ਪੜਚੋਲ ਕਰੋ

ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ ਮਲਣ ਵਾਲਿਆਂ ਦੀ ਗ੍ਰਿਫਤਾਰੀ 'ਤੇ ਭੜਕੇ ਸੁਖਬੀਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੁਧਿਆਣਾ ਵਿੱਚ ਰਾਜੀਵ ਗਾਂਧੀ ਦੇ ਬੁੱਤ ਉੱਤੇ ਕਾਲਖ ਮਲਣ ਵਾਲੇ ਯੂਥ ਅਕਾਲੀ ਦਲ ਦੇ ਲੀਡਰਾਂ ਬਾਰੇ ਕਿਹਾ ਕਿ ਉਹ ਉਕਤ ਨੌਜਵਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ। ਉਨ੍ਹਾਂ ਨੌਜਵਾਨਾਂ ਖ਼ਿਲਾਫ਼ ਹੋ ਰਹੀ ਪੁਲਿਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਸਿੱਖ ਵੱਲੋਂ ਆਪਣੀ ਪੱਗ ਨਾਲ ਕਾਲਖ ਸਾਫ ਕਰਨ ਨੂੰ ਮੰਦਭਾਗਾ ਕਿਹਾ। ਇਹ ਵੀ ਪੜ੍ਹੋ- ਲੁਧਿਆਣਾ ਮਗਰੋਂ ਦਿੱਲੀ ’ਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ ਇਹ ਵੀ ਪੜ੍ਹੋ- ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣ ਵਾਲਿਆਂ ਦੇ ਹੱਕ 'ਚ ਡਟੇ ਮਜੀਠੀਆ ਦਰਅਸਲ ਸੁਖਬੀਰ ਬਾਦਲ ਕਸਬਾ ਟਾਂਡਾ ਅਧੀਨ ਅਕਾਲੀ ਦਲ ਲੀਡਰ ਅਰਵਿੰਦਰ ਸਿੰਘ ਅਸੂਲਪੁਰ ਦੇ ਪਿਤਾ ਚੰਨਣ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਲਮ ਹੋਣ ਲਈ ਪੁੱਜੇ ਸਨ। ਇਸੇ ਦੌਰਾਨ ਉਨ੍ਹਾਂ ਉਕਤ ਬਿਆਨ ਦਿੱਤਾ ਤੇ ਕਾਂਗਰਸ ’ਤੇ ਤਿੱਖੇ ਵਾਰ ਕੀਤੇ। ਉਨ੍ਹਾਂ ਕਿਹਾ ਕਿ 1984 ਕਤਲੇਆਮ ਸਬੰਧੀ ਗਾਂਧੀ ਪਰਿਵਾਰ ਦਾ ਚਿਹਰਾ ਸਭ ਦੇ ਸਾਹਮਣੇ ਆ ਗਿਆ ਹੈ। ਅਦਾਲਤ ਨੇ ਰਾਜੀਵ ਗਾਂਧੀ ਦੇ ਨਾਲ-ਨਾਲ ਕਾਂਗਰਸੀ ਲੀਡਰ ਸੱਜਣ ਕੁਮਾਰ ਦੀ ਸ਼ਮੂਲੀਅਤ ਵੀ ਮੰਨੀ ਹੈ। ਇਹ ਵੀ ਪੜ੍ਹੋ- ਰਾਜੀਵ ਗਾਂਧੀ ਦੇ ਬੁੱਤ ਦੀ ਹੱਤਕ ਕਰਨ ਵਾਲਿਆਂ 'ਤੇ ਕੇਸ ਦਰਜ, ਇੱਕ ਗ੍ਰਿਫ਼ਤਾਰ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਗਾਂਧੀ ਦੇ ਬੁੱਤ ’ਤੇ ਕਾਲਖ ਮਲਣ ਵਾਲੇ ਨੌਜਵਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਤਾਂ ਪੁਲਿਸ ਨੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਪਰ ਜਦੋਂ 1984 ਵੇਲੇ ਹਜ਼ਾਰਾਂ ਸਿੱਖਾਂ ਨੂੰ ਮਾਰਿਆ ਗਿਆ ਉਸ ਸਮੇਂ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ, ਉਸ ਵੇਲੇ ਪੁਲਿਸ ਕਿੱਥੇ ਸੀ? ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਧ ਰਹੇ ਵਿਰੋਧ ਨੂੰ ਵੇਖ ਕੇ ਲੱਗਦਾ ਹੈ ਕਿ ਪੰਜਾਬ ਦੇ ਸਿੱਖ ਜਾਗ ਗਏ ਹਨ। ਇਹ ਵੀ ਪੜ੍ਹੋ- ਅੰਮ੍ਰਿਤਧਾਰੀ ਕਾਂਗਰਸੀ ਨੇ ਦਸਤਾਰ ਨਾਲ ਇਸ ਲਈ ਲਾਹੀ ਸੀ ਰਾਜੀਵ ਗਾਂਧੀ ਦੇ ਬੁੱਤ ਤੋਂ ਕਾਲਖ਼
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget