ਪੜਚੋਲ ਕਰੋ

Students HIV News: ਸਕੂਲਾਂ ਵਿਚ ਫੈਲਿਆ AIDS, 47 ਵਿਦਿਆਰਥੀਆਂ ਦੀ ਮੌਤ, ਐਡਵਾਈਜ਼ਰੀ ਜਾਰੀ

ਤ੍ਰਿਪੁਰਾ ਦੇ 828 ਵਿਦਿਆਰਥੀ HIV ਨਾਲ ਪੀੜਤ ਪਾਏ ਗਏ ਹਨ। ਇਨ੍ਹਾਂ ਵਿੱਚੋਂ 47 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਐਚਆਈਵੀ ਤੋਂ ਪੀੜਤ ਬਹੁਤ ਸਾਰੇ ਵਿਦਿਆਰਥੀ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਯੂਨੀਵਰਸਿਟੀਆਂ ਜਾਂ ਕਾਲਜਾਂ ਵਿੱਚ ਹਨ।

Students HIV News: ਤ੍ਰਿਪੁਰਾ ਦੇ 828 ਵਿਦਿਆਰਥੀ HIV ਨਾਲ ਪੀੜਤ ਪਾਏ ਗਏ ਹਨ। ਇਨ੍ਹਾਂ ਵਿੱਚੋਂ 47 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਐਚਆਈਵੀ ਤੋਂ ਪੀੜਤ ਬਹੁਤ ਸਾਰੇ ਵਿਦਿਆਰਥੀ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਯੂਨੀਵਰਸਿਟੀਆਂ ਜਾਂ ਵੱਡੇ ਕਾਲਜਾਂ ਵਿੱਚ ਦਾਖ਼ਲਾ ਲੈ ਕੇ ਪੜ੍ਹ ਰਹੇ ਹਨ।

ਤ੍ਰਿਪੁਰਾ ਸਟੇਟ ਏਡਜ਼ ਕੰਟਰੋਲ ਸੁਸਾਇਟੀ -ਟੀਐਸਏਸੀਐਸ ਦੇ ਅੰਕੜਿਆਂ ਅਨੁਸਾਰ ਰਾਜ ਵਿੱਚ 828 ਵਿਦਿਆਰਥੀਆਂ ਵਿੱਚ ਐੱਚਆਈਵੀ ਦੀ ਲਾਗ ਦੀ ਪੁਸ਼ਟੀ ਹੋਈ ਹੈ। ਏਡਜ਼ ਕੰਟਰੋਲ ਸੁਸਾਇਟੀ ਨੇ 828 ਵਿਦਿਆਰਥੀਆਂ ਨੂੰ ਐੱਚ.ਆਈ.ਵੀ. ਪਾਜੀਟਿਵ ਲਈ ਰਜਿਸਟਰ ਕੀਤਾ ਹੈ।

ਇਨ੍ਹਾਂ ਵਿੱਚੋਂ 47 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਟੀਐਸਏਸੀਐਸ ਨੇ ਰਾਜ ਦੇ 220 ਸਕੂਲਾਂ, 24 ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੀ ਪਛਾਣ ਕੀਤੀ ਹੈ ਜੋ ਨਸ਼ੇ ਦੀ ਲਤ ਲਈ ਟੀਕਿਆਂ ਦੀ ਵਰਤੋਂ ਕਰਦੇ ਹਨ।

ਟੀਐਸਏਸੀਐਸ ਦੇ ਸੰਯੁਕਤ ਡਾਇਰੈਕਟਰ ਨੇ ਇਹ ਅੰਕੜੇ ਤ੍ਰਿਪੁਰਾ ਜਰਨਲਿਸਟ ਯੂਨੀਅਨ, ਵੈੱਬ ਮੀਡੀਆ ਫੋਰਮ ਅਤੇ ਟੀਐਸਏਸੀਐਸ ਵੱਲੋਂ ਸਾਂਝੇ ਤੌਰ ’ਤੇ ਆਯੋਜਿਤ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ 220 ਸਕੂਲਾਂ ਅਤੇ 24 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਵਿਦਿਆਰਥੀ ਨਸ਼ਿਆਂ ਦੇ ਆਦੀ ਪਾਏ ਗਏ ਹਨ।

ਟੀਐਸਏਸੀਐਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮਈ 2024 ਤੱਕ ਅਸੀਂ ਏਆਰਟੀ-ਐਂਟੀਰੇਟ੍ਰੋਵਾਇਰਲ ਥੈਰੇਪੀ ਕੇਂਦਰਾਂ ਵਿੱਚ 8,729 ਲੋਕਾਂ ਨੂੰ ਰਜਿਸਟਰ ਕੀਤਾ ਹੈ। ਐੱਚਆਈਵੀ ਤੋਂ ਪੀੜਤ ਲੋਕਾਂ ਦੀ ਕੁੱਲ ਗਿਣਤੀ 5,674 ਹੈ ਅਤੇ ਇਨ੍ਹਾਂ ਵਿੱਚੋਂ 4,570 ਪੁਰਸ਼, 1103 ਔਰਤਾਂ ਅਤੇ ਸਿਰਫ਼ ਇੱਕ ਮਰੀਜ਼ ਟਰਾਂਸਜੈਂਡਰ ਹੈ।

ਐੱਚਆਈਵੀ ਦੇ ਮਾਮਲਿਆਂ ਵਿੱਚ ਵਾਧੇ ਲਈ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਟੀਐਸਏਸੀਐਸ ਨੇ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਵਿੱਚ ਅਮੀਰ ਪਰਿਵਾਰਾਂ ਦੇ ਬੱਚੇ ਐਚਆਈਵੀ ਨਾਲ ਸੰਕਰਮਿਤ ਪਾਏ ਗਏ ਹਨ। ਅਜਿਹੇ ਪਰਿਵਾਰ ਵੀ ਹਨ ਜਿੱਥੇ ਮਾਤਾ-ਪਿਤਾ ਦੋਵੇਂ ਸਰਕਾਰੀ ਨੌਕਰੀ 'ਤੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget