ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਨਾਲ ਕਿਵੇਂ ਨਜਿੱਠਿਆ ਜਾਵੇ? ਆਖਰ ਸੁਬਰਮਣੀਅਮ ਨੇ ਆਪਣੇ ਸੰਸਦ ਮੈਂਬਰਾਂ ਨੂੰ ਦੱਸੀ ਤਰਕੀਬ

ਕਿਸਾਨ ਅੰਦੋਲਨ ਇਸ ਸਮੇਂ ਕੇਂਦਰ ਸਰਕਾਰ ਲਈ ਸਭ ਤੋਂ ਵੱਡਾ ਸਿਰ ਦਰਦ ਬਣਿਆ ਹੋਇਆ ਹੈ। ਇਸ ਅੰਦੋਲਨ ਕਰਕੇ ਸਰਕਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਲੋਕ ਸਰਕਾਰ ਦੇ ਵਿਰੁੱਧ ਹੋ ਗਏ ਹਨ।

ਨਵੀਂ ਦਿੱਲੀ: ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨਾਂ ਨੂੰ ਦਿੱਲੀ ਦੀਆਂ ਹੱਦਾਂ ‘ਤੇ ਡੇਰਾ ਲਾ ਕੇ ਬੈਠਿਆਂ 67 ਦਿਨ ਹੋ ਚੁੱਕੇ ਹਨ। ਇਸ ਤੋਂ ਬਾਅਦ ਵੀ ਕਿਸਾਨਾਂ ਤੇ ਸਰਕਾਰ ਦਰਮਿਆਨ ਕਿਤੇ ਵੀ ਸਹਿਮਤੀ ਨਹੀਂ ਬਣੀ। ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਬੀਜੇਪੀ ਦੇ ਸੀਨੀਅਰ ਨੇਤਾ ਸੁਬਰਮਨੀਅਮ ਸਵਾਮੀ ਨੇ ਸਰਕਾਰ ਨੂੰ ਸੁਝਾਅ ਦਿੱਤਾ ਹੈ ਜਿਸ ਤੋਂ ਕਿਸਾਨ ਅੰਦੋਲਨ ਤੋਂ ਸਰਕਾਰ ਨੂੰ ਰਹਾਤ ਮਿਲ ਸਕਦੀ ਹੈ।
ਦੱਸ ਦਈਏ ਕਿ ਸੁਵਾਮੀ ਦੇ ਸੁਝਾਅ ‘ਤੇ ਕਈ ਭਾਜਪਾ ਨੇਤਾਵਾਂ ਨੇ ਆਪਣੀ ਸਹਿਮਤੀ ਵੀ ਜਤਾਈ ਹੈ। ਸੁਬਰਮਨੀਅਮ ਸਵਾਮੀ ਨੇ ਲਿਖਿਆ, “ਕਿਸਾਨ ਅੰਦੋਲਨ ਨਾਲ ਕਿਵੇਂ ਨਜਿੱਠਿਆ ਜਾਵੇ, ਇਸ ਬਾਰੇ ਭਾਜਪਾ ਦੇ ਕਈ ਸਾਂਸਦਾਂ ਨੇ ਮੇਰੇ ਨਾਲ ਗੱਲਬਾਤ ਕੀਤੀ। ਮੈਂ ਸਲਾਹ ਦਿੱਤੀ ਹੈ ਕਿ ਹਰ ਕਾਨੂੰਨ ‘ਚ ਇਹ ਪ੍ਰਾਵਧਾਨ ਹੋਣਾ ਚਾਹੀਦਾ ਹੈ ਕਿ ਇਹ ਖੇਤੀ ਕਾਨੂੰਨ ਸਿਰਫ ਉਨ੍ਹਾਂ ਸੂਬਿਆਂ ‘ਚ ਹੀ ਲਾਗੂ ਹੋਣਗੇ ਜੋ ਇਸ ਨੂੰ ਲਾਗੂ ਕਰਨਾ ਚਾਹੁੰਦੇ ਹਨ। ਇਸ ਬਾਰੇ ਕੇਂਦਰ ਨੂੰ ਲਿਖ ਕੇ ਦਿੱਤਾ ਜਾਵੇਗਾ।” ਇਸ ਦੇ ਨਾਲ ਸੁਵਾਮੀ ਨੇ ਕਿਹਾ ਕਿ ਮੇਰੀ ਸਲਾਹ ਕਈਆਂ ਨੂੰ ਠੀਕ ਲੱਗੀ। ਇਹ ਵੀ ਪੜ੍ਹੋ:  ਰਾਮ ਦੇ ਭਾਰਤ 'ਚ ਪੈਟਰੋਲ ਦੀ ਕੀਮਤ 93, ਸੀਤਾ ਦੇ ਨੇਪਾਲ 'ਚ 53 ਤੇ ਰਾਵਣ ਦੀ ਲੰਕਾ 'ਚ 51 ਰੁਪਏ, ਸਵਾਮੀ ਦਾ ਆਪਣੀ ਸਰਕਾਰ 'ਤੇ ਤਿੱਖਾ ਵਾਰ ਦੱਸ ਦਈਏ ਕਿ ਬਹੁਤ ਸਾਰੇ ਭਾਜਪਾ ਸ਼ਾਸਿਤ ਸੂਬੇ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਇੱਥੇ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਵਿੱਚ ਕੋਈ ਨਾਰਾਜ਼ਗੀ ਨਹੀਂ। ਇਸ ਵਿੱਚ ਗੁਜਰਾਤ ਤੇ ਮੱਧ ਪ੍ਰਦੇਸ਼ ਪ੍ਰਮੁੱਖ ਹਨ। ਦੂਜੇ ਪਾਸੇ ਪੰਜਾਬ, ਮਹਾਰਾਸ਼ਟਰ, ਪੱਛਮੀ ਬੰਗਾਲ ਤੇ ਕੇਰਲ ਸਰਕਾਰ ਖੁੱਲ੍ਹ ਕੇ ਇਨ੍ਹਾਂ ਕਾਨੂੰਨਾਂ ਨੂੰ ਚੁਣੌਤੀ ਦੇਣ ਦੀ ਗੱਲ ਕਰ ਰਹੀਆਂ ਹਨ। ਇਨ੍ਹਾਂ ਵਿੱਚੋਂ ਕਈ ਸੂਬਿਆਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਪਾਸ ਕੀਤਾ ਹੈ। ਇਹ ਵੀ ਪੜ੍ਹੋMemes on Budget: ਬਜਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਮੀਮਸ ਦਾ ਹੜ੍ਹ, ਜਾਣੋ ਲੋਕਾਂ ਨੇ ਕੀ ਕਿਹਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget