ਪੜਚੋਲ ਕਰੋ

ਕਾਂਗਰਸੀਆਂ ਨੇ ਬੀੜੀਆਂ ਸਿੱਧੂ ਖਿਲਾਫ ਤੋਪਾਂ, ਵੱਡੇ ਧਮਾਕੇ ਦੇ ਆਸਾਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਵੋਟ ਪਾਉਣ ਮਗਰੋਂ ਇੰਟਰਵਿਊ ਦੌਰਾਨ ਕਿਹਾ ਕਿ ਨਵਜੋਤ ਸਿੱਧੂ ਦੇ ਬਿਆਨ ਨਾਲ ਪਾਰਟੀ ਦੇ ਪ੍ਰਦਰਸ਼ਨ 'ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸ਼ਾਇਦ ਮੁੱਖ ਮੰਤਰੀ ਬਣਾ ਚਾਹੁੰਦਾ ਹੈ, ਪਰ ਇਹ ਉਸ ਦੀ ਸੋਚ ਹੈ।

ਚੰਡੀਗੜ੍ਹ: ਪੰਜਾਬ ਵਿੱਚ ਵੋਟਾਂ ਦੇ ਚੱਲਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ 'ਫਰੈਂਡਲੀ ਮੈਚ' ਵਾਲਾ ਬਿਆਨ ਕਾਂਗਰਸ ਦੀ ਪਿੱਠ 'ਚ ਛੁਰਾ ਮਾਰਨ ਵਰਗਾ ਹੈ। ਰੰਧਾਵਾ ਨੇ ਕਿਹਾ ਕਿ ਸਿੱਧੂ ਨੂੰ ਕਿਸੇ ਵੀ ਪਾਰਟੀ 'ਚ ਬਹੁਤੀ ਦੇਰ ਟਿਕਣ ਦੀ ਆਦਤ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਫ਼ਸੋਸ ਹੋ ਰਿਹਾ ਹੈ ਕਿ ਉਨ੍ਹਾਂ ਵਿਧਾਨ ਸਭਾ ਵਿੱਚ ਸਿੱਧੂ ਦੇ ਹੱਕ 'ਚ ਆ ਕੇ ਅਕਾਲੀਆਂ ਨੂੰ ਠੋਕਿਆ। ਉਨ੍ਹਾਂ ਕਿਹਾ ਕਿ ਲੀਡਰ ਲੋਕਾਂ ਦਾ ਹੁੰਦਾ ਹੈ, ਕਲਾਕਾਰ ਨਹੀਂ। ਉਨ੍ਹਾਂ ਕਿਹਾ ਕਿ ਰੰਧਾਵਾ ਨੇ ਕਿਹਾ ਕਿ ਸਿੱਧੂ ਜ਼ਰੂਰ ਬੀਜੇਪੀ 'ਚ ਰਹਿ ਕੇ ਅਕਾਲੀਆਂ ਦੇ ਨਾਲ ਰਹੇ, ਅੱਜ ਵੀ ਉਹ ਉਨ੍ਹਾਂ ਦੇ ਬੈਸਟ ਫ੍ਰੈਂਡ ਹਨ ਪਰ ਉਨ੍ਹਾਂ ਦੇ ਇਸ ਬਿਆਨ 'ਤੇ ਬੇਹੱਦ ਅਫਸੋਸ ਹੋ ਰਿਹਾ ਹੈ। ਯਾਦ ਰਹੇ ਨਵਜੋਤ ਸਿੱਧੂ ਨੇ ਕੈਪਟਨ ਵੱਲ ਇਸ਼ਾਰਾ ਕਰਦੇ ਹੋਏ ਬਾਦਲ ਪਰਿਵਾਰ ਨਾਲ ਫਰੈਂਡਲੀ ਮੈਚ ਦਾ ਇਲਜ਼ਾਮ ਲਾਇਆ ਸੀ। ਚੋਣ ਪ੍ਰਚਾਰ ਦੇ ਆਖਰੀ ਦਿਨ 17 ਮਈ ਨੂੰ ਬਠਿੰਡਾ ਵਿੱਚ ਰਾਜਾ ਵੜਿੰਗ ਦੇ ਪੱਖ ਵਿੱਚ ਰੈਲੀ ਕਰ ਸਿੱਧੂ ਨੇ ਕਿਹਾ ਸੀ, "ਭੱਜ 75:25 ਵਾਲਿਆ, ਭੱਜ ਬਾਦਲਾ ਭੱਜ ਕਿ ਸਿੱਧੂ ਆਇਆ, ਕੁਰਸੀ ਖਾਲੀ ਕਰੋ।" ਸਿੱਧੂ ਦੇ ਮੂੰਹੋਂ 75:25 ਵਾਲੀ ਗੱਲ ਸੁਣਦੇ ਹੀ ਲੋਕ ਹੈਰਾਨ ਹੋ ਗਏ। ਸਿੱਧੂ ਨੇ ਲੋਕਾਂ ਨੂੰ ਕਿਹਾ ਸੀ ਕਿ ਇਨ੍ਹਾਂ ਫਰੈਂਡਲੀ ਮੈਚ ਖੇਡਣ ਵਾਲਿਆਂ ਨੂੰ ਠੋਕ ਦਿਓ ਤੇ ਮੇਰੇ ਭਰਾ (ਰਾਜਾ ਵੜਿੰਗ) ਨੂੰ ਜਿਤਾ ਦਿਓ। ਸਿੱਧੂ ਦੇ ਫਰੈਂਡਲੀ ਮੈਚ ਵਾਲੇ ਬਿਆਨ 'ਤੇ ਜਿੱਥੇ ਵਿਰੋਧੀ ਪਾਰਟੀਆਂ ਨੇ ਕੈਪਟਨ ਸਰਕਾਰ ਦੀ ਖਿੱਚ-ਧੂਹ ਕੀਤੀ, ਉੱਥੇ ਹੁਣ ਕੈਪਟਨ ਤੇ ਉਨ੍ਹਾਂ ਦੇ ਕਈ ਮੰਤਰੀ ਵੀ ਸਿੱਧੂ ਖ਼ਿਲਾਫ਼ ਹੋ ਗਏ ਹਨ। ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਅੱਖ ਸੀਐਮ ਦੀ ਕੁਰਸੀ 'ਤੇ ਹੈ, ਇਸ ਲਈ ਉਹ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ। ਕੈਪਟਨ ਨੇ ਇਹ ਟਿੱਪਣੀ ਨਵਜੋਤ ਸਿੱਧੂ ਵੱਲੋਂ ਬਾਦਲਾਂ ਨਾਲ ਫਰੈਂਡਲੀ ਮੈਚ ਖੇਡਣ ਸਬੰਧੀ ਕੀਤੀ ਟਿੱਪਣੀ 'ਤੇ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਮਗਰੋਂ ਪਾਰਟੀ ਹਾਈਕਮਾਨ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਫੈਸਲਾ ਕਰ ਸਕਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਵੋਟ ਪਾਉਣ ਮਗਰੋਂ ਇੰਟਰਵਿਊ ਦੌਰਾਨ ਕਿਹਾ ਕਿ ਨਵਜੋਤ ਸਿੱਧੂ ਦੇ ਬਿਆਨ ਨਾਲ ਪਾਰਟੀ ਦੇ ਪ੍ਰਦਰਸ਼ਨ 'ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸ਼ਾਇਦ ਮੁੱਖ ਮੰਤਰੀ ਬਣਾ ਚਾਹੁੰਦਾ ਹੈ, ਪਰ ਇਹ ਉਸ ਦੀ ਸੋਚ ਹੈ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਫਰੈਂਡਲੀ ਮੈਚ ਦੀ ਗੱਲ ਕਹਿ ਕੇ ਉਨ੍ਹਾਂ ਦਾ ਨਹੀਂ ਸਗੋਂ ਪਾਰਟੀ ਨੂੰ ਖਤਰੇ ਵਿੱਚ ਪਾ ਦਿੱਤਾ ਹੈ।

ਟਾਪ ਹੈਡਲਾਈਨ

ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
12 BLO Suspend: ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Embed widget