ਪੜਚੋਲ ਕਰੋ

ਸੁਪਰੀਮ ਕੋਰਟ ਦੇ ਸਰਕਾਰ ਨੂੰ ਫਟਕਾਰ

ਨਵੀਂ ਦਿੱਲੀ: ਜੱਜਾਂ ਦੀ ਨਿਯੁਕਤੀ 'ਚ ਸਰਕਾਰ ਦੇ ਢਿੱਲੇ ਰਵੱਈਏ 'ਤੇ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਤਾਈ ਹੈ। ਮੁੱਖ ਜੱਜ ਟੀ.ਐਸ.ਠਾਕੁਰ ਨੇ ਕਿਹਾ ਹੈ ਕਿ ਸਰਕਾਰ ਅੱਠ ਮਹੀਨਿਆਂ ਤੋਂ ਕੌਲੀਜੀਅਮ ਵੱਲੋਂ ਭੇਜੀਆਂ ਗਈਆਂ ਸਿਫਾਰਸ਼ਾਂ 'ਤੇ ਅਮਲ ਨਹੀਂ ਕਰਰਹੀ ਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।       ਦੇਸ਼ 'ਚ ਜੱਜਾਂ ਦੀ ਘਾਟ ਤੇ ਬਕਾਇਆ ਮਕੱਦਮਿਆਂ ਦੀ ਵਧਦੀ ਗਿਣਤੀ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਹੀ ਮੁੱਖ ਜੱਜ ਨੇਕਿਹਾ ਹੈ ਕਿ ਕੇਂਦਰ ਸਰਕਾਰ ਜੱਜਾਂ ਦੀਆਂ ਨਿਯੁਕਤੀਆਂ ਨਾਲ ਜੁੜੀ ਫਾਈਲ ਦਾ ਬਿਓਰਾ ਦੇਵੇ। ਕੋਰਟ ਨੇ ਕਿਹਾ ਹੈ ਕਿਹਾਈਕੋਰਟ 'ਚ 43 ਫੀਸਦੀ ਜੱਜਾਂ ਦੀ ਕਮੀ ਹੈ। ਬਕਾਇਆ ਮਕੱਦਮਿਆਂ ਦੀ ਗਿਣਤੀ 40 ਲੱਖ ਹੋ ਚੁੱਕੀ ਹੈ। ਹੁਣ ਸਾਡੇ ਦਖ਼ਲਦੇਣ ਦਾ ਸਮਾਂ ਆ ਗਿਆ ਹੈ। ਇਹ ਨਹੀਂ ਚੱਲ ਸਕਦਾ ਕਿ ਕੌਲੀਜੀਅਮ ਫੈਸਲੇ ਲਵੇ ਤੇ ਸਰਕਾਰ ਉਨ੍ਹਾਂ ਫਾਈਲਾਂ ਨੂੰ ਠੰਢੇ ਬਸਤੇ'ਚ ਪਾ ਦੇਵੇ।     ਦੱਸਣਯੋਗ ਹੈ ਕਿ ਸੁਪਰੀਮ ਕੋਰਟ ਤੇ ਹਾਈਕੋਰਟ ਦੇ ਜੱਜਾਂ ਦੀ ਨਿਯੁਕਤੀ ਸਬੰਧੀ ਸਰਕਾਰੀ ਦਖ਼ਲ ਦੇਣ ਵਾਲੇ ਕੌਮੀ ਨਿਆਂਇਕਨਿਯੁਕਤੀ ਕਮਿਸ਼ਨ ਨੂੰ ਸੁਪਰੀਮ ਕੋਰਟ ਰੱਦ ਕਰ ਚੁੱਕਿਆ ਹੈ। ਇਸੇ ਨਾਲ ਹੀ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਪੁਰਾਣੀਕੌਲੀਜੀਅਮ ਵਿਵਸਥਾ ਲਾਗੂ ਕਰ ਦਿੱਤੀ ਸੀ।ਪਿਛਲੇ ਅੱਠ ਮਹੀਨਿਆਂ ਤੋਂ ਕੌਲੀਜੀਅਮ ਵੱਲੋਂ ਭੇਜੀਆਂ ਗਈਆਂ ਫਾਈਲਾਂਸਰਕਾਰ ਕੋਲ ਬਕਾਇਆ ਪਈਆਂ ਹਨ ਤੇ ਸਰਕਾਰ ਅਜੇ ਵੀ ਇਨ੍ਹਾਂ 'ਤੇ ਕੋਈ ਫੈਸਲਾ ਲੈਣ ਨੂੰ ਤਿਆਰ ਨਹੀਂ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget