ਪੜਚੋਲ ਕਰੋ

ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ਨੂੰ ਹੋਏਗੀ 18 ਮਹੀਨੇ ਦੀ ਜੇਲ੍ਹ

ਪ੍ਰਸਤਾਵਿਤ ਕਾਨੂੰਨ ਮੁਤਾਬਕ 18 ਮਹੀਨੇ ਦੀ ਜੇਲ੍ਹ ਤੇ 1 ਲੱਖ ਰੁਪਏ ਜੁਰਮਾਨੇ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਮੱਧ ਪ੍ਰਦੇਸ਼: ਰਾਜ 'ਚ ਪ੍ਰਸਤਾਵਿਤ ਮੱਧ ਪ੍ਰਦੇਸ਼ ਰਾਈਟ ਟੂ ਵਾਟਰ (ਕੰਜ਼ਰਵੇਸ਼ਨ ਐਂਡ ਸਸਟੇਨੇਬਲ ਯੂਜ਼) ਐਕਟ ਦੇ ਗਠਨ ਤੋਂ ਬਾਅਦ, ਜਿਹੜੇ ਲੋਕ ਨਹਿਰ-ਛੱਪੜਾਂ, ਖੂਹਾਂ, ਦਰਿਆ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਦੇ ਹਨ, ਉਨ੍ਹਾਂ ਨੂੰ ਜੇਲ ਦੀ ਹਵਾ ਵੀ ਖਾਣੀ ਪੈ ਸਕਦੀ ਹੈ। ਪ੍ਰਸਤਾਵਿਤ ਕਾਨੂੰਨ ਮੁਤਾਬਕ 18 ਮਹੀਨੇ ਦੀ ਜੇਲ੍ਹ ਤੇ 1 ਲੱਖ ਰੁਪਏ ਜੁਰਮਾਨੇ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਜੇ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੀਆਂ ਸੰਸਥਾਵਾਂ (ਨਗਰ ਨਿਗਮ ਜਾਂ ਗ੍ਰਾਮ ਪੰਚਾਇਤ) ਸਾਫ ਪੀਣ ਵਾਲੇ ਪਾਣੀ ਦੇ ਨਿਰਧਾਰਤ ਮਾਪਦੰਡਾਂ 'ਤੇ ਖਰਾ ਨਹੀਂ ਉੱਤਰਦੀਆਂ ਤਾਂ ਪੰਜ ਹਜ਼ਾਰ ਰੁਪਏ ਜੁਰਮਾਨੇ ਦਾ ਭੁਗਤਾਨ ਹਰ ਵਾਰ ਕਰਨਾ ਪਏਗਾ। ਇਸੇ ਤਰ੍ਹਾਂ ਜਿਹੜੇ ਘਰਾਂ ਵਿੱਚ ਵਾਟਰ ਹਾਰਵੈਸਟਿੰਗ ਯੂਨਿਟ ਨਹੀਂ ਲਾਉਂਦੇ, ਉਨ੍ਹਾਂ ਲਈ ਵੀ ਪੰਜ ਹਜ਼ਾਰ ਰੁਪਏ ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਜਲ ਪੁਰਸ਼ ਰਾਜੇਂਦਰ ਸਿੰਘ ਦੀ ਪ੍ਰਧਾਨਗੀ ਹੇਠ ਤਿਆਰ ਕੀਤੀ ਗਏ ਰਾਈਟ ਟੂ ਵਾਟਰ ਐਕਟ ਦੇ ਡਰਾਫਟ ਮੁਤਾਬਕ ਪਾਣੀ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਰਾਜ ਜਲ ਪ੍ਰਬੰਧਨ ਅਥਾਰਟੀ (ਐਸਡਬਲਯੂਐਮਏ) ਬਣਾਈ ਜਾਵੇਗੀ। ਇਸ ਕਾਨੂੰਨ ਦੀ ਖਾਸ ਗੱਲ ਇਹ ਹੈ ਕਿ ਪ੍ਰਸਤਾਵਿਤ ਕਾਨੂੰਨ ਤਹਿਤ ਪਾਣੀ ਦੇ ਸੋਮੇ ਨੂੰ ਗੰਦਾ ਕਰਨਾ ਇੱਕ ਸਮਝਣਯੋਗ ਜੁਰਮ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਅਜਿਹਾ ਕਰਨ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਸ ਨੂੰ ਜ਼ਮਾਨਤ ਅਦਾਲਤ ਤੋਂ ਹੀ ਮਿਲੇਗੀ। ਅਜਿਹੇ ਕਿਸੇ ਵੀ ਕੇਸ ਵਿੱਚ, ਪਹਿਲੀ ਸ਼੍ਰੇਣੀ ਦੇ ਮੈਜਿਸਟ੍ਰੇਟ ਪੱਧਰ ਦਾ ਇੱਕ ਮੈਜਿਸਟਰੇਟ ਪਾਣੀ ਨੂੰ ਦੂਸ਼ਿਤ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਦਾ ਆਦੇਸ਼ ਦੇ ਸਕੇਗਾ।

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget