ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ। ਹਿੰਸਾ ਵਿੱਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ।
ਦਿੱਲੀ ਦੇ ਭਜਨਪੁਰਾ ਚੌਂਕ ਨੇੜੇ ਦੋ ਗੁਟਾਂ 'ਚ ਮੁੜ ਪੱਥਰਬਾਜ਼ੀ
ਏਬੀਪੀ ਸਾਂਝਾ
Updated at:
25 Feb 2020 02:35 PM (IST)
-ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾਂ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ ਹਿੰਸਾ
-ਹਿੰਸਾ ਵਿੱਚ ਹੁਣ ਤੱਕ 7 ਦੀ ਮੌਤ, 70 ਤੋਂ ਵੱਧ ਲੋਕ ਜ਼ਖਮੀ,
NEXT
PREV
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਾਗਰਿਕਤਾਂ ਸੋਧ ਕਾਨੂੰਨ ਦੇ ਹਮਾਇਤੀਆਂ ਅਤੇ ਵਿਰੋਧੀਆਂ ਦਰਮਿਆਨ ਹਿੰਸਾ ਮੁੜ ਸ਼ੁਰੂ ਹੋ ਗਈ ਹੈ। ਦਿੱਲੀ ਦੇ ਭਜਨਪੁਰਾ ਚੌਂਕ ਨੇੜੇ ਦੋ ਗੁਟਾਂ ਵਲੋਂ ਪੱਥਰਬਾਜ਼ੀ ਕੀਤੀ ਜਾ ਰਹੀ ਹੈ।
ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ। ਹਿੰਸਾ ਵਿੱਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ।
ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਹਿੰਸਾ ਵਿੱਚ ਦਿੱਲੀ ਪੁਲਿਸ ਦਾ ਹੈੱਡ ਕਾਂਸਟੇਬਲ ਰਤਨ ਲਾਲ ਵੀ ਸ਼ਹੀਦ ਹੋ ਗਿਆ। ਹਿੰਸਾ ਵਿੱਚ 70 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉੱਤਰ-ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਹਿੰਸਾ ਅਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ।
- - - - - - - - - Advertisement - - - - - - - - -