ਪੜਚੋਲ ਕਰੋ

Earthquake : ਭਿਆਨਕ ਭੂਚਾਲ ਨਾਲ ਕੰਬੀ ਧਰਤੀ, ਦਿੱਲੀ-NCR, ਯੂਪੀ ਤੋਂ ਲੈ ਕੇ ਹਰਿਆਣਾ ਤੱਕ ਮਹਿਸੂਸ ਹੋਏ ਝਟਕੇ, ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਭੱਜੇ ਲੋਕ, ਜਾਣੋ ਕਿੰਨੀ ਸੀ ਤੀਬਰਤਾ

ਦਿੱਲੀ-ਐਨਸੀਆਰ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ (10 ਜੁਲਾਈ 2025) ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ...

ਦਿੱਲੀ-ਐਨਸੀਆਰ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ (10 ਜੁਲਾਈ 2025) ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਸੀ ਅਤੇ ਇਸ ਦੀ ਤੀਬਰਤਾ ਰਿਕਟਰ ਸਕੇਲ 'ਤੇ 4.4 ਦਰਜ ਕੀਤੀ ਗਈ। ਝਟਕੇ ਇੰਨੇ ਤੇਜ਼ ਸਨ ਕਿ ਲੋਕਾਂ 'ਚ ਦਹਿਸ਼ਤ ਫੈਲ ਗਈ ਅਤੇ ਕਈ ਇਲਾਕਿਆਂ 'ਚ ਲੋਕ ਘਬਰਾਕੇ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ।

ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਸੀ

ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਮੁਤਾਬਕ, ਭੂਚਾਲ 10 ਜੁਲਾਈ 2025 ਨੂੰ ਸਵੇਰੇ 9:04 ਵਜੇ ਆਇਆ, ਜਿਸ ਦੀ ਗਹਿਰਾਈ 10 ਕਿਲੋਮੀਟਰ ਦਰਜ ਕੀਤੀ ਗਈ ਹੈ। ਹਰਿਆਣਾ ਦੇ ਸੋਨੀਪਤ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਏ। ਸਥਾਨਕ ਲੋਕਾਂ ਦੇ ਅਨੁਸਾਰ, ਸਵੇਰੇ 9 ਵਜੇ 5 ਮਿੰਟ 'ਤੇ ਧਰਤੀ ਕੁਝ ਸਕਿੰਟ ਲਈ ਹਿੱਲੀ। ਇਸਦੇ ਇਲਾਵਾ, ਉੱਤਰ ਪ੍ਰਦੇਸ਼ ਦੇ ਮੇਰਠ ਅਤੇ ਹਾਪੁੜ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਦਿੱਲੀ-ਐਨਸੀਆਰ 'ਚ ਸਮੇਂ-ਸਮੇਂ 'ਤੇ ਆਉਂਦੇ ਰਹਿੰਦੇ ਹਨ ਭੂਚਾਲ

ਦਿੱਲੀ ਐਨਸੀਆਰ ਵਿੱਚ ਅਕਸਰ ਸਮੇਂ-ਸਮੇਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ, ਪਰ ਜ਼ਿਆਦਾਤਰ ਵਾਰ ਇਨ੍ਹਾਂ ਦਾ ਕੇਂਦਰ ਦਿੱਲੀ ਤੋਂ ਕਾਫੀ ਦੂਰ ਹੁੰਦਾ ਹੈ, ਕਈ ਵਾਰ ਤਾਂ ਅਫਗਾਨਿਸਤਾਨ ਤੱਕ ਵੀ। ਦਿੱਲੀ ਭੂਚਾਲ ਦੇ ਮਾਮਲੇ ਵਿੱਚ ਸੰਵੇਦਨਸ਼ੀਲ ਜ਼ੋਨ-IV 'ਚ ਆਉਂਦੀ ਹੈ। ਇਹ ਭਾਰਤ ਵਿੱਚ ਭੂਚੰਪੀ ਪੱਖੋਂ ਦੂਜੇ ਨੰਬਰ ਦੀ ਸਭ ਤੋਂ ਵੱਧ ਸਰਗਰਮ ਸ਼੍ਰੇਣੀ ਮੰਨੀ ਜਾਂਦੀ ਹੈ। ਇਸ ਕਾਰਨ ਰਾਜਧਾਨੀ 'ਚ ਹਮੇਸ਼ਾ ਹਲਕੇ ਜਾਂ ਦਰਮਿਆਨੇ ਤੀਬਰਤਾ ਵਾਲੇ ਝਟਕਿਆਂ ਦੀ ਸੰਭਾਵਨਾ ਬਣੀ ਰਹਿੰਦੀ ਹੈ।

ਭੂਚਾਲ ਦੇ ਝਟਕਿਆਂ ਤੋਂ ਬਾਅਦ ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਕੀ ਕਿਹਾ?

ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕਿਆਂ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਦੀ ਹੜ੍ਹ ਆ ਗਿਆ ਹੈ। ਕਈ ਲੋਕਾਂ ਨੇ ਜਿੱਥੇ ਘਬਰਾਹਟ ਜ਼ਾਹਰ ਕੀਤੀ, ਓਥੇ ਹੀ ਕੁਝ ਲੋਕਾਂ ਨੇ ਮਜ਼ਾਕ ਅਤੇ ਮੀਮਾਂ ਰਾਹੀਂ ਆਪਣੇ ਡਰ ਨੂੰ ਹਲਕਾ ਕਰਨ ਦੀ ਕੋਸ਼ਿਸ਼ ਕੀਤੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget