ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਹਿਮਾਲਿਆ 'ਚ ਭਿਆਨਕ ਭੂਚਾਲ ਦਾ ਖਦਸ਼ਾ! ਖੋਜ 'ਚ ਹੋਇਆ ਵੱਡਾ ਖੁਲਾਸਾ

ਹ ਭੂਚਾਲ ਕਦੋਂ ਆਉਣਗੇ ਇਸ ਦਾ ਅੰਦਾਜ਼ਾ ਫਿਲਹਾਲ ਨਹੀਂ ਲਾਇਆ ਗਿਆ। ਵਿਗਿਆਨੀਆਂ ਦਾ ਮੰਨਣਾ ਹੈ ਕਿ ਅਗਲੇ 100 ਸਾਲ 'ਚ ਭੂਚਾਲ ਆਉਣ ਦੀ ਸੰਭਾਵਨਾ ਹੈ।

ਹਿਮਾਲਿਆ ਪਰਬਤ ਨਾਲ ਸਬੰਧਤ ਇਕ ਖੋਜ ਵਿਚ ਵੱਡਾ ਖੁਲਾਸਾ ਹੋਇਆ ਹੈ। ਜਿਸ ਦੇ ਮੁਤਾਬਕ ਹਿਮਾਲਿਆ ਪਰਬਤ 'ਚ ਕਈ ਲਗਾਤਾਰ ਝਟਕਿਆਂ ਦੇ ਨਾਲ ਵੱਡਾ ਭੂਚਾਲ ਕਿਸੇ ਵੇਲੇ ਵੀ ਆ ਸਕਦਾ ਹੈ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ ਅੱਠ ਜਾਂ ਉਸ ਤੋਂ ਵੀ ਜ਼ਿਆਦਾ ਹੋ ਸਕਦੀ ਹੈ। ਵਿਗਿਆਨੀਆਂ ਦਾ ਦਾਅਵਾ ਹੈ ਕਿ ਹਿਮਾਲਿਆ ਦੇ ਆਲੇ-ਦੁਆਲੇ ਸੰਘਣੀ ਆਬਾਦੀ ਵਾਲੇ ਸੂਬਿਆਂ 'ਚ ਇਸ ਨਾਲ ਭਾਰੀ ਤਬਾਹੀ ਮੱਚ ਸਕਦੀ ਹੈ ਤੇ ਦਿੱਲੀ ਵੀ ਇਸ ਦੀ ਲਪੇਟ 'ਚ ਹੋਵੇਗੀ।

ਹਾਲਾਂਕਿ ਇਵਿਗਿਆਨੀਆਂ ਮੁਤਾਬਕ ਪੂਰਬੀ ਭਾਰਤ ਦੇ ਅਰੁਣਾਚਲ ਪ੍ਰਦੇਸ਼ ਤੋਂ ਲੈਕੇ ਪੱਛਮ 'ਚ ਪਾਕਿਸਤਾਨ ਤਕ ਫੈਲੀ ਹਿਮਾਲਿਆ ਪਰਬਤ ਮਾਲਾ ਇਕ ਵਾਰ ਫਿਰ ਲਗਾਤਾਰ ਭੂਚਾਲਾਂ ਦਾ ਗੜ੍ਹ ਬਣ ਸਕਦੀ ਹੈ। ਇਸ ਤੋਂ ਪਹਿਲਾਂ ਵੀ ਇਹ ਖੇਤਰ ਭੂਚਾਲ ਦਾ ਗੜ੍ਹ ਰਹਿ ਚੁੱਕਾ ਹੈ। ਖੋਜ ਦੇ ਮੁਤਾਬਕ ਹਿਮਾਲਿਆ 'ਚ ਆਉਣ ਵਾਲੇ ਭੂਚਾਲ 20ਵੀਂ ਸਦੀ 'ਚ ਅਲਾਸਕਾ ਦੀ ਖਾੜੀ ਤੋਂ ਲੈਕੇ ਪੂਰਬੀ ਰੂਸ ਦੇ ਕਮਚਟਕਾ 'ਚ ਆਏ ਭੂਚਾਲਾਂ ਜਿਹੇ ਭਿਆਨਕ ਹੋਣਗੇ। ਯੂਨੀਵਰਸਿਟੀ ਆਫ ਨੇਵਾਦਾ ਦੀ ਖੋਜ ਸੀਸਮੌਲੋਜੀਕਲ ਰਿਸਰਚ ਲੇਟਰਸ ਜਨਰਲ ਦੇ ਅਗਸਤ ਦੇ ਅੰਕ 'ਚ ਪ੍ਰਕਾਸ਼ਤ ਹੋਈ ਸੀ।

ਭਾਰਤ 'ਚ PUBG ਦੀ ਹੋ ਸਕਦੀ ਵਾਪਸੀ! ਇਸ ਵਜ੍ਹਾ ਕਾਰਨ ਲੋਕਾਂ ਦੀਆਂ ਵਧੀਆਂ ਉਮੀਦਾਂ

ਪੰਜਾਬ 'ਚ 26 ਰੇਲਵੇ ਟ੍ਰੈਕ ਖਾਲੀ, ਅੰਮ੍ਰਿਤਸਰ 'ਚ ਅਜੇ ਵੀ ਡਟੇ ਕਿਸਾਨ

ਕੋਲਕਾਤਾ ਸਥਿਤ ਭਾਰਤੀ ਵਿਗਿਆਨ ਸਿੱਖਿਆ ਤੇ ਖੋਜ ਸੰਸਥਾ 'ਚ ਪ੍ਰਿਥਵੀ ਵਿਗਿਆਨ ਵਿਭਾਗ ਦੀ ਪ੍ਰੋਫੈਸਰ ਸੁਪਰਿਆ ਮਿੱਤਰਾ ਵੀ ਇਸ ਖੋਜ ਨੂੰ ਸਹੀ ਮੰਨ ਰਹੀ ਹੈ। ਮਿੱਤਰਾ ਦੇ ਮੁਤਾਬਕ ਪਹਿਲਾਂ ਹੋਈਆਂ ਕੁਝ ਖੋਜਾਂ ਵੀ ਇਸ ਵੱਲ ਇਸ਼ਾਰਾ ਕਰ ਚੁੱਕੀਆਂ ਹਨ। ਹਾਲਾਂਕਿ ਅਜਿਹਾ ਭਿਆਨਕ ਤੂਫਾਨ ਕਦੋਂ ਆਵੇਗਾ ਇਸ ਬਾਰੇ ਅੰਦਾਜ਼ਾ ਸੰਭਵ ਨਹੀਂ ਹੈ। ਖੋਜ ਦੇ ਮੁਤਾਬਕ ਭੂਚਾਲ ਏਨੇ ਭਿਆਨਕ ਹੋਣਗੇ ਕਿ ਹਿਮਾਲਿਆ ਖੇਤਰ ਦੇ ਦੱਖਣ 'ਚ ਸਥਿਤ ਰਾਜਧਾਨੀ ਦਿੱਲੀ 'ਚ ਵੀ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਜਾਣਗੇ।

ਪੰਜਾਬ ਦੇ ਅੰਗ-ਸੰਗ (13): ਡਿਜੀਟਲ ਦੌਰ 'ਚ ਵਿਸਰਿਆ ਤੰਦਰੁਸਤੀ ਦਾ ਰਾਜ਼

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
US-Iran War: ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Embed widget