ਸਵਾਮੀ ਨੇ ਆਪਣੀ ਹੀ ਸਰਕਾਰ 'ਤੇ ਤਾਅਨੇ ਮਾਰਦਿਆਂ ਟਵੀਟ ਕੀਤਾ ਹੈ। ਸਵਾਮੀ ਨੇ ਟਵੀਟ ਕਰਕੇ ਰਾਮਾਇਣ ਦੇ ਪਾਤਰਾਂ ਦੇ ਜਨਮ ਸਥਾਨ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲਿਖਿਆ ਕਿ ਰਾਮ ਦੇ ਭਾਰਤ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ ਜਦੋਂਕਿ ਗੁਆਂਢੀ ਦੇਸ਼ ਨੇਪਾਲ ਤੇ ਸ੍ਰੀਲੰਕਾ ਵਿੱਚ ਇਹ ਭਾਰਤ ਨਾਲੋਂ ਘੱਟ ਹੈ।
ਸੁਬਰਾਮਨੀਅਮ ਸਵਾਮੀ ਨੇ ਲਿਖਿਆ, ਰਾਮ ਦੇ 'ਭਾਰਤ ਵਿੱਚ ਪੈਟਰੋਲ ਦੀ ਕੀਮਤ 93 ਰੁਪਏ, ਸੀਤਾ ਦੇ ਨੇਪਾਲ ਵਿੱਚ ਪੈਟਰੋਲ ਦੀ ਕੀਮਤ 53 ਰੁਪਏ ਤੇ ਰਾਵਣ ਦੀ ਲੰਕਾ ਵਿੱਚ ਪੈਟਰੋਲ ਦੀ ਕੀਮਤ 51 ਰੁਪਏ ਹੈ।'
ਇਹ ਵੀ ਪੜ੍ਹੋ: Farmers Protest: ਕਿਸਾਨ ਅੰਦੋਲਨ 'ਚ ਸ਼ਿਵ ਸੈਨਾ ਦੀ ਵੀ ਐਂਟਰੀ, ਗਾਜ਼ੀਪੁਰ ਪਹੁਚਣਗੇ ਸੰਜੇ ਰਾਉਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904