ਪੜਚੋਲ ਕਰੋ

Supreme Court: SC ਨੇ 30 ਹਫ਼ਤੇ ਦੀ ਗਰਭਵਤੀ 14 ਸਾਲ ਦੀ ਰੇਪ ਪੀੜਤਾ ਨੂੰ ਗਰਭਪਾਤ ਦੀ ਦਿੱਤੀ ਇਜਾਜ਼ਤ, ਜਾਣੋ ਪੂਰਾ ਮਾਮਲਾ

Supreme Court On Abortion: ਸੁਪਰੀਮ ਕੋਰਟ ਨੇ ਸੋਮਵਾਰ (22 ਅਪ੍ਰੈਲ, 2024) ਨੂੰ 14 ਸਾਲਾ ਬਲਾਤਕਾਰ ਪੀੜਤਾ ਨੂੰ ਰਾਹਤ ਦਿੰਦੇ ਹੋਏ ਅਹਿਮ ਫੈਸਲਾ ਸੁਣਾਇਆ।

Supreme Court On Abortion: ਸੁਪਰੀਮ ਕੋਰਟ ਨੇ ਸੋਮਵਾਰ (22 ਅਪ੍ਰੈਲ, 2024) ਨੂੰ ਵੱਡਾ ਫੈਸਲਾ ਸੁਣਾਇਆ। ਅਦਾਲਤ ਨੇ 14 ਸਾਲਾ ਬਲਾਤਕਾਰ ਪੀੜਤਾ ਨੂੰ ਰਾਹਤ ਦਿੰਦਿਆਂ ਹੋਇਆਂ ਉਸ ਨੂੰ 30 ਹਫ਼ਤਿਆਂ ਵਿੱਚ ਗਰਭਪਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਬਰ ਜਨਾਹ ਦੇ ਮਾਮਲੇ ਨੂੰ ਦੇਖਦਿਆਂ ਹੋਇਆਂ ਗਰਭ ਅਵਸਥਾ ਦੇ ਮੈਡੀਕਲ ਟਰਮੀਨੇਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ।

ਸੀਜੇਆਈ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੀ ਬੈਂਚ ਨੇ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਹੋਇਆਂ ਮੁੰਬਈ ਦੇ ਲੋਕਮਾਨਿਆ ਤਿਲਕ ਹਸਪਤਾਲ ਡੀਨ ਨੂੰ ਪੀੜਤਾ ਦੇ ਗਰਭਪਾਤ ਲਈ ਡਾਕਟਰਾਂ ਦੀ ਟੀਮ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਦਰਅਸਲ, ਪਟੀਸ਼ਨ 'ਚ 14 ਸਾਲਾ ਬਲਾਤਕਾਰ ਪੀੜਤਾ ਦੀ ਮਾਂ ਨੇ ਬੰਬੇ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ 'ਚ ਉਸ ਦੇ ਗਰਭ ਨੂੰ ਖਤਮ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Punjab Haryana High Court: ਪਤਨੀ ਵਾਂਗ ਲੰਬੇ ਸਮੇਂ ਤੱਕ ਨਾਲ ਰਹਿਣ ਵਾਲੀ ਮਹਿਲਾ ਵੀ ਗੁਜ਼ਾਰਾ ਭੱਤੇ ਦੀ ਹੱਕਦਾਰ, HC ਨੇ ਇਸ ਮਾਮਲੇ 'ਤੇ ਸੁਣਾਇਆ ਫੈਸਲਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ

Embed widget