ਪੜਚੋਲ ਕਰੋ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

Chawal Baba Fraud with Doctor Story : ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਅੰਧਵਿਸ਼ਵਾਸ ਦੇ ਨਾਂ 'ਤੇ ਕਰੋੜਾਂ ਦੀ ਨਹੀਂ, ਸਗੋਂ ਲੱਖਾਂ ਦੀ ਠੱਗੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।

Chawal Baba Fraud with Doctor Story : ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਅੰਧਵਿਸ਼ਵਾਸ ਦੇ ਨਾਂ 'ਤੇ ਕਰੋੜਾਂ ਦੀ ਨਹੀਂ, ਸਗੋਂ ਲੱਖਾਂ ਦੀ ਠੱਗੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਆਪਣੇ ਆਪ ਨੂੰ 'ਚਾਵਲ ਵਾਲਾ ਬਾਬਾ' ਦੱਸਣ ਵਾਲੇ ਇੱਕ ਕਥਿਤ ਤਾਂਤਰਿਕ 'ਤੇ ਨੋਇਡਾ ਦੇ ਡਾਕਟਰ ਤੋਂ ਕਰੀਬ 40 ਲੱਖ ਰੁਪਏ ਠੱਗਣ ਦੇ ਦੋਸ਼ ਲੱਗੇ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਰਾਏਪੁਰ ਦੇ ਖਮ੍ਹਾਰਡੀਹ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਭਰਾ ਦੀ ਮੌਤ ਤੋਂ ਬਾਅਦ ਬਾਬੇ ਦੇ ਝਾਂਸੇ ਵਿੱਚ ਆਇਆ ਡਾਕਟਰ

ਸ਼ਿਕਾਇਤ ਅਨੁਸਾਰ ਨੋਇਡਾ ਦੇ ਡਾਕਟਰ ਰਿਸ਼ਭ ਚੌਬੇ ਦੇ ਛੋਟੇ ਭਰਾ ਦਿਵਿਆ ਦੇਵ ਚੌਬੇ ਦੀ 11 ਅਗਸਤ 2024 ਨੂੰ ਇੰਦੌਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਭਰਾ ਦੀ ਮੌਤ ਦੇ ਸਦਮੇ ਵਿੱਚ ਡਾਕਟਰ ਕਥਿਤ ਤਾਂਤਰਿਕ ਨਰਿੰਦਰ ਨਯਨ ਸ਼ਾਸਤਰੀ ਦੇ ਸੰਪਰਕ ਵਿੱਚ ਆਇਆ। ਦੋਸ਼ ਹੈ ਕਿ ਬਾਬੇ ਨੇ ਦਾਅਵਾ ਕੀਤਾ ਕਿ ਪਰਿਵਾਰ 'ਤੇ ਪ੍ਰੇਤ ਆਤਮਾ ਦਾ ਸਾਇਆ ਹੈ ਅਤੇ ਜੇਕਰ ਵਿਸ਼ੇਸ਼ ਪੂਜਾ-ਪਾਠ ਅਤੇ ਤੰਤਰ-ਮੰਤਰ ਨਾ ਕਰਵਾਏ ਗਏ ਤਾਂ ਡਾਕਟਰ ਦੇ ਪੁੱਤਰਾਂ ਦੀ ਜਾਨ ਵੀ ਖ਼ਤਰੇ ਵਿੱਚ ਪੈ ਸਕਦੀ ਹੈ।

ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਡਾਕਟਰ ਨੇ ਬਾਬੇ ਦੀਆਂ ਗੱਲਾਂ 'ਤੇ ਵਿਸ਼ਵਾਸ ਕਰ ਲਿਆ। ਦੋਸ਼ ਹੈ ਕਿ ਅਕਤੂਬਰ 2024 ਤੋਂ ਫਰਵਰੀ 2026 ਤੱਕ ਵੱਖ-ਵੱਖ ਧਾਰਮਿਕ ਰਸਮਾਂ, ਅਨੁਸ਼ਠਾਨਾਂ ਅਤੇ ਤਾਂਤਰਿਕ ਕਿਰਿਆਵਾਂ ਦੇ ਨਾਂ 'ਤੇ ਉਸ ਤੋਂ ਲਗਾਤਾਰ ਪੈਸੇ ਵਸੂਲੇ ਗਏ।

ਮਹਿੰਗੀ ਕਾਰ, ਹਵਾਈ ਸਫ਼ਰ ਤੇ ਪੂਜਾ-ਪਾਠ ਦੇ ਨਾਂ 'ਤੇ ਵਸੂਲੇ 40 ਲੱਖ

ਡਾਕਟਰ ਦਾ ਦਾਅਵਾ ਹੈ ਕਿ ਮਈ 2025 ਵਿੱਚ ਬਾਬੇ ਨੇ ਆਪਣੇ ਲਈ ਮਹਿੰਗੀ ਕਾਰ ਖਰੀਦਣ ਦੇ ਨਾਂ 'ਤੇ 20 ਲੱਖ ਰੁਪਏ ਸਿੱਧੇ ਆਪਣੇ ਬੈਂਕ ਖਾਤੇ ਵਿੱਚ ਟਰਾਂਸਫਰ ਕਰਵਾਏ। ਇਸ ਤੋਂ ਇਲਾਵਾ ਪੂਜਾ-ਪਾਠ ਅਤੇ ਤਾਂਤਰਿਕ ਰਸਮਾਂ ਲਈ ਕਰੀਬ 10 ਲੱਖ ਰੁਪਏ ਨਕਦ ਲਏ ਗਏ। ਬਾਬੇ ਦੇ ਦੌਰੇ, ਵੀਆਈਪੀ ਇੰਤਜ਼ਾਮਾਂ ਅਤੇ ਹਵਾਈ ਯਾਤਰਾਵਾਂ ਦਾ ਖਰਚਾ ਵੀ ਡਾਕਟਰ ਤੋਂ ਹੀ ਕਰਵਾਇਆ ਗਿਆ, ਜਿਸ 'ਤੇ ਹੋਰ ਕਰੀਬ 10 ਲੱਖ ਰੁਪਏ ਖਰਚ ਹੋਏ। ਇਸ ਤਰ੍ਹਾਂ ਕੁੱਲ ਕਰੀਬ 40 ਲੱਖ ਰੁਪਏ ਦੀ ਠੱਗੀ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਜਦੋਂ ਡਾਕਟਰ ਨੂੰ ਅਹਿਸਾਸ ਹੋਇਆ ਕਿ ਉਹ ਧੋਖਾਧੜੀ ਦਾ ਸ਼ਿਕਾਰ ਹੋ ਗਿਆ ਹੈ ਤਾਂ ਉਸ ਨੇ ਰਾਏਪੁਰ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ।

ਪਹਿਲਾਂ ਵੀ ਕੇਸਾਂ 'ਚ ਘਿਰਿਆ ਹੈ ਕਥਿਤ ਬਾਬਾ

ਰਾਏਪੁਰ ਪੁਲਿਸ ਮੁਤਾਬਕ ਕਥਿਤ 'ਚਾਵਲ ਵਾਲਾ ਬਾਬਾ' ਨਰਿੰਦਰ ਨਯਨ ਸ਼ਾਸਤਰੀ ਪਹਿਲਾਂ ਵੀ ਇੱਕ ਹੋਰ ਗੰਭੀਰ ਮਾਮਲੇ ਵਿੱਚ ਦੋਸ਼ੀ ਹੈ ਅਤੇ ਇਸ ਵੇਲੇ ਮਹਾਸਮੁੰਦ ਜੇਲ੍ਹ ਵਿੱਚ ਬੰਦ ਹੈ। ਪੁਲਿਸ ਅਦਾਲਤ ਤੋਂ ਇਜਾਜ਼ਤ ਲੈ ਕੇ ਉਸ ਨੂੰ ਰਿਮਾਂਡ 'ਤੇ ਲਿਆਉਣ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਠੱਗੀ ਨਾਲ ਹਾਸਲ ਕੀਤੀ ਰਕਮ ਦੀ ਬਰਾਮਦਗੀ ਅਤੇ ਮਾਮਲੇ ਦੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਸਕੇ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਕੀ ਇਸ ਕਥਿਤ ਬਾਬੇ ਨੇ ਹੋਰ ਲੋਕਾਂ ਨੂੰ ਵੀ ਇਸੇ ਤਰੀਕੇ ਨਾਲ ਆਪਣਾ ਸ਼ਿਕਾਰ ਬਣਾਇਆ ਹੈ।

Advertisement

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget