ਪੜਚੋਲ ਕਰੋ

ਤੂਫਾਨ ਤੇ ਬਾਰਸ਼ ਦਾ ਕਹਿਰ, ਹੁਣ ਤਕ 16 ਮੌਤਾਂ

ਉੱਤਰ ਪ੍ਰਦੇਸ਼ ਭਿਆਨਕ ਗਰਮੀ ਦੀ ਮਾਰ ਸਹਿ ਰਿਹਾ ਹੈ। ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ‘ਚ ਬਾਰਸ਼ਨ ਨਾਲ ਰਾਹਤ ਮਿਲੀ ਪਰ ਹਨੇਰੀ, ਤੂਫਾਨ ਤੇ ਬਾਰਸ਼ ਨਾਲ ਤਬਾਹੀ ਵੀ ਆਈ।

ਲਖਨਊ: ਉੱਤਰ ਪ੍ਰਦੇਸ਼ ਭਿਆਨਕ ਗਰਮੀ ਦੀ ਮਾਰ ਸਹਿ ਰਿਹਾ ਹੈ। ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ‘ਚ ਬਾਰਸ਼ਨ ਨਾਲ ਰਾਹਤ ਮਿਲੀ ਪਰ ਹਨੇਰੀ, ਤੂਫਾਨ ਤੇ ਬਾਰਸ਼ ਨਾਲ ਤਬਾਹੀ ਵੀ ਆਈ। ਬਾਰਸ਼ ਤੇ ਤੂਫਾਨ ਨਾਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚ 16 ਲੋਕਾਂ ਦੀ ਮੌਤ ਦੀ ਖ਼ਬਰ ਆਈ ਹੈ। ਜਦਕਿ ਇਸ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਜਾਰੀ ਹੈ।

ਪ੍ਰਸਾਸ਼ਨ ਨੇ ਸਰਕਾਰੀ ਨਿਯਮਾਂ ਮੁਤਾਬਕ ਮੁਆਵਜ਼ਾ ਦੇਣ ਦੀ ਗੱਲ ਵੀ ਕੀਤੀ ਹੈ। ਯੂਪੀ ਦੇ ਏਟਾ ‘ਚ ਹਨੇਰੀ ਤੂਫਾਨ ‘ਚ ਮਰਨ ਵਾਲਿਆਂ ‘ਚ ਇੱਕ ਬੱਚਾ ਵੀ ਸ਼ਾਮਲ ਹੈ। ਏਟਾ ‘ਚ ਪ੍ਰਸਾਸ਼ਨ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ।

ਸੂਬੇ ਕੁਝ ਇਲਾਕਿਆਂ ‘ਚ ਬਾਰਸ਼ ਨਾਲ ਗੜ੍ਹੇਮਾਰੀ ਵੀ ਹੋਈ ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੇ ਨਾਲ ਫਸਲਾਂ ਨੂੰ ਨੁਕਸਾਨ ਵੀ ਹੋਇਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਵਿਧਾਇਕ ਦੀ ਗੱਡੀ 'ਤੇ ਹਮਲਾ, ਮੱਚਿਆ ਹੜਕੰਪ; CCTV ਫੁਟੇਜ ਦੀ ਹੋ ਰਹੀ ਜਾਂਚ
AAP ਵਿਧਾਇਕ ਦੀ ਗੱਡੀ 'ਤੇ ਹਮਲਾ, ਮੱਚਿਆ ਹੜਕੰਪ; CCTV ਫੁਟੇਜ ਦੀ ਹੋ ਰਹੀ ਜਾਂਚ
Train 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਅਪਡੇਟ , 26-27 ਮਾਰਚ ਦੀ ਰਾਤ ਨੂੰ ਬੰਦ ਰਹੇਗੀ ਰੇਲਵੇ ਦੀ ਇਹ ਸੇਵਾ 
Train 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਅਪਡੇਟ , 26-27 ਮਾਰਚ ਦੀ ਰਾਤ ਨੂੰ ਬੰਦ ਰਹੇਗੀ ਰੇਲਵੇ ਦੀ ਇਹ ਸੇਵਾ 
LPG Cylinder 14.2kg Gas: ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
ਆਮ ਜਨਤਾ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਸਿਲੰਡਰਾਂ 'ਚ 14.2 ਨਹੀਂ, ਸਿਰਫ਼ 10 ਕਿੱਲੋ ਮਿਲੇਗੀ ਗੈਸ! ਸਰਕਾਰ ਨੇ ਸਥਿਤੀ ਨੂੰ ਹੱਲ ਕਰਨ ਲਈ... 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 
 Wife ਦੀ ਹੱਤਿਆ ਤੋਂ ਬਾਅਦ 9 ਘੰਟੇ ਉਸਦੀ ਲਾਸ਼ ਕੋਲ ਬੈਠਾ ਰਿਹਾ ਪਤੀ , ਖ਼ੁਦਕੁਸ਼ੀ ਕਰਨ ਦੀ ਨਹੀਂ ਪਈ ਹਿੰਮਤ 

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
Gold Silver Rate Today: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਛੇਤੀ ਹੀ ਭਾਰਤ 'ਚ ਲਾਂਚ ਹੋ ਰਹੀ Honda ਦੀਆਂ ਨਵੀਂ ਗੱਡੀਆਂ, Maruti ਅਤੇ TaTa ਦੀ ਵਧੇਗੀ Tension
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
ਪੰਜਾਬ 'ਚ ਸਾਬਕਾ MLA ਉਮੀਦਵਾਰ ਨਾਲ ਵੱਜੀ ਠੱਗੀ, ਚੋਣ ਸਮੱਗਰੀ ਦੇ ਨਾਮ 'ਤੇ ਲਏ ਪੈਸੇ, ਪਰ...; ਜਾਣੋ ਪੂਰਾ ਮਾਮਲਾ
Embed widget