਲਿਆ ਜਾਵੇਗਾ। ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਕਸ਼ਮੀਰ ਵਿੱਚ ਬੈਠਕਾਂ ਕਰਨ ਦੀ ਆਗਿਆ ਕਿਉਂ ਨਹੀਂ ਦਿੱਤੀ ਜਾਂਦੀ, ਇਸ ਸਵਾਲ ਦੇ ਜਵਾਬ ਵਿੱਚ ਕਿਸ਼ਨ ਰੈੱਡੀ ਨੇ ਕਿਹਾ ਕਿ ਪਾਕਿਸਤਾਨ ਦੇ ਖ਼ਤਰਨਾਕ ਮਨਸੂਬਿਆਂ ਕਾਰਨ ਸਰਕਾਰ ਸਾਵਧਾਨੀ ਵਰਤ ਰਹੀ ਹੈ। ਮੰਤਰੀ ਨੇ ਕਿਹਾ ਕਿ ਹਾਲੇ ਬਹੁਤ ਸਮਾਂ ਹੈ ਤੁਸੀਂ ਵੀ ਜੰਮੂ-ਕਸ਼ਮੀਰ ਜਾ ਸਕਦੇ ਹੋ ਬੱਸ ਕੁਝ ਦਿਨ ਸ਼ਾਂਤੀ ਬਣਾਈ ਰੱਖੋ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਸਕੂਲ ਖੁੱਲ੍ਹ ਗਏ ਹਨ ਤੇ ਇੰਟਰਨੈੱਟ ਸੇਵਾਵਾਂ ਵੀ ਬਹਾਲ ਕਰ ਦਿੱਤੀਆਂ ਗਈਆਂ ਹਨ।

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

Embed widget