ਪੜਚੋਲ ਕਰੋ
Advertisement
ਸੁਖਬੀਰ ਬਾਦਲ ਨੇ ਬੁਲਾਈ 'ਫ਼ਤਹਿ', ਭਗਵੰਤ ਮਾਨ ਵੱਲੋਂ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ, ਸੰਨੀ ਦੀ ਅੰਗਰੇਜ਼ੀ 'ਚ ਫਿਸਲੀ ਜ਼ੁਬਾਨ
ਗਵੰਤ ਮਾਨ ਨੇ ਸਹੁੰ ਚੁੱਕਣ ਬਾਅਦ ਜਦੋਂ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ ਲਾਏ ਤਾਂ ਬਾਕੀ ਮੈਂਬਰਾਂ ਤੇ ਉਨ੍ਹਾਂ ਵਿਚਾਲੇ ਥੋੜੀ ਬਹਿਸਾ-ਬਹਿਸੀ ਵੀ ਹੋਈ। ਸੰਨੀ ਦਿਓਲ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ ਪਰ ਇਸ ਦੌਰਾਨ ਸੰਨੀ ਦਿਓਲ ਦੀ ਜ਼ੁਬਾਨ ਫਿਸਲ ਗਈ ਤੇ ਉਨ੍ਹਾਂ 'uphold' ਦੀ ਥਾਂ 'withhold' ਬੋਲ ਦਿੱਤਾ।
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਾਲੀਵੁੱਡ ਅਦਾਕਾਰ ਸੰਨੀ ਦਿਓਲ ਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਐਮਪੀ ਭਗਵੰਤ ਮਾਨ ਨੇ ਮੰਗਲਵਾਰ ਨੂੰ 17ਵੀਂ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸੁਖਬੀਰ ਬਾਦਲ ਨੇ 'ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ' ਨਾਲ ਆਪਣੀ ਸਹੁੰ ਸਮਾਪਤ ਕੀਤੀ।
ਇਸੇ ਦੌਰਾਨ ਭਗਵੰਤ ਮਾਨ ਨੇ ਸਹੁੰ ਚੁੱਕਣ ਬਾਅਦ ਜਦੋਂ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ ਲਾਏ ਤਾਂ ਬਾਕੀ ਮੈਂਬਰਾਂ ਤੇ ਉਨ੍ਹਾਂ ਵਿਚਾਲੇ ਥੋੜੀ ਬਹਿਸਾ-ਬਹਿਸੀ ਵੀ ਹੋਈ। ਸੰਨੀ ਦਿਓਲ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ ਪਰ ਇਸ ਦੌਰਾਨ ਸੰਨੀ ਦਿਓਲ ਦੀ ਜ਼ੁਬਾਨ ਫਿਸਲ ਗਈ ਤੇ ਉਨ੍ਹਾਂ 'uphold' ਦੀ ਥਾਂ 'withhold' ਬੋਲ ਦਿੱਤਾ।
Delhi: Aam Aadmi Party MP from Punjab's Sangrur, Bhagwant Mann takes oath as member of the Lok Sabha, concludes with "Inquilab Zindabad". pic.twitter.com/S6LSzSkLRC
— ANI (@ANI) June 18, 2019
IUDF ਲੀਡਰ ਬਦਰੂਦੀਨ ਅਜਮਲ, ਸਾਬਕਾ ਕੇਂਦਰੀ ਮੰਤਰੀ ਰਾਜਵਰਧਨ ਸਿੰਘ ਰਾਠੌਰ ਤੇ ਪਟਿਆਲਾ ਤੋਂ ਸਾਂਸਦ ਪਰਨੀਤ ਕੌਰ ਨੂੰ ਵੀ ਪਹਿਲੇ ਸੈਸ਼ਨ ਦੇ ਦੂਜੇ ਦਿਨ ਸਹੁੰ ਚੁਕਾਈ ਗਈ। ਇਸ ਦੌਰਾਨ ਪਰਨੀਤ ਕੌਰ ਨੇ ਮੱਥੇ 'ਤੇ ਪੱਟੀ ਬੰਨ੍ਹੀ ਹੋਈ ਸੀ।Delhi: Bharatiya Janata Party MP from Punjab's Gurdaspur, Sunny Deol takes oath as member of the 17th Lok Sabha. pic.twitter.com/ut0EPMEiu2
— ANI (@ANI) June 18, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਦੇਸ਼
Advertisement