ਪੜਚੋਲ ਕਰੋ

ਭਾਜਪਾ ਕੋਲੋਂ ਖੁੱਸੇਗੀ ਗੋਆ ਦੀ ਸਰਕਾਰ? ਭਾਈਵਾਲ ਬੋਲੇ ਪਰੀਕਰ ਨੂੰ ਸੀ ਹਮਾਇਤ ਭਾਜਪਾ ਨੂੰ ਨਹੀਂ

ਪਣਜੀ: ਮਨੋਹਰ ਪਰੀਕਰ ਦੇ ਅਕਾਲ ਚਲਾਣੇ ਮਗਰੋਂ ਮੁੱਖ ਮੰਤਰੀ ਚੁਣਨ ਲਈ ਗੋਆ ਵਿੱਚ ਐਤਵਾਰ ਰਾਤ ਭਾਰਤੀ ਜਨਤਾ ਪਾਰਟੀ ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੀ ਬੈਠਕ ਸੱਦੀ ਗਈ। ਹਾਲਾਂਕਿ, ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਕੋਈ ਫੈਸਲਾ ਨਹੀਂ ਹੋਇਆ ਕਿਉਂਕਿ ਸਹਿਯੋਗੀ ਪਾਰਟੀਆਂ ਪਰੀਕਰ ਦਾ ਸਾਥ ਦੇਣ ਲਈ ਤਿਆਰ ਸਨ ਪਰ ਭਾਜਪਾ ਦੇ ਨਾਂ 'ਤੇ ਉਹ ਕੰਨੀ ਕਤਰਾ ਰਹੇ ਹਨ। ਭਾਰਤੀ ਜਨਤਾ ਪਾਰਟੀ ਨੇ ਗੋਆ ਫਾਰਵਰਡ ਪਾਰਟੀ, ਮਹਾਰਾਸ਼ਟਰਵਾਦੀ ਗੋਮਾਂਤਕ ਪਾਰਟੀ ਤੇ ਆਜ਼ਾਦ ਵਿਧਾਇਕਾਂ ਨਾਲ ਰਲ ਕੇ ਸਰਕਾਰ ਕਾਇਮ ਕੀਤੀ ਸੀ। ਹੁਣ ਜੀਐਫਪੀ ਦੇ ਮੁਖੀ ਵਿਜੈ ਸਰਦੇਸਾਈ ਨੇ ਕਿਹਾ ਕਿ ਉਨ੍ਹਾਂ ਦਾ ਸਮਰਥਨ ਪਰੀਕਰ ਜੀ ਨੂੰ ਸੀ ਨਾ ਕਿ ਭਾਜਪਾ ਨੂੰ। ਉਨ੍ਹਾਂ ਕਿਹਾ ਕਿ ਜਦ ਉਹ ਨਹੀਂ ਰਹੇ ਤਾਂ ਵਿਕਲਪ ਲਈ ਉਨ੍ਹਾਂ ਦੇ ਰਸਤੇ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਦਨ ਭੰਗ ਕੀਤਾ ਜਾਵੇ ਤੇ ਹੁਣ ਅਸੀਂ ਭਾਜਪਾ ਦੇ ਅਗਲੇ ਕਦਮ ਦਾ ਇੰਤਜ਼ਾਰ ਕਰਾਂਗੇ। ਜ਼ਰੂਰ ਪੜ੍ਹੋ- ਪਰੀਕਰ ਦੇ ਦੇਹਾਂਤ ਮਗਰੋਂ ਨਵੇਂ ਮੁੱਖ ਮੰਤਰੀ ਦੀ ਭਾਲ ਤੇਜ਼, ਕਾਂਗਰਸ ਵੱਲੋਂ ਸਰਕਾਰ ਦੇ ਦਾਅਵੇ ਪੇਸ਼ ਉੱਧਰ, ਐਮਜੀਪੀ ਦੇ ਵਿਧਾਇਕ ਸੁਦੀਨ ਧਵਲੀਕਰ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਹਨ। ਹਾਲਾਂਕਿ, ਉਨ੍ਹਾਂ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਕੁਝ ਸਮੇਂ ਬਾਅਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰਨਗੇ, ਜਿਸ ਮਗਰੋਂ ਉਹ ਤੈਅ ਕਰਨਗੇ ਕਿ ਭਾਜਪਾ ਦਾ ਸਮਰਥਨ ਕਰਨਾ ਹੈ ਕਿ ਨਾ। ਐਮਜੀਪੀ ਤੇ ਜੀਐਫਪੀ ਕੋਲ 3-3 ਵਿਧਾਇਕ ਹਨ। ਇਸੇ ਦੌਰਾਨ ਗੋਆ ਦੀ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਕਾਂਗਰਸ ਨੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਭਾਜਪਾ ਆਪਣੀ ਸੱਤਾ ਬਚਾਉਣ ਵਿੱਚ ਸਫਲ ਰਹਿੰਦੀ ਹੈ ਜਾਂ ਕਾਂਗਰਸ ਭਾਜਪਾ ਦੀ ਕੁਰਸੀ ਖੋਹਣ ਵਿੱਚ ਕਾਮਯਾਬ ਹੋਵੇਗੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget