ਪੜਚੋਲ ਕਰੋ

Sudan Crisis : ਆਪਰੇਸ਼ਨ ਕਾਵੇਰੀ ਤਹਿਤ ਸੁਡਾਨ ਵਿੱਚ ਫਸੇ ਭਾਰਤੀਆਂ ਦਾ ਪਹਿਲਾ ਜੱਥਾ ਰਵਾਨਾ, ਅਫ਼ਰੀਕੀ ਦੇਸ਼ ਵਿੱਚ ਹਿੰਸਾ ਜਾਰੀ

Sudan Crisis : ਸੁਡਾਨ ਵਿੱਚ ਫਸੇ ਭਾਰਤੀਆਂ ਦਾ ਪਹਿਲਾ ਜੱਥਾ ਭਾਰਤੀ ਜਲ ਸੈਨਾ ਦੇ ਇੱਕ ਜਹਾਜ਼ ਵਿੱਚ ਜੇਦਾਹ, ਸਾਊਦੀ ਅਰਬ ਲਈ ਰਵਾਨਾ ਹੋਇਆ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ (25 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ। ਭਾਰਤ ਨੇ

Sudan Crisis : ਸੁਡਾਨ ਵਿੱਚ ਫਸੇ ਭਾਰਤੀਆਂ ਦਾ ਪਹਿਲਾ ਜੱਥਾ ਭਾਰਤੀ ਜਲ ਸੈਨਾ ਦੇ ਇੱਕ ਜਹਾਜ਼ ਵਿੱਚ ਜੇਦਾਹ, ਸਾਊਦੀ ਅਰਬ ਲਈ ਰਵਾਨਾ ਹੋਇਆ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ (25 ਅਪ੍ਰੈਲ) ਨੂੰ ਇਹ ਜਾਣਕਾਰੀ ਦਿੱਤੀ। ਭਾਰਤ ਨੇ ਸੋਮਵਾਰ ਨੂੰ ਹਿੰਸਾ ਪ੍ਰਭਾਵਿਤ ਸੂਡਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਆਪਰੇਸ਼ਨ ਕਾਵੇਰੀ ਦੀ ਸ਼ੁਰੂਆਤ ਕੀਤੀ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ INS ਸੁਮੇਧਾ 'ਤੇ ਸਵਾਰ ਭਾਰਤੀਆਂ ਦੀਆਂ ਤਸਵੀਰਾਂ ਟਵੀਟ ਕੀਤੀਆਂ ਹਨ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਸੁਡਾਨ ਤੋਂ ਬਾਹਰ ਕੱਢਣ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਹੱਥਾਂ ਵਿੱਚ ਤਿਰੰਗਾ ਫੜ ਕੇ ਦੇਖਿਆ ਗਿਆ।

First batch of stranded Indians leave Sudan under #OperationKaveri.

INS Sumedha with 278 people onboard departs Port Sudan for Jeddah. pic.twitter.com/4hPrPPsi1I

— Arindam Bagchi (@MEAIndia) April 25, 2023 />ਅਰਿੰਦਮ ਬਾਗਚੀ ਨੇ ਟਵੀਟ ਕੀਤਾ, "ਸੁਡਾਨ ਵਿੱਚ ਫਸੇ ਭਾਰਤੀਆਂ ਦਾ ਪਹਿਲਾ ਜੱਥਾ ਆਪਰੇਸ਼ਨ ਕਾਵੇਰੀ ਦੇ ਤਹਿਤ ਰਵਾਨਾ ਹੋਇਆ। INS ਸੁਮੇਧਾ 278 ਲੋਕਾਂ ਦੇ ਨਾਲ ਪੋਰਟ ਸੁਡਾਨ ਤੋਂ ਜੇਦਾਹ ਜਾ ਰਿਹਾ ਹੈ।" ਸੂਡਾਨ ਤੋਂ ਆਉਣ ਵਾਲੇ ਇਨ੍ਹਾਂ ਲੋਕਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਹਿੰਸਾ ਪ੍ਰਭਾਵਿਤ ਸੁਡਾਨ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦੀ ਯੋਜਨਾ ਦੇ ਹਿੱਸੇ ਵਜੋਂ ਭਾਰਤ ਨੇ ਜੇਦਾਹ ਵਿੱਚ ਦੋ ਸੀ-130 ਜੇ ਫੌਜੀ ਟਰਾਂਸਪੋਰਟ ਜਹਾਜ਼ ਅਤੇ ਪੋਰਟ ਸੁਡਾਨ ਵਿੱਚ ਆਈਐਨਐਸ ਸੁਮੇਧਾ ਤਾਇਨਾਤ ਕੀਤੇ ਹਨ।

ਸੂਡਾਨ ਵਿੱਚ ਭਿਆਨਕ ਜੰਗ ਜਾਰੀ 

ਜੇਦਾਹ ਪਹੁੰਚਣ ਤੋਂ ਬਾਅਦ ਭਾਰਤੀਆਂ ਨੂੰ ਘਰ ਲਿਆਂਦਾ ਜਾਵੇਗਾ। ਪੂਰੇ ਸੂਡਾਨ ਵਿੱਚ ਲਗਭਗ 3,000 ਭਾਰਤੀ ਹਨ। ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਕਈ ਥਾਵਾਂ ਤੋਂ ਭਾਰੀ ਲੜਾਈ ਦੀਆਂ ਰਿਪੋਰਟਾਂ ਨਾਲ ਸੁਡਾਨ ਵਿੱਚ ਸੁਰੱਖਿਆ ਸਥਿਤੀ ਅਸਥਿਰ ਬਣੀ ਹੋਈ ਹੈ। ਇੱਥੇ ਪਿਛਲੇ 10 ਦਿਨਾਂ ਤੋਂ ਫੌਜ ਅਤੇ ਅਰਧ ਸੈਨਿਕ ਦਲਾਂ ਵਿਚਾਲੇ ਚੱਲ ਰਹੀ ਭਿਆਨਕ ਲੜਾਈ ਵਿੱਚ 400 ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ।
 
ਪਿਛਲੇ ਸ਼ੁੱਕਰਵਾਰ ਨੂੰ ਇੱਕ ਉੱਚ ਪੱਧਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਸੂਡਾਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਹਾਲ ਹੀ 'ਚ ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਵਿਦੇਸ਼ ਮੰਤਰੀਆਂ ਨਾਲ ਸੂਡਾਨ ਦੀ ਸਥਿਤੀ 'ਤੇ ਚਰਚਾ ਕੀਤੀ। ਭਾਰਤ ਅਮਰੀਕਾ, ਮਿਸਰ, ਸੰਯੁਕਤ ਰਾਸ਼ਟਰ ਸਮੇਤ ਕਈ ਦੇਸ਼ਾਂ ਦੇ ਸੰਪਰਕ ਵਿੱਚ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget