ਪੜਚੋਲ ਕਰੋ

ਅਮਰੀਕੀ ਸੈਟੇਲਾਈਟ ਰਾਹੀਂ ਕੱਟੇ ਜਾ ਰਹੇ ਪਰਾਲੀ ਸਾੜਨ ਵਾਲਿਆਂ ਦੇ ਚਲਾਨ

  ਚੰਡੀਗੜ੍ਹ: ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਸ ਵਾਰ ਅਮਰੀਕਾ ਦੇ ਸਿਓਮੀ ਤੇ ਮੋਡਿਸ ਉਪਗ੍ਰਹਿ ਜ਼ਰੀਏ ਪਰਾਲੀ ਸਾੜਨ ਵਾਲਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਉਪਗ੍ਰਹਿ ਦੀ ਮਦਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ 30 ਸਤੰਬਰ ਤੋਂ 24 ਅਕਤੂਬਰ ਤਕ ਪਰਾਲੀ ਸਾੜਨ ਲਈ 285 ਲੋਕਾਂ ਦੇ ਚਲਾਨ ਕੱਟੇ ਹਨ। ਸੈਟੇਲਾਈਟ ਰਾਹੀਂ ਪ੍ਰਸ਼ਾਸਨ ਕੋਲ 656 ਸ਼ਿਕਾਇਤਾਂ ਪੁੱਜੀਆਂ ਹਨ। ਦਰਅਸਲ ਪਿਛਲੇ ਸਾਲ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਕਾਰਨ ਧੂੰਏਂ ਨੇ ਦਿੱਲੀ ਤੇ ਐਨਸੀਆਰ ਦੇ ਲੋਕਾਂ ਦੇ ਜਨ-ਜੀਵਨ ’ਤੇ ਵੀ ਅਸਰ ਪਾਇਆ ਸੀ। ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਨਿਗਰਾਨੀ ਵਿੱਚ ਉਪਗ੍ਰਹਿ ਦੀ ਮਦਦ ਲੈਣ ਦੀ ਯੋਜਨਾ ਬਣਾਈ ਹੈ। ਇੰਜ ਕੀਤਾ ਜਾ ਰਿਹਾ ਟਰੇਸ  ਦੋ ਅਮਰੀਕੀ ਉਪਗ੍ਰਹਿ ਪਰਾਲੀ ਸਾੜਨ ਦੀਆਂ ਫੋਟੋਆਂ ਭੇਜਦੇ ਹਨ। ਇਨ੍ਹਾਂ ਵਿੱਚ ਹਾਈ ਰਿਜ਼ੋਲਿਊਸ਼ਨ ਕੈਮਰੇ ਲੱਗੇ ਹਨ। ਯੂਐਸ ਦੀ ਨਾਸਾ ਵੱਲੋਂ ਇਨ੍ਹਾਂ ਸੈਟੇਲਾਈਟਸ ਦਾ ਸੰਚਾਲਨ ਕੀਤਾ ਜਾਂਦਾ ਹੈ। ਇਹ ਉਪਗ੍ਰਹਿ ਧਰਤੀ 'ਤੇ ਕਿਸੇ ਜਗ੍ਹਾ ਦਾ ਤਾਪਮਾਨ ਟਰੈਕ ਕਰ ਲੈਂਦੇ ਹਨ ਕਿਉਂਕਿ ਇਹ ਅਸਧਾਰਨ ਰੂਪ ਵਿੱਚ ਵਧਦਾ ਜਾਂਦਾ ਹੈ। ਇਸੇ ਤਕਨੀਕ ਨਾਲ ਪਰਾਲੀ ਸਾੜਨ ਵਾਲਿਆਂ ਨੂੰ ਫੜ੍ਹਿਆ ਜਾਂਦਾ ਹੈ। ਇਸ ਤੋਂ ਬਾਅਦ ਅਮਰੀਕੀ ਉਪਗ੍ਰਹਿ ਪਰਾਲੀ ਸਾੜੇ ਜਾਣ ਵਾਲੇ ਏਰੀਆ ਦਾ ਰਿਕਾਰਡ ਲੁਧਿਆਣਾ ਵਿੱਚ ਸਥਿਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਨੂੰ ਭੇਜਦੇ ਹਨ। ਇਸ ਸੈਂਟਰ ਤੋਂ ਅੱਗੇ ਉਨ੍ਹਾਂ ਨੂੰ ਈਮੇਲ ਰਾਹੀਂ ਜ਼ਿਲਾ ਪੱਧਰ ’ਤੇ ਬਣਾਏ ਗਏ ਨਿਗਰਾਨੀ ਕੇਂਦਰ ਵਿੱਚ ਭੇਜਿਆ ਜਾਂਦਾ ਹੈ। ਇੱਥੋਂ ਇਹ ਜਾਣਕਾਰੀ ਮੋਬਾਈਲ ਐਪ ਰਾਹੀਂ ਪਿੰਡ ਦੇ ਪੱਧਰ 'ਤੇ ਨਿਯੁਕਤ ਨੋਡਲ ਅਫਸਰ ਨੂੰ ਫਾਰਵਰਡ ਕਰ ਦਿੱਤੀ ਜਾਂਦੀ ਹੈ। ਅਫ਼ਸਰ ਮੌਕੇ ’ਤੇ ਪਹੁੰਚ ਕੇ ਕਰਦੇ ਨੇ ਚੈਕਿੰਗ ਅੰਮ੍ਰਿਤਸਰ ਜ਼ਿਲ੍ਹੇ ਦੇ 750 ਪਿੰਡਾਂ ਵਿੱਚ ਏਨੇ ਹੀ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ। ਸੈਟੇਲਾਈਟ ਤੋਂ ਬਾਅਦ, ਰਿਮੋਟ ਸੈਂਸਿੰਗ ਸੈਂਟਰ ਤੋਂ ਜਾਣਕਾਰੀ ਨੋਡਲ ਅਫਸਰ ਕੋਲ ਆਉਂਦੀ ਹੈ, ਉਸ ਵਿੱਚ ਖੇਤ ਦਾ ਨਕਸ਼ਾ, ਉਸਦਾ ਖਸਰਾ ਨੰਬਰ ਤੇ ਮਾਲਕ ਦਾ ਨਾਮ ਰਹਿੰਦਾ ਹੈ। ਇਹ ਜਾਣਕਾਰੀ ਮਿਲਦਿਆਂ ਹੀ ਨੋਡਲ ਅਫਸਰ ਤੁਰੰਤ ਮੌਕੇ ਉੱਤੇ ਪਹੁੰਚਦਾ ਹੈ ਅਤੇ ਇਸ ਦੀ ਤਸਦੀਕ ਕਰਤੇ ਮਾਲਕ ’ਤੇ ਕਾਰਵਾਈ ਕਰਦਾ ਹੈ। ਢਾਈ ਏਕੜ ਲਈ 2500 ਰੁਪਏ ਜ਼ੁਰਮਾਨਾ ਲਾਇਆ ਜਾਂਦਾ ਹੈ ਤੇ ਅੱਗੇ ਤੋਂ ਅਜਿਹਾ ਨਾ ਕਰਨ ਦੀ ਹਦਾਇਤ ਦਿੱਤੀ ਜਾਂਦੀ ਹੈ।

ਟਾਪ ਹੈਡਲਾਈਨ

 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget