ਨਵੀਂ ਦਿੱਲੀ: ਸੁਪਰੀਮ ਕੋਰਟ ਕਾਲਜੀਅਮ ਨੇ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜੱਜਾਂ ਵਜੋਂ ਨਿਯੁਕਤ ਹੋਣ ਲਈ ਸੱਤ ਵਕੀਲਾਂ ਦੇ ਨਾਂਵਾਂ ਦੀ ਸਿਫਾਰਸ਼ ਕੀਤੀ।
ਕਾਲਜੀਅਮ ਨੇ ਦਿੱਲੀ ਹਾਈਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਛੇ ਵਕੀਲਾਂ ਦੇ ਨਾਂਵਾਂ ਦੀ ਸਿਫਾਰਸ਼ ਕੀਤੀ ਸੀ। ਬੈਂਚ ਵੱਲੋਂ ਜਿਨ੍ਹਾਂ ਦੇ ਨਾਂਵਾਂ ਦੀ ਸਿਫਾਰਸ਼ ਕੀਤੀ, ਉਨ੍ਹਾਂ 'ਚ ਜਸਮੀਤ ਸਿੰਘ, ਅਮਿਤ ਬਾਂਸਲ, ਤਾਰਾ ਵਿਸਟਾ ਗੰਜੂ, ਅਨੀਸ਼ ਦਿਆਲ, ਅਮਿਤ ਸ਼ਰਮਾ ਤੇ ਮਿੰਨੀ ਪੁਸ਼ਕਰਨਾ ਸ਼ਾਮਲ ਹਨ।
ਦੱਸ ਦਈਏ ਕਿ ਕਾਲਜੀਅਮ ਨੇ ਐਡਵੋਕੇਟ ਰਾਜੇਸ਼ ਕੁਮਾਰ ਭਾਰਦਵਾਜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਐਡਵੋਕੇਟ ਰਾਜੇਸ਼ ਭਾਰਦਵਾਜ ਬਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ
ਏਬੀਪੀ ਸਾਂਝਾ
Updated at:
18 Aug 2020 01:16 PM (IST)
ਸੁਪਰੀਮ ਕੋਰਟ ਕਾਲਜੀਅਮ (Supreme Court Collegium) ਵੱਲੋਂ ਐਡਵੋਕੇਟ ਰਾਜੇਸ਼ ਕੁਮਾਰ ਭਾਰਦਵਾਜ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਜੱਜ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
- - - - - - - - - Advertisement - - - - - - - - -