ਪੜਚੋਲ ਕਰੋ

Supreme Court : ਬੇਨਾਮੀ ਜਾਇਦਾਦ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਨਹੀਂ ਜਾਣਾ ਪਵੇਗਾ ਜੇਲ੍ਹ

ਸੁਪਰੀਮ ਕੋਰਟ ਨੇ ਮੰਗਲਵਾਰ ਯਾਨੀ ਅੱਜ ਬੇਨਾਮੀ ਪ੍ਰਾਪਰਟੀ ਐਕਟ (Supreme Court) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ।

Property News :  ਸੁਪਰੀਮ ਕੋਰਟ ਨੇ ਮੰਗਲਵਾਰ ਯਾਨੀ ਅੱਜ ਬੇਨਾਮੀ ਪ੍ਰਾਪਰਟੀ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਬੇਨਾਮੀ ਪ੍ਰਾਪਰਟੀ (Benami Property) ਐਕਟ-2016 ਵਿੱਚ ਕੀਤੀ ਗਈ ਸੋਧ ਸਹੀ ਨਹੀਂ ਹੈ।

ਇਸ ਦੇ ਨਾਲ ਹੀ ਸੁਪਰੀਮ ਕੋਰਟ (Supreme Court) ਨੇ ਵੱਡਾ ਫੈਸਲਾ ਲੈਂਦੇ ਹੋਏ ਬੇਨਾਮੀ ਜਾਇਦਾਦ ਦੇ ਮਾਮਲੇ ਵਿੱਚ ਤਿੰਨ ਸਾਲ ਤਕ ਦੀ ਸਜ਼ਾ ਦੇ ਕਾਨੂੰਨ ਨੂੰ ਰੱਦ ਕਰ ਦਿੱਤਾ ਹੈ। ਇਹ ਵਿਵਸਥਾ ਬੇਨਾਮੀ ਟ੍ਰਾਂਜੈਕਸ਼ਨ ਐਕਟ, 2016 ਦੀ ਧਾਰਾ 3 (2) (Transactions Act, 2016 Section 3, 2)  ਵਿੱਚ ਕੀਤੀ ਗਈ ਸੀ। ਅਦਾਲਤ ਨੇ ਕਿਹਾ ਕਿ ਇਹ ਧਾਰਾ ਸਪੱਸ਼ਟ ਤੌਰ 'ਤੇ ਮਨਮਾਨੀ ਹੈ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ 2016 ਦੇ ਐਕਟ ਤਹਿਤ ਸਰਕਾਰ ਨੂੰ ਦਿੱਤੀ ਗਈ ਜਾਇਦਾਦ ਨੂੰ ਜ਼ਬਤ ਕਰਨ ਦਾ ਅਧਿਕਾਰ ਪਿਛਲੀ ਤਰੀਕ ਤੋਂ ਲਾਗੂ ਨਹੀਂ ਹੋ ਸਕਦਾ। ਯਾਨੀ ਪੁਰਾਣੇ ਮਾਮਲਿਆਂ ਵਿੱਚ 2016 ਦੇ ਕਾਨੂੰਨ ਤਹਿਤ ਕਾਰਵਾਈ ਨਹੀਂ ਕੀਤੀ ਜਾ ਸਕਦੀ।

ਬੇਨਾਮੀ ਜਾਇਦਾਦ ਕੀ ਹੈ ?

ਬੇਨਾਮੀ ਜਾਇਦਾਦ ਉਹ ਜਾਇਦਾਦ ਹੈ, ਜਿਸ ਦੀ ਕੀਮਤ ਕਿਸੇ ਹੋਰ ਦੁਆਰਾ ਅਦਾ ਕੀਤੀ ਗਈ ਹੈ ਪਰ ਕਿਸੇ ਹੋਰ ਵਿਅਕਤੀ ਦੇ ਨਾਮ 'ਤੇ। ਇਹ ਜਾਇਦਾਦ ਪਤਨੀ, ਬੱਚਿਆਂ ਜਾਂ ਕਿਸੇ ਰਿਸ਼ਤੇਦਾਰ ਦੇ ਨਾਂ 'ਤੇ ਵੀ ਖਰੀਦੀ ਗਈ ਹੈ। ਜਿਸ ਵਿਅਕਤੀ ਦੇ ਨਾਂ 'ਤੇ ਅਜਿਹੀ ਜਾਇਦਾਦ ਖਰੀਦੀ ਜਾਂਦੀ ਹੈ। ਉਸ ਨੂੰ 'ਬੇਨਾਮਦਾਰ' ਕਿਹਾ ਜਾਂਦਾ ਹੈ।

ਕੌਣ ਹੁੰਦਾ ਹੈ ਬੇਨਾਮੀ ਜਾਇਦਾਦ ਦਾ ਹੱਕਦਾਰ ?  

ਹਾਲਾਂਕਿ, ਜਿਸ ਦੇ ਨਾਮ 'ਤੇ ਇਹ ਜਾਇਦਾਦ ਲਈ ਗਈ ਹੈ। ਉਹ ਇਸ ਦਾ ਸਿਰਫ ਨਾਮਾਤਰ ਮਾਲਕ ਹੈ। ਜਦੋਂ ਕਿ ਅਸਲ ਹੱਕ ਉਸੇ ਵਿਅਕਤੀ ਦਾ ਹੈ ਜਿਸ ਨੇ ਉਸ ਜਾਇਦਾਦ ਲਈ ਪੈਸੇ ਅਦਾ ਕੀਤੇ ਹਨ। ਜ਼ਿਆਦਾਤਰ ਲੋਕ ਅਜਿਹਾ ਇਸ ਲਈ ਕਰਦੇ ਹਨ ਤਾਂ ਜੋ ਉਹ ਆਪਣੇ ਕਾਲੇ ਧਨ ਨੂੰ ਛੁਪਾ ਸਕਣ।

ਪਿਛਲੇ ਕੁਝ ਸਾਲਾਂ ਵਿੱਚ ਕੇਂਦਰ ਸਰਕਾਰ (central government) ਨੇ ਕਾਲੇ ਧਨ ਦੇ ਲੈਣ-ਦੇਣ ਨੂੰ ਖਤਮ ਕਰਨ ਲਈ ਕਈ ਕਦਮ ਚੁੱਕੇ ਹਨ। ਇਸ ਕਾਰਨ 'ਬੇਨਾਮੀ ਜਾਇਦਾਦ' ਵੀ ਸੁਰਖੀਆਂ 'ਚ ਰਹੀ। ਇਸੇ ਤਰ੍ਹਾਂ ਬੇਨਾਮੀ ਜਾਇਦਾਦ ਦੇ ਕੇਸਾਂ ਨੂੰ ਘਟਾਉਣ ਲਈ ਵੀ ਕਈ ਸਕੀਮਾਂ ਬਣਾਈਆਂ ਗਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky Mittal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget