ਪੜਚੋਲ ਕਰੋ

10ਵੀਂ ਜਮਾਤ ਦੇ ਮੁੰਡੇ ਨੇ 12ਵੀਂ ਦੇ ਮੁੰਡੇ ਦਾ ਕੀਤਾ ਕਤਲ

ਚੰਡੀਗੜ੍ਹ: ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਦੋ ਸਕੂਲੀ ਵਿਦਿਆਰਥੀਆਂ ਵਿਚਾਲੇ ਖ਼ੂਨੀ ਝੜਪ ਹੋ ਗਈ। ਇੱਥੇ 10ਵੀਂ ਜਮਾਤ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਨੇ ਆਪਣੇ ਤੋਂ ਸੀਨੀਅਰ 12ਵੀਂ ਦੇ ਵਿਦਿਆਰਥੀ ਅੰਕੁਸ਼ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸਕੂਲ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਝਗੜੇ ਦੀ ਵਜ੍ਹਾ ਬਾਰੇ ਫਿਲਹਾਲ ਕੁਝ ਪਤਾ ਨਹੀਂ ਲੱਗਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲਾ ਫਤਿਹਾਬਾਦ ਦੇ ਪਿੰਡ ਜਾਂਡਲੀਕਲਾਂ ਦਾ ਹੈ। ਦਰਅਸਲ ਸਰਕਾਰੀ ਸਕੂਲ ਵਿੱਚ 10ਵੀਂ ਤੇ 12ਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੀ ਆਪਸ ਵਿੱਚ ਝੜਪ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਤਕਰਾਰ ਵੱਡੀ ਝੜਪ ’ਚ ਬਦਲ ਗਈ ਤੇ ਗੁੱਸੇ ਵਿੱਚ ਆਏ 10ਵੀਂ ਦੇ ਵਿਦਿਆਰਥੀ ਨੇ ਅੰਕੁਸ਼ ਦਾ ਕਤਲ ਹੀ ਕਰ ਦਿੱਤਾ। ਘਟਨਾ ਪਿੱਛੋਂ ਗੰਭੀਰ ਜ਼ਖ਼ਮੀ ਅੰਕੁਸ਼ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਅਗਰੋਹਾ ਰੈਫਰ ਕਰ ਦਿੱਤਾ ਗਿਆ। ਅਗਰੋਹਾ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਭੂਨਾ ਦੇ ਡੀਐਸਪੀ ਮੌਕੇ ’ਤੇ ਪਹੁੰਚੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget