Stock Limit on Wheat: ਮੋਦੀ ਸਰਕਾਰ ਵੱਲੋਂ ਕਣਕ ਤੇ ਬਾਸਪਤੀ ਬਾਰੇ ਵੱਡਾ ਫੈਸਲਾ, ਜਾਣੋ ਕਿਸਾਨਾਂ 'ਤੇ ਪਏਗਾ ਕੀ ਪ੍ਰਭਾਵ

ਕੇਂਦਰ ਸਰਕਾਰ ਨੇ ਵਪਾਰੀਆਂ ਤੇ ਮਿੱਲ ਮਾਲਕਾਂ ਵੱਲੋਂ ਰੱਖੇ ਜਾਣ ਵਾਲੇ ਕਣਕ ਦੇ ਸਟਾਕ ਦੀ ਸੀਮਾ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਅਨਾਜ ਦੀ ਉਪਲਬਧਤਾ ਵਧਾਉਣ ਤੇ ਕੀਮਤਾਂ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ ਇਹ ਕਦਮ ਚੁੱਕਿਆ ਗਿਆ ਹੈ

Stock Limit on Wheat: ਕੇਂਦਰ ਸਰਕਾਰ ਨੇ ਵਪਾਰੀਆਂ ਤੇ ਮਿੱਲ ਮਾਲਕਾਂ ਵੱਲੋਂ ਰੱਖੇ ਜਾਣ ਵਾਲੇ ਕਣਕ ਦੇ ਸਟਾਕ ਦੀ ਸੀਮਾ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਅਨਾਜ ਦੀ ਉਪਲਬਧਤਾ ਵਧਾਉਣ ਤੇ ਕੀਮਤਾਂ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ

Related Articles