ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਐਡਵੋਕੇਟ ਰਾਜੇਸ਼ ਭਾਰਦਵਾਜ ਬਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ
ਸੁਪਰੀਮ ਕੋਰਟ ਕਾਲਜੀਅਮ (Supreme Court Collegium) ਵੱਲੋਂ ਐਡਵੋਕੇਟ ਰਾਜੇਸ਼ ਕੁਮਾਰ ਭਾਰਦਵਾਜ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਜੱਜ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
![ਐਡਵੋਕੇਟ ਰਾਜੇਸ਼ ਭਾਰਦਵਾਜ ਬਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ Supreme Court Collegium recommends 7 advocates for elevation as judges in the Delhi Punjab Haryana High Court ਐਡਵੋਕੇਟ ਰਾਜੇਸ਼ ਭਾਰਦਵਾਜ ਬਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ](https://static.abplive.com/wp-content/uploads/sites/5/2020/01/16190630/Punjab-and-Haryana-high-court.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਸੁਪਰੀਮ ਕੋਰਟ ਕਾਲਜੀਅਮ ਨੇ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜੱਜਾਂ ਵਜੋਂ ਨਿਯੁਕਤ ਹੋਣ ਲਈ ਸੱਤ ਵਕੀਲਾਂ ਦੇ ਨਾਂਵਾਂ ਦੀ ਸਿਫਾਰਸ਼ ਕੀਤੀ।
ਕਾਲਜੀਅਮ ਨੇ ਦਿੱਲੀ ਹਾਈਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਛੇ ਵਕੀਲਾਂ ਦੇ ਨਾਂਵਾਂ ਦੀ ਸਿਫਾਰਸ਼ ਕੀਤੀ ਸੀ। ਬੈਂਚ ਵੱਲੋਂ ਜਿਨ੍ਹਾਂ ਦੇ ਨਾਂਵਾਂ ਦੀ ਸਿਫਾਰਸ਼ ਕੀਤੀ, ਉਨ੍ਹਾਂ 'ਚ ਜਸਮੀਤ ਸਿੰਘ, ਅਮਿਤ ਬਾਂਸਲ, ਤਾਰਾ ਵਿਸਟਾ ਗੰਜੂ, ਅਨੀਸ਼ ਦਿਆਲ, ਅਮਿਤ ਸ਼ਰਮਾ ਤੇ ਮਿੰਨੀ ਪੁਸ਼ਕਰਨਾ ਸ਼ਾਮਲ ਹਨ।
ਦੱਸ ਦਈਏ ਕਿ ਕਾਲਜੀਅਮ ਨੇ ਐਡਵੋਕੇਟ ਰਾਜੇਸ਼ ਕੁਮਾਰ ਭਾਰਦਵਾਜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)