ਪੜਚੋਲ ਕਰੋ

ਸੁਪਰੀਮ ਕੋਰਟ ਨੇ ਸਰਕਾਰ ਤੋਂ ਮੰਗੇ ਰਾਫ਼ੇਲ ਸੌਦੇ ਦੇ ਵੇਰਵੇ

ਨਵੀਂ ਦਿੱਲੀ: ਵਿਵਾਦਿਤ ਰਾਫ਼ੇਲ ਸੌਦੇ ਬਾਰੇ ਹੁਣ ਸੁਪਰੀਮ ਕੋਰਟ ਨੇ ਵੀ ਮੋਦੀ ਸਰਕਾਰ ਨੂੰ ਕੁੜਿੱਕੀ ਵਿੱਚ ਲੈ ਲਿਆ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਰਾਫ਼ੇਲ ਲੜਾਕੂ ਜਹਾਜ਼ਾਂ ਦੇ ਸੌਦੇ ਦੀ ਕੀਮਤ ਤੇ ਤਕਨੀਕੀ ਜਾਣਕਾਰੀ ਨੂੰ ਛੱਡ ਸੌਦੇ ਨਾਲ ਸਬੰਧਤ ਹੋਰ ਸਾਰੇ ਵੇਰਵੇ ਸੀਲਬੰਦ ਲਿਫ਼ਾਫੇ ਵਿੱਚ ਇਸ ਮਹੀਨੇ ਦੀ 29 ਤਾਰੀਖ਼ ਤਕ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਹੋਵੇਗੀ। ਭਾਰਤ ਦੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਨੇ ਕਈ ਸਿਆਸੀ ਲੋਕਾਂ ਵੱਲੋਂ ਦਾਇਰ ਪਟੀਸ਼ਨਾਂ ਵਿੱਚ ਚੁੱਕੇ ਇਤਰਾਜ਼ਾਂ ਨੂੰ ਬਹੁਤ ਹੱਦ ਤਕ ਨਾਕਾਫ਼ੀ ਕਰਾਰ ਦਿੱਤਾ ਤੇ ਕਿਹਾ ਕਿ ਅਦਾਲਤ ਦੋ ਜਨਹਿਤ ਪਟੀਸ਼ਨਾਂ ’ਤੇ ਕੋਈ ਨੋਟਿਸ ਜਾਰੀ ਨਹੀਂ ਕਰ ਰਹੀ ਸਗੋਂ ਰਾਫ਼ੇਲ ਸੌਦੇ ਬਾਰੇ ਫ਼ੈਸਲਾ ਬਾਰੇ ਆਪਣੀ ਤਸੱਲੀ ਕਰਨਾ ਚਾਹੁੰਦੀ ਹੈ। ਪਹਿਲਾਂ ਬੈਂਚ ਨੇ ਕੇਂਦਰ ਦੀ ਤਰਫ਼ੋਂ ਪੇਸ਼ ਹੋਏ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਅਤੇ ਪਟੀਸ਼ਨਕਰਤਾਵਾਂ ਦੇ ਵਕੀਲ ਐਮ ਐਲ ਸ਼ਰਮਾ ਤੇ ਵਿਨੀਤ ਢਾਂਡਾ ਦੀਆਂ ਦਲੀਲਾਂ ਸੁਣੀਆਂ। ਵੇਣੂਗੋਪਾਲ ਨੇ ਕਿਹਾ ਕਿ ਚੋਣਾਂ ਦਾ ਸਾਲ ਹੋਣ ਕਰ ਕੇ ਸਖ਼ਤ ਸਿਆਸੀ ਲੜਾਈ ਚੱਲ ਰਹੀ ਹੈ ਤੇ ਇਸ ਸਮੇਂ ’ਤੇ ਪਟੀਸ਼ਨਾਂ ਦੀ ਸਿਆਸੀ ਵਰਤੋਂ ਹੋਵੇਗੀ ਅਤੇ ਇਹੋ ਜਿਹੇ ਫ਼ੈਸਲਿਆਂ ਦੀ ਨਿਆਂਇਕ ਨਿਰਖ ਪਰਖ ਵੀ ਨਹੀਂ ਕੀਤੀ ਜਾ ਸਕਦੀ। ਸ਼ਰਮਾ ਨੇ ਕਿਹਾ ਕਿ ਰਾਫ਼ੇਲ ਲੜਾਕੂ ਜਹਾਜ਼ਾਂ ਦੀ ਕੀਮਤ ਦਾ ਫ਼ਰਾਂਸ ਦੀ ਪਾਰਲੀਮੈਂਟ ਵਿੱਚ ਪਹਿਲਾਂ ਹੀ ਖੁਲਾਸਾ ਕੀਤਾ ਜਾ ਚੁੱਕਿਆ ਹੈ ਜਿਸ ਕਰ ਕੇ ਕੇਂਦਰ ਦਾ ਸਟੈਂਡ ਬੇਤੁਕਾ ਹੈ। ਵਕੀਲ ਵਿਨੀਤ ਢਾਂਡਾ ਅਤੇ ਐਮ ਐਲ ਸ਼ਰਮਾ ਨੇ ਆਪੋ ਆਪਣੀ ਪਟੀਸ਼ਨ ਵਿਚ ਲੜਾਕੂ ਜਹਾਜ਼ਾਂ ਦੇ ਸੌਦੇ ਬਾਰੇ ਛਿੜੇ ਵਿਵਾਦ ਦੇ ਮੱਦੇਨਜ਼ਰ ਇਸ ਵਿੱਚ ਨਿਆਂਇਕ ਦਖ਼ਲ ਦੀ ਮੰਗ ਕੀਤੀ ਹੈ। ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਪਟੀਸ਼ਨ ਦਾਇਰ ਕਰ ਕੇ ਇਸ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਜਦਕਿ ਕਾਂਗਰਸ ਆਗੂ ਤੇ ਆਰਟੀਆਈ ਕਾਰਕੁਨ ਤਹਿਸੀਨ ਪੂਨਾਵਾਲਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਸੀ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget