ਪੜਚੋਲ ਕਰੋ

ਸੰਨੀ ਦਿਓਲ 'ਤੇ ਲਟਕੀ ਚੋਣ ਕਮਿਸ਼ਨ ਦੀ ਤਲਵਾਰ, ਪ੍ਰਚਾਰ ਲਈ ਕੀਤਾ ਲੱਖਾਂ ਦਾ ਖਰਚਾ ਨਿੱਕਲਿਆ ਬੇਹਿਸਾਬਾ

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਖ਼ਰਚਿਆਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸੰਨੀ ਦਿਓਲ ਵੱਲੋਂ ਚੋਣ ਪ੍ਰਚਾਰ ਦੌਰਾਨ 78 ਲੱਖ ਦਾ ਖ਼ਰਚਾ ਕੀਤਾ ਗਿਆ ਜਦਕਿ ਚੋਣ ਕਮਿਸ਼ਨ ਦੇ ਮੁਤਾਬਿਕ ਹਰ ਉਮੀਦਵਾਰ ਦੇ ਖਰਚੇ ਦੀ ਹੱਦ 70 ਲੱਖ ਰੁਪਏ ਤੈਅ ਕੀਤੀ ਗਈ ਸੀ।

ਗੁਰਦਾਸਪੁਰ: ਸੰਸਦੀ ਹਲਕੇ ਵਿੱਚ ਆਪਣੇ ਪੀਏ ਨੂੰ ਆਪਣਾ ਅਧਿਕਾਰਤ ਨੁਮਾਇੰਦਾ ਥਾਪਣ ਤੋਂ ਬਾਅਦ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਹੁਣ ਚੋਣ ਕਮਿਸ਼ਨ ਦੇ ਜਾਲ ਵਿੱਚ ਫਸ ਗਏ ਹਨ। ਦਰਅਸਲ, ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਖ਼ਰਚਿਆਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸੰਨੀ ਦਿਓਲ ਵੱਲੋਂ ਚੋਣ ਪ੍ਰਚਾਰ ਦੌਰਾਨ 78 ਲੱਖ ਦਾ ਖ਼ਰਚਾ ਕੀਤਾ ਗਿਆ ਜਦਕਿ ਚੋਣ ਕਮਿਸ਼ਨ ਦੇ ਮੁਤਾਬਿਕ ਹਰ ਉਮੀਦਵਾਰ ਦੇ ਖਰਚੇ ਦੀ ਹੱਦ 70 ਲੱਖ ਰੁਪਏ ਤੈਅ ਕੀਤੀ ਗਈ ਸੀ। ਸੰਨੀ ਦਿਓਲ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਨਜ਼ਰ ਆ ਰਹੀਆਂ ਹਨ। ਭਾਵੇਂ ਉਨ੍ਹਾਂ ਚੋਣਾਂ ਜਿੱਤ ਲਈਆਂ ਹਨ ਪਰ ਇਸ ਤੋਂ ਬਾਅਦ ਤੋਂ ਹੀ ਉਨ੍ਹਾਂ ਬਾਬਤ ਹਰ ਦਿਨ ਨਵਾਂ ਵਿਵਾਦ ਸਾਹਮਣੇ ਆ ਰਿਹਾ ਹੈ। ਗੁਰਦਾਸਪੁਰ ਹਲਕੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਰਿਪੋਰਟ ਤਿਆਰ ਕਰਕੇ ਚੋਣ ਅਫਸਰ ਪੰਜਾਬ ਨੂੰ ਭੇਜੀ ਗਈ। ਅਗਲੀ ਕਾਰਵਾਈ ਲਈ ਹੁਣ ਚੋਣ ਕਮਿਸ਼ਨ ਪੰਜਾਬ ਇਹ ਰਿਪੋਰਟ ਭਾਰਤ ਚੋਣ ਕਮਿਸ਼ਨ ਨੂੰ ਭੇਜੇਗਾ। ਦੱਸ ਦੇਈਏ ਆਰਪੀ ਐਕਟ 1951 ਦੀ ਧਾਰਾ 77 ਦੇ ਮੁਤਾਬਕ ਜ਼ਿਆਦਾ ਖ਼ਰਚ ਕਰਨ 'ਤੇ ਚੋਣ ਕਮਿਸ਼ਨ ਉਮੀਦਵਾਰ ਨੂੰ ਕਰ ਦਿੰਦਾ ਹੈ। ਦੇਸ਼ ਵਿੱਚ ਅਜਿਹੇ ਕਈ ਕੇਸਾਂ ਵਿੱਚ ਉਮੀਦਵਾਰੀ ਵੀ ਖਾਰਜ ਕੀਤੀ ਜਾ ਚੁੱਕੀ ਹੈ। 21 ਅਕਤੂਬਰ, 2011 ਨੂੰ ਭਾਰਤੀ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਦੇ ਵੈਸ਼ਾਲੀ ਤੋਂ ਚੁਣੀ ਗਈ ਉਮਲੇਸ਼ ਯਾਦਵ ਨੂੰ ਖ਼ਰਚੇ ਦੀ ਸਹੀ ਜਾਣਕਾਰੀ ਨਾ ਦੇਣ ਕਰਕੇ 3 ਸਾਲ ਲਈ ਡਿਸਕੁਆਲੀਫਾਈ ਕਰ ਦਿੱਤਾ ਸੀ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget