ਪੜਚੋਲ ਕਰੋ

1984 ਸਿੱਖ ਕਤਲੇਆਮ: ਸੁਖਬੀਰ ਨੇ ਕੀਤਾ ਸੋਨੀਆ ਗਾਂਧੀ ਨੂੰ ਚੈਲੰਜ

ਚੰਡੀਗੜ੍ਹ: ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਦਾ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਹੈ ਕਿ ਉਹ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਅਤੇ ਉੁਸ ਉਤੇ 1984 ਵਿੱਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਾਉਣ ਦੇ ਲੱਗੇ ਇਲਜ਼ਾਮਾਂ ਸਬੰਧੀ ਕਾਨੂੰਨ ਦਾ ਸਾਹਮਣਾ ਕਰਨ ਲਈ ਕਹਿਣ। ਸੱਜਣ ਕੁਮਾਰ ਨੂੰ ਸਜ਼ਾ ਹੋਣ ਮਗਰੋਂ ਕਾਨੂੰਨ ਦਾ ਸ਼ਿਕੰਜਾ ਕਮਲਨਾਥ ਤੇ ਜਗਦੀਸ਼ ਟਾਈਟਲਰ ਵਰਗੇ ਦੂਜੇ ਦੋਸ਼ੀਆਂ ਉੱਤੇ ਪੈਣ ਲਈ ਰਸਤਾ ਸਾਫ ਹੋ ਚੁੱਕਿਆ ਹੈ ਅਤੇ ਅਖੀਰ ਕਾਨੂੰਨ ਇੰਦਰਾ ਗਾਂਧੀ ਦੇ ਕਤਲ ਪਿੱਛੋਂ ਸਿੱਖਾਂ ਦੀ ਨਸਲਕੁਸ਼ੀ ਦਾ ਹੁਕਮ ਦੇਣ ਵਾਲੇ ਕਾਂਗਰਸੀ ਲੀਡਰ ਤਕ ਵੀ ਪਹੁੰਚੇਗਾ। ਪ੍ਰੈਸ ਬਿਆਨ ਜਾਰੀ ਕਰਦਿਆਂ ਬਾਦਲ ਨੇ ਕਿਹਾ ਕਿ ਆਜ਼ਾਦੀ ਮਗਰੋਂ ਦੇਸ਼ ਵਿੱਚ ਵਾਪਰੇ ਸਭ ਤੋਂ ਭਿਆਨਕ ਕਤਲੇਆਮ ਦਾ ਫੈਸਲਾ ਕਰਕੇ ਦਿੱਲੀ ਹਾਈ ਕੋਰਟ ਨੇ ਲੋਕਾਂ ਦਾ ਨਿਆਂਪਾਲਿਕਾ ਵਿੱਚ ਭਰੋਸਾ ਵਧਾ ਦਿੱਤਾ ਹੈ। ਇਹ ਫੈਸਲਾ ਲੋਕਾਂ, ਖਾਸ ਕਰਕੇ ਉਹਨਾਂ ਘੱਟ ਗਿਣਤੀਆਂ ਦੇ ਦਿਲਾਂ ਅੰਦਰ ਰਾਸ਼ਟਰਵਾਦ ਦੀ ਭਾਵਨਾ ਮਜ਼ਬੂਤ ਕਰੇਗਾ, ਜਿਹੜੇ ਸਿਸਟਮ ਹੱਥੋਂ ਆਪਣੇ ਆਪ ਨੂੰ ਵਿਤਕਰੇ ਦਾ ਸ਼ਿਕਾਰ ਹੋਏ ਮਹਿਸੂਸ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਬਣਾਏ ਗਏ ਨਾਨਾਵਤੀ ਕਮਿਸ਼ਨ ਨੇ ਹੀ 1984 ਸਿੱਖ ਕਤਲੇਆਮ ਵਿੱਚ ਹੀ ਕਾਂਗਰਸੀ ਆਗੂਆਂ ਖ਼ਿਲਾਫ਼ ਅਹਿਮ ਸਬੂਤ ਸਾਹਮਣੇ ਲਿਆਂਦੇ ਸਨ ਅਤੇ ਹੁਣ ਪੀਐਮ ਨਰੇਂਦਰ ਮੋਦੀ ਵੱਲੋਂ ਕਾਇਮ ਕੀਤੀ ਐਸਆਈਟੀ ਦੀ ਪੜਤਾਲ ਮਗਰੋਂ ਹੀ ਮਹੀਪਾਲਪੁਰ ਇਲਾਕੇ ਵਿੱਚ ਸਿੱਖਾਂ ਦੇ ਕਾਤਲਾਂ ਨੂੰ ਵੀ ਸਜ਼ਾ ਮਿਲੀ ਹੈ ਤੇ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

Embed widget