ਪੜਚੋਲ ਕਰੋ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਬਾਰੇ ਨਵਾਂ ਖੁਲਾਸਾ..

ਚੇਨਈ- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਕੇਸ ਵਿੱਚ ਉਮਰ ਕੈਦ ਭੁਗਤ ਰਹੇ ਸ਼੍ਰੀਲੰਕਾ ਦੇ ਨਾਗਰਿਕ ਰਵੀਚੰਦਰਨ ਨੇ ਆਪਣੀ ਪੁਸਤਕ ਵਿੱਚ ਵੱਡਾ ਖੁਲਾਸਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਕਤਲ ਲਈ ਵਰਤਿਆ ਗਿਆ ‘ਬੈਲਟ ਬੰਬ’ ਭਾਰਤ ਵਿੱਚ ਹੀ ਬਣਾਇਆ ਗਿਆ ਸੀ। ਆਪਣੇ ਵਕੀਲ ਲਜਾਪਤੀ ਰਾਜ ਅਤੇ ਟੀ. ਥੀਰੂਮੁਰੂਗਨ ਦੇ ਰਾਹੀਂ ਰਵੀਚੰਦਰਨ ਨੇ ‘ਸਿਵਰਾਸਨ ਟਾਪ ਸੀਕ੍ਰੇਟ’ ਨਾਂ ਦੀ ਪੁਸਤਕ ਲਿਖੀ ਹੈ, ਜਿਸ ਵਿੱਚ ਉਸ ਨੇ ਇਹ ਖੁਲਾਸਾ ਕੀਤਾ ਹੈ। ਸੀਨੀਅਰ ਪੱਤਰਕਾਰ ਪੀ. ਈਕਾਲਾਈਵਨ ਨੇ ਇਸ ਪੁਸਤਕ ਨੂੰ ਐਡਿਟ ਕੀਤਾ ਅਤੇ ਇਸ ਦੀ ਘੁੰਡ ਚੁਕਾਈ ਚੇਨਈ ਵਿੱਚ ਇਸ ਬੁੱਧਵਾਰ ਹੋਣੀ ਹੈ। ਰਾਜੀਵ ਗਾਂਧੀ ਕਤਲ ਕੇਸ ਵਿੱਚ ਰਵੀਚੰਦਰਨ ਨੂੰ ਦੋਸ਼ੀ ਨੰਬਰ 16 ਕਿਹਾ ਜਾਂਦਾ ਹੈ। ਉਸ ਨੇ ਕਤਲ ਦੇ ਦੋਸ਼ੀਆਂ ਨੂੰ ਤਕਨੀਕੀ ਮਦਦ ਦਿੱਤੀ ਸੀ। ਰਵੀਚੰਦਰਨ ਨੇ ਕਿਤਾਬ ਵਿੱਚ ਖੁਲਾਸਾ ਕੀਤਾ ਹੈ ਕਿ ਤਾਮਿਲ ਨਾਡੂ ਦੇ ਸ਼੍ਰੀਪੇਰੰਬੁਦੂਰ ਵਿੱਚ 21 ਮਈ 1991 ਨੂੰ ਚੋਣ ਰੈਲੀ ਦੌਰਾਨ ਰਾਜੀਵ ਗਾਂਧੀ ਦੇ ਕਤਲ ਲਈ ਵਰਤੋਂ ਵਿੱਚ ਲਿਆਂਦਾ ਗਿਆ ‘ਬੈਲਟ ਬੰਬ’ ਭਾਰਤ ਵਿੱਚ ਬਣਾਇਆ ਗਿਆ ਸੀ ਤੇ ਸੈਂਟਰਲ ਇੰਟੈਲੀਜੈਂਸ ਏਜੰਸੀ ਦੇ ਕੰਟਰੋਲ ਵਾਲੇ ਬੈਂਕ ਦੇ ਰਾਹੀਂ ਕਤਲ ਦੇ ਦੋਸ਼ੀ ਸਿਵਰਾਸਨ ਅਤੇ ਤਾਂਤਰਿਕ ਚੰਦਰਾਸਵਾਮੀ ਨੂੰ ਬਹੁਤ ਵੱਡੀ ਰਕਮ ਭੇਜੀ ਗਈ ਸੀ। ਰਵੀਚੰਦਰਨ ਦੇ ਦੱਸਣ ਅਨੁਸਾਰ ਬੈਲਟ ਬੰਬ ਬਣਾਉਣ ਵਾਸਤੇ ਆਰ ਡੀ ਐੱਕਸ ਸਮੇਤ ਚਾਰ ਵੱਖ-ਵੱਖ ਵਿਸਫੋਟਕ ਸਮੱਗਰੀ ਵਰਤੋਂ ਵਿੱਚ ਲਿਆਂਦੀ ਗਈ ਸੀ। ਰਾਜੀਵ ਗਾਂਧੀ ਕਤਲ ਕਾਂਡ ਨਾਲ ਜੁੜੀ ਇਹ ਚੌਥੀ ਕਿਤਾਬ ਹੈ। ਰਵੀਚੰਦਰਨ ਇੰਨੀਂ ਦਿਨੀਂ ਮਦੁਰੈ ਦੀ ਜੇਲ ਵਿੱਚ ਹੈ। ਉਸ ਦੀ ਮੌਤ ਦੀ ਸਜ਼ਾ ਨੂੰ ਸੁਪਰੀਮ ਕੋਰਟ ਨੇ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
Embed widget