ਪੜਚੋਲ ਕਰੋ

ਮਣੀਪੁਰ 'ਚ ਰਾਜਪਾਲ ਦੇ ਘਰ 'ਤੇ ਪਥਰਾਅ, 20 ਲੋਕ ਜ਼ਖਮੀ, ਜਾਨ ਬਚਾਉਣ ਲਈ ਭੱਜੇ ਸੁਰੱਖਿਆ ਕਰਮਚਾਰੀ

ਮਣੀਪੁਰ ਦੀ ਰਾਜਧਾਨੀ ਇੰਫਾਲ 'ਚ ਸੋਮਵਾਰ ਨੂੰ ਸੈਂਕੜੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਰਾਜ ਭਵਨ 'ਤੇ ਪਥਰਾਅ ਕੀਤਾ। ਇਸ ਦੌਰਾਨ ਸੁਰੱਖਿਆ ਕਰਮੀਆਂ ਨੂੰ ਭੱਜਦੇ ਦੇਖਿਆ ਗਿਆ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ। ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਦੇ ਕਈ ਰਾਉਂਡ ਦਾਗੇ। ਇਸ ਵਿੱਚ 20 ਵਿਦਿਆਰਥੀ ਜ਼ਖ਼ਮੀ ਹੋ ਗਏ।

ਮਣੀਪੁਰ 'ਚ ਹਿੰਸਕ ਘਟਨਾਵਾਂ 'ਚ ਅਚਾਨਕ ਵਾਧਾ ਹੋਣ ਦੇ ਖ਼ਿਲਾਫ਼ ਮੀਤੀ ਭਾਈਚਾਰੇ ਦੇ ਇਹ ਵਿਦਿਆਰਥੀ 8 ਸਤੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿੱਚ ਸਥਾਨਕ ਲੋਕ ਵੀ ਸ਼ਾਮਲ ਹਨ। ਐਤਵਾਰ ਨੂੰ ਕਿਸ਼ਮਪਤ ਦੇ ਟਿਦੀਮ ਰੋਡ 'ਤੇ 3 ਕਿਲੋਮੀਟਰ ਤੱਕ ਮਾਰਚ ਕਰਨ ਤੋਂ ਬਾਅਦ ਪ੍ਰਦਰਸ਼ਨਕਾਰੀ ਰਾਜ ਭਵਨ ਅਤੇ ਸੀਐੱਮ ਹਾਊਸ ਪਹੁੰਚੇ। ਉਹ ਰਾਜਪਾਲ ਅਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ।

ਸੋਮਵਾਰ ਨੂੰ ਸੁਰੱਖਿਆ ਬਲਾਂ ਨੇ ਮੰਗ ਪੱਤਰ ਸੌਂਪਣ ਦੀ ਮੰਗ ਪੂਰੀ ਕਰ ਦਿੱਤੀ, ਇਸ ਤੋਂ ਬਾਅਦ ਵੀ ਵਿਦਿਆਰਥੀਆਂ ਨੇ ਸੜਕ 'ਤੇ ਧਰਨਾ ਜਾਰੀ ਰੱਖਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਇੱਥੇ ਹੀ ਰਹਿਣਗੇ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਬਲਾਂ ਨਾਲ ਝੜਪ ਵੀ ਹੋਈ।

ਵਿਦਿਆਰਥੀ 1 ਤੇ 3 ਅਗਸਤ ਨੂੰ ਮੈਤਈ ਖੇਤਰਾਂ ਵਿੱਚ ਡਰੋਨ ਹਮਲਿਆਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕੇਂਦਰੀ ਬਲਾਂ 'ਤੇ ਚੁੱਪੀ ਬਣਾਈ ਰੱਖਣ ਦਾ ਦੋਸ਼ ਲਗਾਇਆ ਤੇ ਉਨ੍ਹਾਂ ਨੂੰ ਰਾਜ ਛੱਡਣ ਦੀ ਮੰਗ ਕੀਤੀ। ਨਾਲ ਹੀ ਸੂਬੇ ਦੇ 60 'ਚੋਂ 50 ਮੀਤੀ ਵਿਧਾਇਕਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਜਾਂ ਅਸਤੀਫਾ ਦੇਣ ਲਈ ਕਿਹਾ ਹੈ।

ਇਨ੍ਹਾਂ ਵਿਦਿਆਰਥੀਆਂ ਨੇ ਇਹ ਵੀ ਮੰਗ ਕੀਤੀ ਹੈ ਕਿ ਸੂਬੇ ਵਿੱਚ ਯੂਨੀਫਾਈਡ ਕਮਾਂਡ ਦੀ ਕਮਾਨ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੂੰ ਦਿੱਤੀ ਜਾਵੇ। ਯਾਨੀ ਮੁੱਖ ਮੰਤਰੀ ਕੋਲ ਯੂਨੀਫਾਈਡ ਕਮਾਂਡ ਅਧੀਨ ਕੇਂਦਰੀ ਅਤੇ ਰਾਜ ਬਲਾਂ ਦੀ ਕਮਾਂਡ ਹੋਣੀ ਚਾਹੀਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget