ਪੜਚੋਲ ਕਰੋ

ਗਰਮੀ ਤੋਂ ਮਿਲ ਸਕਦੀ ਰਾਹਤ, ਦਿੱਲੀ ‘ਚ ਠੰਡੀਆਂ ਹਵਾਵਾਂ ਨਾਲ ਬੱਦਲਵਾਈ, ਬਾਰਸ਼ ਦੀ ਸੰਭਾਵਨਾ

ਅਗਲੇ ਦੋ ਘੰਟਿਆਂ ਵਿੱਚ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।

ਨਵੀਂ ਦਿੱਲੀ: ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਨਮੀ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਆਸਮਾਨ ‘ਚ ਬੱਦਲ ਛਾਏ ਹੋਏ ਹਨ। ਇਸਦੇ ਨਾਲ ਹੀ ਠੰਢੀਆਂ ਹਵਾਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਘੰਟਿਆਂ ਵਿੱਚ ਦਿੱਲੀ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੱਖਣੀ ਪੱਛਮੀ ਅਤੇ ਦੱਖਣੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਗਰਜ ਦੇ ਮੀਂਹ ਪੈ ਸਕਦੇ ਹਨ। ਇਸ ਤੋਂ ਇਲਾਵਾ ਅਗਲੇ ਦੋ ਘੰਟਿਆਂ ਵਿੱਚ ਹਰਿਆਣਾ ਦੇ ਝੱਜਰ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਮੌਸਮ ਵਿਭਾਗ ਨੇ ਕਿਹਾ ਸੀ ਕਿ ਅਗਲੇ ਦੋ ਘੰਟਿਆਂ ਵਿੱਚ ਦਿੱਲੀ ਦਾ ਮੌਸਮ ਤੇਜ਼ੀ ਨਾਲ ਬਦਲ ਜਾਵੇਗਾ। ਚਰਖੀ ਦਾਦਰੀ, ਬਾਵਲ, ਬਰਸਾਨਾ, ਦੇਗ, ਕਰਨਾਲ, ਸ਼ਾਮਲੀ, ਮੁਜ਼ੱਫਰਨਗਰ, ਡੇਰਾਮੰਡੀ ਦੇ ਨੇੜਲੇ ਇਲਾਕਿਆਂ ਵਿੱਚ 20-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਦੱਸ ਦਈਏ ਕਿ ਸ਼ਨੀਵਾਰ ਨੂੰ ਵੀ ਮੌਸਮ ਵਿਭਾਗ ਨੇ ਤੇਜ਼ ਹਵਾ ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਸੀ।
ਸਮੇਂ ਤੋਂ ਪਹਿਲਾਂ ਮੌਨਸੂਨ ਦੀ ਐਂਟਰੀ: ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਹੀ ਬੱਦਲ ਦਿੱਲੀ ਵਿੱਚ ਦਾਖਲ ਹੋਏ ਸੀ। ਇਸ ਕਾਰਨ ਦਿੱਲੀ ਵਿਚ ਕਈ ਥਾਂਵਾਂ ‘ਤੇ ਮੀਂਹ ਪਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਮੌਨਸੂਨ 27 ਜੂਨ ਤੱਕ ਪਹੁੰਚਦਾ ਹੈ। ਪਰ ਇਸ ਵਾਰ ਇਹ ਪਹਿਲਾਂ ਹੀ ਇੱਥੇ ਆ ਗਿਆ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget