ਪੜਚੋਲ ਕਰੋ

ਬੀਜੇਪੀ ਨੇ ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟ ਤੋਂ ਐਲਾਨੇ ਉਮੀਦਵਾਰ

ਬਾਲੀਵੁੱਡ ਅਦਾਕਾਰ ਸਨੀ ਦਿਓਲ ਨੂੰ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਸਨੀ ਦਿਓਲ ਅੱਜ ਹੀ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਸਵੇਰ ਤੋਂ ਹੀ ਉਨ੍ਹਾਂ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੇ ਕਿਆਸ ਲਾਏ ਜਾ ਰਹੇ ਹਨ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਹੋਏਗਾ।

ਚੰਡੀਗੜ੍ਹ: ਲੋਕ ਸਭਾ ਚੋਣਾਂ ਲਈ ਬੀਜੇਪੀ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਗੁਰਦਾਸਪੁਰ ਤੋਂ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੂੰ ਬੀਜੇਪੀ ਦੇ ਲੋਕ ਸਭਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਸਨੀ ਦਿਓਲ ਅੱਜ ਹੀ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਸਵੇਰ ਤੋਂ ਹੀ ਉਨ੍ਹਾਂ ਦੇ ਗੁਰਦਾਸਪੁਰ ਤੋਂ ਚੋਣ ਲੜਨ ਦੇ ਕਿਆਸ ਲਾਏ ਜਾ ਰਹੇ ਹਨ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਹੋਏਗਾ। ਉੱਧਰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੀ ਟਿਕਟ ਕੱਟੀ ਗਈ ਹੈ। ਉਨ੍ਹਾਂ ਦੀ ਥਾਂ ਬੀਜੇਪੀ ਨੇ ਸੇਵਾ ਮੁਕਤ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਉਮੀਦਵਾਰ ਐਲਾਨਿਆ ਹੈ। ਹਾਲਾਂਕਿ ਪਿਛਲੀਆਂ 2014 ਲੋਕ ਸਭਾ ਚੋਣਾਂ ਵਿੱਚ ਵਿਜੇ ਸਾਂਪਲਾ ਨੇ ਜਿੱਤ ਹਾਸਲ ਕੀਤੀ ਸੀ ਪਰ ਪਾਰਟੀ ਨੇ ਉਨ੍ਹਾਂ ਦੀ ਥਾਂ ਫਗਵਾੜਾ ਤੋਂ ਮੌਜੂਦਾ ਵਿਧਾਇਕ 'ਤੇ ਭਰੋਸਾ ਜਤਾਇਆ ਹੈ। ਹੁਸ਼ਿਆਰਪੁਰ ਤੋਂ ਕਾਂਗਰਸ ਵੱਲੋਂ ਡਾ. ਰਾਜ ਕੁਮਾਰ ਚੱਬੇਵਾਲ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 26ਵੀਂ ਲਿਸਟ ਵਿੱਚ ਪਾਰਟੀ ਨੇ ਚੰਡੀਗੜ੍ਹ ਸੀਟ ਤੋਂ ਮੌਜੂਦਾ ਸਾਂਸਦ ਕਿਰਨ ਖੇਰ 'ਤੇ ਮੁੜ ਭਰੋਸਾ ਕੀਤਾ ਹੈ। ਕਾਂਗਰਸ ਦੀ ਗੱਲ ਕੀਤੀ ਜਾਏ ਤਾਂ ਕਾਂਗਰਸ ਨੇ ਚੰਡੀਗੜ੍ਹ ਸੀਟ ਤੋਂ ਪਵਨ ਕੁਮਾਰ ਬਾਂਸਲ ਨੂੰ ਲੋਕ ਸਭ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਬੀਜੇਪੀ ਨੇ ਪੰਜਾਬ ਵਿੱਚ ਆਪਣੇ ਹਿੱਸੇ ਦੀਆਂ ਤਿੰਨੇ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਅੰਮ੍ਰਿਤਸਰ ਸੀਟ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਬੀਜੇਪੀ ਨੇ ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟ ਤੋਂ ਐਲਾਨੇ ਉਮੀਦਵਾਰ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget