INDIA Rally: ਕੇਜਰੀਵਾਲ ਨੇ ਪਤਨੀ ਨੂੰ ਵਿਆਹ ਤੋਂ ਪਹਿਲਾਂ ਪੁੱਛਿਆ ਸੀ ਆਹ ਸਵਾਲ, ਤਾਂ ਕੀਤੀ ਸੀ ਹਾਂਅ, ਸੁਨੀਤਾ ਕੇਜਰੀਵਾਲ ਨੇ ਕੀਤਾ ਵੱਡਾ ਖੁਲਾਸਾ

I.N.D.I.A Rally: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਰਾਂਚੀ ਵਿੱਚ ਇੰਡੀਆ ਅਲਾਇੰਸ ਦੀ ਰੈਲੀ ਵਿੱਚ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਧੋਖੇ ਨਾਲ ਜੇਲ੍ਹ ਵਿੱਚ ਡੱਕਿਆ ਗਿਆ ਹੈ।

I.N.D.I.A Rally: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰੀ ਨੂੰ ਲੈ ਕੇ ਵਿਰੋਧੀ ਧਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਬੋਲ ਰਹੀ ਹੈ। ਇਸ ਦੌਰਾਨ ਐਤਵਾਰ (21 ਅਪ੍ਰੈਲ, 2024) ਨੂੰ ਕੇਜਰੀਵਾਲ ਦੀ ਪਤਨੀ ਸੁਨੀਤਾ

Related Articles