ਪੜਚੋਲ ਕਰੋ

Jammu Kashmir 'ਚ ਸਰਕਾਰ ਪਲਟੇਗੀ ? BJP ਦਾ ਵੱਡਾ ਦਾਅਵਾ – "NC ਦੇ ਵਿਧਾਇਕ ਮੁਫ਼ਤ ਵਿੱਚ ਵਿਕਣ ਲਈ ਤਿਆਰ, ਪਰ ਅਸੀਂ ਨਹੀਂ..."

Jammu Kashmir Politics : ਜੰਮੂ-ਕਸ਼ਮੀਰ ਵਿੱਚ ਭਾਜਪਾ ਦੇ ਨੇਤਾ ਪ੍ਰਤਿਪੱਖ ਸੁਨੀਲ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਨੈਸ਼ਨਲ ਕਾਨਫਰੰਸ (NC) ਦੇ ਸਾਰੇ ਵਿਧਾਇਕ ਮੁਫ਼ਤ ਵਿੱਚ ਵਿਕਣ ਲਈ ਤਿਆਰ ਹਨ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ

Jammu Kashmir Politics : ਜੰਮੂ-ਕਸ਼ਮੀਰ ਵਿੱਚ ਭਾਜਪਾ ਦੇ ਨੇਤਾ ਪ੍ਰਤਿਪੱਖ ਸੁਨੀਲ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਨੈਸ਼ਨਲ ਕਾਨਫਰੰਸ (NC) ਦੇ ਸਾਰੇ ਵਿਧਾਇਕ ਮੁਫ਼ਤ ਵਿੱਚ ਵਿਕਣ ਲਈ ਤਿਆਰ ਹਨ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਭਾਜਪਾ ਕਿਸੇ ਵੀ ਕੀਮਤ 'ਤੇ ਮੌਜੂਦਾ ਸਰਕਾਰ ਨੂੰ ਅਸਥਿਰ ਕਰਕੇ ਸਰਕਾਰ ਨਹੀਂ ਬਣਾਏਗੀ।

20 ਜੁਲਾਈ ਨੂੰ ਉਮਰ ਅਬਦੁੱਲਾ ਸਰਕਾਰ ਦੇ ਖ਼ਿਲਾਫ਼ ਭਾਜਪਾ ਵੱਲੋਂ ਕੀਤੀ ਜਾਣ ਵਾਲੀ ਰੈਲੀ ਤੋਂ ਪਹਿਲਾਂ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਸੁਨੀਲ ਸ਼ਰਮਾ ਨੇ ਕਿਹਾ, "ਉਨ੍ਹਾਂ ਦੇ ਵਿਧਾਇਕ ਮੁਫ਼ਤ ਵਿੱਚ ਵਿਕਣ ਲਈ ਤਿਆਰ ਹਨ, ਪਰ ਅਸੀਂ ਉਨ੍ਹਾਂ ਨੂੰ ਲੈਣ ਲਈ ਤਿਆਰ ਨਹੀਂ ਹਾਂ। ਜਦੋਂ ਸਾਨੂੰ ਸਰਕਾਰ ਹੀ ਨਹੀਂ ਬਣਾਉਣੀ ਤਾਂ ਉਨ੍ਹਾਂ ਦੇ ਵਿਧਾਇਕ ਕਿਉਂ ਲਵਾਂਗੇ?"

"ਬਿਨਾਂ ਸਰਕਾਰ ਬਣਾਏ ਹੀ ਸਭ ਕੁਝ ਹੋ ਰਿਹਾ ਹੈ"

ਸੁਨੀਲ ਸ਼ਰਮਾ ਨੇ ਕਿਹਾ ਕਿ ਭਾਜਪਾ ਸਰਕਾਰ ਤੋੜ ਕੇ ਸਰਕਾਰ ਬਣਾਉਣ ਵਿੱਚ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਪਹਿਲਾਂ ਹੀ ਅੰਦਰੋਂ ਟੁੱਟੀ ਹੋਈ ਹੈ। ਉਨ੍ਹਾਂ ਕਿਹਾ, "ਸਾਨੂੰ ਜੰਮੂ-ਕਸ਼ਮੀਰ ਵਿੱਚ ਸਰਕਾਰ ਬਣਾਉਣ ਦੀ ਲੋੜ ਹੀ ਕੀ ਹੈ? ਬਿਨਾਂ ਸਰਕਾਰ ਬਣਾਏ ਵੀ ਉਹ ਸਭ ਕੁਝ ਹੋ ਰਿਹਾ ਹੈ ਜੋ ਅਸੀਂ ਕਿਹਾ ਸੀ।"

ਉਨ੍ਹਾਂ ਨੇ ਕਿਹਾ ਕਿ ਅਸੀਂ ਕਿਹਾ ਸੀ ਕਿ ਧਾਰਾ 370 ਮੁੜ ਲਾਗੂ ਨਹੀਂ ਹੋਵੇਗੀ ਅਤੇ ਸਰਕਾਰ ਨੇ ਵੀ ਇਹ ਗੱਲ ਮੰਨ ਲਈ। ਅਸੀਂ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਮਿਲੇਗਾ, ਸਰਕਾਰ ਨੇ ਇਹ ਵੀ ਮੰਨ ਲਿਆ। ਧਾਰਾ 35A ਹਮੇਸ਼ਾਂ ਲਈ ਖਤਮ ਹੋ ਚੁੱਕੀ ਹੈ। ਜਮਾਤ-ਏ-ਇਸਲਾਮੀ ਤੋਂ ਲੈ ਕੇ ਹੁਰਰੀਅਤ ਤੱਕ ਰਾਸ਼ਟਰ ਵਿਰੋਧੀ ਸੰਗਠਨਾਂ 'ਤੇ ਪਾਬੰਦੀ ਲੱਗ ਚੁੱਕੀ ਹੈ।

"ਜੇ ਲੋੜ ਪੈਂਦੀ ਤਾਂ ਅਸੀਂ ਸਰਕਾਰ ਬਣਾਉਂਦੇ"

ਸੁਨੀਲ ਸ਼ਰਮਾ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕੋਈ ਵੀ ਰਾਜਨੀਤਿਕ ਕੈਦੀ ਨਹੀਂ ਹੈ, ਸਗੋਂ ਸਾਰੇ ਅਰਾਜਕ ਤੱਤ ਹਨ। ਉਨ੍ਹਾਂ ਕਿਹਾ, "ਜੇ ਇਹ ਸਾਰੇ ਕੰਮ ਕਰਨ ਵਿੱਚ ਸਾਨੂੰ ਮੁਸ਼ਕਲ ਆਉਂਦੀ, ਤਾਂ ਅਸੀਂ ਇੱਥੇ ਸਰਕਾਰ ਬਣਾਉਂਦੇ।" 

"ਭਾਜਪਾ ਸਰਕਾਰ ਬਣਾਏਗੀ ਤਾਂ ਲੋਕਾਂ ਦੇ ਮੰਡੇਟ ਨਾਲ"

ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਭਾਜਪਾ ਜੰਮੂ-ਕਸ਼ਮੀਰ ਵਿੱਚ ਸਰਕਾਰ ਬਣਾਏਗੀ, ਉਹ ਲੋਕਾਂ ਦੇ ਸਿੱਧੇ ਮੰਡੇਟ ਨਾਲ ਬਣਾਏਗੀ, ਨਾ ਕਿ ਕਿਸੇ ਸਰਕਾਰ ਨੂੰ ਤੋੜ ਕੇ।

"20 ਜੁਲਾਈ ਨੂੰ ਸਰਕਾਰ ਨੂੰ ਬੇਨਕਾਬ ਕਰਾਂਗੇ"

20 ਜੁਲਾਈ ਨੂੰ ਉਮਰ ਅਬਦੁੱਲਾ ਸਰਕਾਰ ਦੇ ਵਿਰੋਧ ਵਿੱਚ ਹੋਣ ਵਾਲੇ ਪ੍ਰਦਰਸ਼ਨ ਬਾਰੇ ਸੁਨੀਲ ਸ਼ਰਮਾ ਨੇ ਕਿਹਾ ਕਿ ਭਾਜਪਾ ਇਸ ਰੈਲੀ ਰਾਹੀਂ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾਉਣਾ ਚਾਹੁੰਦੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ 20 ਜੁਲਾਈ ਜੰਮੂ-ਕਸ਼ਮੀਰ ਦੀ ਰਾਜਨੀਤੀ ਲਈ ਇੱਕ ਅਹਿਮ ਦਿਨ ਹੋਵੇਗਾ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਿਛਲੇ ਦੋ ਸਾਲਾਂ ਤੋਂ ਸਰਕਾਰ ਨੌਜਵਾਨਾਂ ਦੇ ਹੱਕਾਂ ਦੀ ਅਣਦੇਖੀ ਕਰ ਰਹੀ ਹੈ,ਆਊਟਸੋਰਸਿੰਗ ਦੇ ਨਾਂ 'ਤੇ ਆਪਣੇ ਲੋਕਾਂ ਨੂੰ ਨੌਕਰੀਆਂ ਦੇ ਰਹੀ ਹੈ,ਭ੍ਰਿਸ਼ਟਾਚਾਰ ਹੱਦਾਂ ਪਾਰ ਕਰ ਗਿਆ ਹੈ ਅਤੇ ਮੁੱਖ ਮੰਤਰੀ ਘਮੰਡ ਵਿੱਚ ਆ ਕੇ ਪੰਚਾਇਤ ਚੋਣਾਂ ਨਹੀਂ ਕਰਵਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਵਿਰੋਧੀ ਧਿਰ ਹੋਣ ਦੇ ਨਾਤੇ ਭਾਜਪਾ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੇ ਮੁੱਦੇ ਉਠਾਏ ਅਤੇ 20 ਜੁਲਾਈ ਨੂੰ ਸਚਿਵਾਲੇ ਦਾ ਘਿਰਾਓ ਕਰਕੇ ਸਰਕਾਰ ਨੂੰ ਬੇਨਕਾਬ ਕਰੇਗੀ।

Advertisement

ਟਾਪ ਹੈਡਲਾਈਨ

Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget