ਪੜਚੋਲ ਕਰੋ
ਦਿੱਲੀ ਦੇ ਭਜਨਪੁਰਾ ਚੌਂਕ ਨੇੜੇ ਦੋ ਗੁਟਾਂ 'ਚ ਮੁੜ ਪੱਥਰਬਾਜ਼ੀ
-ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾਂ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ ਹਿੰਸਾ-ਹਿੰਸਾ ਵਿੱਚ ਹੁਣ ਤੱਕ 7 ਦੀ ਮੌਤ, 70 ਤੋਂ ਵੱਧ ਲੋਕ ਜ਼ਖਮੀ,

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾਂ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ ਹਿੰਸਾ ਮੁੜ ਸ਼ੁਰੂ ਹੋ ਗਈ ਹੈ। ਦਿੱਲੀ ਦੇ ਭਜਨਪੁਰਾ ਚੌਂਕ ਨੇੜੇ ਦੋ ਗੁਟਾਂ ਵਲੋਂ ਪੱਥਰਬਾਜ਼ੀ ਕੀਤੀ ਜਾ ਰਹੀ ਹੈ। ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ। ਹਿੰਸਾ ਵਿੱਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ।
Stone pelting again starts, between two groups near Bhajanpura chowk in #NorthEastDelhi pic.twitter.com/ppf2oZ5xBT
— ANI (@ANI) February 25, 2020
Before You Go
ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਟ੍ਰੈਂਡਿੰਗ ਟੌਪਿਕ





















