ਐਮਪੀ ਬਣਨ ਪਿੱਛੋਂ ਅੱਜ ਦੂਜੇ ਦਿਨ ਸੰਨੀ ਦਿਓਲ ਘਰ ਤੋਂ ਨਿੱਕਲੇ ਤੇ ਲਾਂਘੇ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਅਥਾਰਟੀ ਦੇ ਅਫ਼ਸਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਸੰਨੀ ਦਿਓਲ ਨੇ ਸਥਿਤੀ ਦਾ ਚੰਗੀ ਤਰ੍ਹਾਂ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਚੱਲ ਰਹੇ ਕੰਮ ਦੀ ਪੂਰੀ ਜਾਣਕਾਰੀ ਦਿੱਤੀ ਹੈ।
ਕਰਤਾਰਪੁਰ ਲਾਂਘੇ ਦਾ ਦੌਰਾ ਕਰਨ ਪੁੱਜੇ ਸੰਨੀ ਦਿਓਲ, ਪਰ ਜਨਤਾ ਤੇ ਮੀਡੀਆ ਤੋਂ ਬਣਾਈ ਦੂਰੀ
ਏਬੀਪੀ ਸਾਂਝਾ
Updated at:
15 Jun 2019 02:28 PM (IST)
ਸੰਨੀ ਦਿਓਲ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ 'ਤੇ ਤਿਆਰ ਹੋ ਰਹੇ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ। ਹਾਲਾਂਕਿ, ਇਸ ਦੌਰਾਨ ਵੀ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਜਦਕਿ ਐਮਪੀ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਇੱਥੇ ਪਹੁੰਚੇ ਸਨ
NEXT
PREV
ਗੁਰਦਾਸਪੁਰ: ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ 'ਤੇ ਤਿਆਰ ਹੋ ਰਹੇ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ। ਹਾਲਾਂਕਿ, ਇਸ ਦੌਰਾਨ ਵੀ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਜਦਕਿ ਐਮਪੀ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਇੱਥੇ ਪਹੁੰਚੇ ਸਨ ਪਰ ਇੱਥੇ ਨਾ ਤਾਂ ਉਨ੍ਹਾਂ ਲੋਕਾਂ ਨਾਲ ਮਿਲੇ ਤੇ ਨਾ ਹੀ ਮੀਡੀਆ ਨਾਲ ਗੱਲਬਾਤ ਕੀਤੀ।
ਐਮਪੀ ਬਣਨ ਪਿੱਛੋਂ ਅੱਜ ਦੂਜੇ ਦਿਨ ਸੰਨੀ ਦਿਓਲ ਘਰ ਤੋਂ ਨਿੱਕਲੇ ਤੇ ਲਾਂਘੇ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਅਥਾਰਟੀ ਦੇ ਅਫ਼ਸਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਸੰਨੀ ਦਿਓਲ ਨੇ ਸਥਿਤੀ ਦਾ ਚੰਗੀ ਤਰ੍ਹਾਂ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਚੱਲ ਰਹੇ ਕੰਮ ਦੀ ਪੂਰੀ ਜਾਣਕਾਰੀ ਦਿੱਤੀ ਹੈ।
ਐਮਪੀ ਬਣਨ ਪਿੱਛੋਂ ਅੱਜ ਦੂਜੇ ਦਿਨ ਸੰਨੀ ਦਿਓਲ ਘਰ ਤੋਂ ਨਿੱਕਲੇ ਤੇ ਲਾਂਘੇ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਅਥਾਰਟੀ ਦੇ ਅਫ਼ਸਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਸੰਨੀ ਦਿਓਲ ਨੇ ਸਥਿਤੀ ਦਾ ਚੰਗੀ ਤਰ੍ਹਾਂ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਚੱਲ ਰਹੇ ਕੰਮ ਦੀ ਪੂਰੀ ਜਾਣਕਾਰੀ ਦਿੱਤੀ ਹੈ।
- - - - - - - - - Advertisement - - - - - - - - -