ਪੜਚੋਲ ਕਰੋ

ਸੁਪਰੀਮ ਕੋਰਟ ਸਖ਼ਤ,'ਸਹਾਰਾ ਮੁਖੀ ਨੂੰ ਭੇਜੋ ਜੇਲ੍ਹ'

ਨਵੀਂ ਦਿੱਲੀ : ਨਿਵੇਸ਼ਕਾਂ ਨੂੰ ਪੈਸਾ ਨਾ ਦੇਣ ਦੇ ਇਲਜ਼ਾਮਾਂ ਵਿੱਚ ਘਿਰੇ ਸਹਾਰਾ ਪ੍ਰਮੁੱਖ ਸੁਬਰਤ ਰਾਏ 'ਤੇ ਜੇਲ੍ਹ ਜਾਣ ਦਾ ਖਤਰਾ ਮੰਡਰਾ ਰਿਹਾ ਹੈ। ਸੁਪਰੀਮ ਕੋਰਟ ਨੇ ਸੁਬਰਤ ਰਾਏ ਦੀ ਪੈਰੋਲ ਰੱਦ ਕਰ ਦਿੱਤੀ ਹੀ ਤੇ ਹਿਰਾਸਤ ਵਿੱਚ ਲੈਣ ਲਈ ਕਿਹਾ ਹੈ। ਦਰਅਸਲ, ਚੀਫ਼ ਜਸਟਿਸ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਮਾਮਲੇ ਨੂੰ ਸੁਣਨਾ ਸ਼ੁਰੂ ਕਰ ਦਿੱਤਾ ਹੈ। ਸਹਾਰਾ ਦੇ ਵਕੀਲ ਰਾਜੀਵ ਧਵਨ ਨੇ ਪੈਰੋਲ ਨੂੰ 3 ਅਕਤੂਬਰ ਤੱਕ ਵਧਾਉਣ ਦੀ ਮੰਗ ਕੀਤੀ ਪਰ ਕੋਰਟ ਇਸ ਨਾਲ ਅਸਹਿਮਤ ਨਜ਼ਰ ਆਈ। ਇਸ ਦੇ ਨਾਲ ਹੀ ਸੇਬੀ ਵੱਲੋਂ ਜਾਇਦਾਦਾਂ ਦੀ ਵਿਕਰੀ ਦੇ ਕੰਮ ਵਿੱਚ ਸ਼ਾਮਲ ਨਾ ਕਰਨ ਦੀ ਸ਼ਿਕਾਇਤ ਕੀਤੀ। ਇਸ 'ਤੇ ਚੀਫ ਜਸਟਿਸ ਨੇ ਹਲਕੇ ਅੰਦਾਜ਼ ਵਿੱਚ ਕਿਹਾ, 'ਫਿਰ ਜੇਲ੍ਹ ਜਾਓ।' ਇਸ ਤੋਂ ਬਾਅਦ ਸੇਬੀ ਦੇ ਵਕੀਲ ਨੇ ਜਾਇਦਾਦਾਂ ਦੀ ਵਿਕਰੀ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਦੱਸਿਆ। ਕਈ ਜਾਇਦਾਦਾਂ ਆਮਦਨ ਕਰ ਵਿਭਾਗ ਨੇ ਜ਼ਬਤ ਕਰ ਰੱਖੀਆਂ ਹਨ। ਇਸ 'ਤੇ ਕੋਰਟ ਨੇ ਪਹਿਲਾਂ ਉਨ੍ਹਾਂ ਤਿੰਨ ਜਾਇਦਾਦਾਂ ਨੂੰ ਵੇਚਣ ਲਈ ਕਿਹਾ, ਜਿਨ੍ਹਾਂ ਵਿੱਚ ਕੋਈ ਦਿੱਕਤ ਨਹੀਂ। ਇਸ ਤੋਂ ਬਾਅਦ ਸਹਾਰਾ ਦੇ ਵਕੀਲ ਰਾਜੀਵ ਧਵਨ ਨੇ ਹਲਕੇ ਅੰਦਾਜ਼ ਵਿੱਚ ਕਹੀ ਗਈ ਚੀਫ਼ ਜਸਟਿਸ ਦੀ ਗੱਲ 'ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਤੁਹਾਡਾ ਇਹ ਕਹਿਣਾ ਵਾਜ਼ਬ ਨਹੀਂ ਸੀ। ਤੁਹਾਨੂੰ ਇਹ ਨਹੀਂ ਕਹਿਣਾ ਚਾਹੀਦਾ ਸੀ। ਧਵਨ ਦੇ ਇਸ ਰਵੱਈਏ ਤੋਂ ਚੀਫ਼ ਜਸਟਿਸ ਬੇਹੱਦ ਨਰਾਜ਼ ਹੋ ਗਏ। ਉਨ੍ਹਾਂ ਕਿਹਾ, 'ਅਸੀਂ ਪੈਰੋਲ ਰੱਦ ਕਰਦੇ ਹਾਂ। ਹੁਕਮਾਂ ਦੀ ਉਲੰਘਣਾ ਕਰਨ ਦੇ ਮੁਲਜ਼ਮ (ਸਹਾਰਾ) ਨੂੰ ਫਿਰ ਜੇਲ੍ਹ ਭੇਜਿਆ ਜਾਵੇ।'
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Party: ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਜਾਣੋ ਕਿਹੜੀ ਸੀਟ ਤੋਂ ਮਿਲੇਗਾ ਮੌਕਾ?
ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਜਾਣੋ ਕਿਹੜੀ ਸੀਟ ਤੋਂ ਮਿਲੇਗਾ ਮੌਕਾ?
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Holiday Today: ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...

Embed widget