ਪੜਚੋਲ ਕਰੋ

ਰਾਹੁਲ ਗਾਂਧੀ ਲਈ ਨਵਾਂ ਪੁਆੜਾ, ਵਿਦੇਸ਼ੀ ਨਾਗਰਿਕਤਾ ਸਬੰਧੀ ਸ਼ਿਕਾਇਤ 'ਤੇ ਨੋਟਿਸ

ਗ੍ਰਹਿ ਮੰਤਰਾਲੇ ਨੇ ਰਾਹੁਲ ਗਾਂਧੀ ਦੇ ਨਾਂ 'ਤੇ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਸੁਬਰਾਮਣੀਅਨ ਸਵਾਮੀ ਨੇ ਰਾਹੁਲ ਗਾਂਧੀ 'ਤੇ ਤਿੰਨ ਗੰਭੀਰ ਇਲਜ਼ਾਮ ਲਾਏ ਹਨ।

ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਬਰਤਾਨਵੀ ਨਾਗਰਿਕ ਹੋਣ ਦੀ ਸ਼ਿਕਾਇਤ ਮਿਲਣ ਮਗਰੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਬਾਰੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੁਬਰਾਮਣੀਅਨ ਸਵਾਮੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸ਼ਿਕਾਇਤ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਰਾਹੁਲ ਗਾਂਧੀ ਦੇ ਨਾਂ 'ਤੇ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਹੈ। ਸੁਬਰਾਮਣੀਅਨ ਸਵਾਮੀ ਨੇ ਰਾਹੁਲ ਗਾਂਧੀ 'ਤੇ ਤਿੰਨ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਸਾਲ 2003 ਵਿੱਚ ਰਾਹੁਲ ਗਾਂਧੀ ਯੂਕੇ ਵਿੱਚ ਸਥਿਤ ਬੈਕੋਪਸ ਲਿਮਟਿਡ ਕੰਪਨੀ ਦੇ ਨਿਰਦੇਸ਼ਕ ਤੇ ਸਕੱਤਰ ਸਨ। ਦੂਜੇ ਇਲਜ਼ਾਮ ਲਾਉਂਦਿਆ ਸਵਾਮੀ ਦੀ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਸਾਲ 2005 ਤੋਂ 2006 ਦਰਮਿਆਨ ਰਾਹੁਲ ਗਾਂਧੀ ਨੇ ਆਪਣੀ ਜਨਮ ਮਿਤੀ 19-06-1970 ਦੱਸੀ ਹੈ। ਉਨ੍ਹਾਂ ਰਾਹੁਲ ਗਾਂਧੀ 'ਤੇ ਤੀਜਾ ਇਲਜ਼ਾਮ ਲਾਇਆ ਹੈ ਕਿ ਰਾਹੁਲ ਨੇ ਬਰਤਾਨਵੀ ਕੰਪਨੀ ਦੇ ਦਸਤਾਵੇਜ਼ਾਂ ਵਿੱਚ ਖ਼ੁਦ ਨੂੰ ਬ੍ਰਿਟਿਸ਼ ਨਾਗਰਿਕ ਦੱਸਿਆ ਹੈ। ਉੱਧਰ, ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੇ ਅਮੇਠੀ ਤੋਂ ਲੋਕ ਸਭਾ ਚੋਣ ਲੜ ਰਹੇ ਹਨ ਤੇ ਚੋਣ ਕਮਿਸ਼ਨ ਨੇ ਉਨ੍ਹਾਂ ਦੇ ਦਸਤਾਵੇਜ਼ ਸਹੀ ਠਹਿਰਾਏ ਹਨ। ਕਾਂਗਰਸ ਨੇ ਵੀ ਭਾਜਪਾ 'ਤੇ ਇਲਜ਼ਾਮ ਲਾਏ ਹਨ ਕਿ ਚੋਣਾਂ ਦੇ ਮਾਹੌਲ ਵਿੱਚ ਭਾਜਪਾ ਗ਼ਲਤਬਿਆਨੀ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget