ਪੜਚੋਲ ਕਰੋ

NIA ਕਰੇਗੀ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਾਮਲੇ ਦੀ ਜਾਂਚ

Sukhdev Gogamedi Murder Case: ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ ਦੀ ਜਾਂਚ ਮੰਗਲਵਾਰ (19 ਦਸੰਬਰ) ਨੂੰ ਐੱਨ.ਆਈ.ਏ ਨੂੰ ਸੌਂਪ ਦਿੱਤੀ ਗਈ।

Sukhdev Gogamedi Murder Case: ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਕੇਸ ਦੀ ਜਾਂਚ NIA ਕਰੇਗੀ। ਗ੍ਰਹਿ ਮੰਤਰਾਲੇ ਨੇ ਮੰਗਲਵਾਰ (19 ਦਸੰਬਰ) ਨੂੰ ਗੋਗਾਮੇੜੀ ਦੇ ਕਤਲ ਕੇਸ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਹੈ।

ਇਹ ਜਾਂਚ ਐਨਆਈਏ ਨੂੰ ਸੌਂਪੀ ਗਈ ਹੈ ਕਿਉਂਕਿ ਸ਼ੱਕ ਹੈ ਕਿ ਗੋਗਾਮੇੜੀ ਦੇ ਕਤਲ ਵਿੱਚ ਕੋਈ ਗੈਂਗਸਟਰ ਸ਼ਾਮਲ ਹੈ। ਅਜਿਹਾ ਇਸ ਲਈ ਵੀ ਕਿਹਾ ਜਾ ਰਿਹਾ ਹੈ ਕਿਉਂਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਰੋਹਿਤ ਗੋਦਾਰਾ ਨੇ ਗੋਗਾਮੇੜੀ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਿਹਾ ਸੀ ਕਿ ਇਹ ਸਭ ਅਸੀਂ ਕਰਵਾਇਆ ਹੈ।

ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਲਿਖਿਆ, '' ਸੁਖਦੇਖ ਗੋਗਾਮੇੜੀ ਦਾ ਕਤਲ ਕਰ ਦਿੱਤਾ ਗਿਆ ਹੈ। ਅਸੀਂ ਇਸ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹਾਂ। ਅਸੀਂ ਇਹ ਕਤਲ ਕਰਵਾ ਲਿਆ ਹੈ। ਭਰਾਵੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਸਾਡੇ ਦੁਸ਼ਮਣਾਂ ਨਾਲ ਸਹਿਯੋਗ ਕਰਦਾ ਸੀ। ਜਿੱਥੋਂ ਤੱਕ ਸਾਡੇ ਦੁਸ਼ਮਣਾਂ ਦੀ ਗੱਲ ਹੈ, ਉਨ੍ਹਾਂ ਨੂੰ ਆਪਣੇ ਘਰ ਦੇ ਦਰਵਾਜ਼ੇ 'ਤੇ ਆਪਣੀ ਅਰਥੀ ਤਿਆਰ ਰੱਖਣ। ਜਲਦੀ ਹੀ ਉਨ੍ਹਾਂ ਨੂੰ ਵੀ ਮਿਲਣਗੇ।

ਕੀ ਹੈ ਮਾਮਲਾ ?

ਇਸ ਮਾਮਲੇ ਨੂੰ ਲੈ ਕੇ ਇੱਕ ਵੀਡੀਓ ਸਾਹਮਣੇ ਆਇਆ ਸੀ। 5 ਦਸੰਬਰ ਨੂੰ ਰਾਜਸਥਾਨ ਦੇ ਜੈਪੁਰ 'ਚ ਗੋਗਾਮੇੜੀ ਦੇ ਘਰ ਤਿੰਨ ਲੋਕ ਗਏ ਸਨ। ਇਸ ਦੌਰਾਨ ਤਿੰਨਾਂ ਨੇ ਕਿਹਾ ਕਿ ਉਹ ਗੋਗਾਮੇੜੀ ਨੂੰ ਮਿਲਣਾ ਚਾਹੁੰਦੇ ਹਨ ਅਤੇ ਫਿਰ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਅੰਦਰ ਲੈ ਗਏ। ਕਈ ਮਿੰਟਾਂ ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਨੇ ਗੋਗਾਮੇੜੀ 'ਤੇ ਗੋਲੀਆਂ ਚਲਾ ਦਿੱਤੀਆਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਟਾਪ ਹੈਡਲਾਈਨ

Holiday: ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
3 MLAs Join BJP: ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ, 3 ਬਾਗੀ ਵਿਧਾਇਕ ਸਾਥੀਆਂ ਸਣੇ ਭਾਜਪਾ 'ਚ ਹੋਣਗੇ ਸ਼ਾਮਲ, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਹਲਚਲ, 3 ਬਾਗੀ ਵਿਧਾਇਕ ਸਾਥੀਆਂ ਸਣੇ ਭਾਜਪਾ 'ਚ ਹੋਣਗੇ ਸ਼ਾਮਲ, ਜਾਣੋ ਕੀ ਬੋਲੇ...
BJP MP Accident: ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...
ਵੱਡਾ ਹਾਦਸਾ, ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦੇ ਕਾਫ਼ਲੇ ਦਾ ਭਿਆਨਕ ਐਕਸੀਡੈਂਟ, ਪਲਟੀ ਕਾਰ; 1 ਕਾਂਸਟੇਬਲ ਦੀ ਦਰਦਨਾਕ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget